September 30, 2026, 1:13 pm
----------- Advertisement -----------
HomeNewsLatest Newsਬੇਕਾਬੂ ਟਰੱਕ ਨੇ ਆਵਾਜਾਈ 'ਚ ਫਸੇ ਵਾਹਨਾਂ ਨੂੰ ਮਾਰੀ ਟੱਕਰ: 4 ਦੀ...

ਬੇਕਾਬੂ ਟਰੱਕ ਨੇ ਆਵਾਜਾਈ ‘ਚ ਫਸੇ ਵਾਹਨਾਂ ਨੂੰ ਮਾਰੀ ਟੱਕਰ: 4 ਦੀ ਮੌਤ

Published on

----------- Advertisement -----------

ਮਹਾਰਾਸ਼ਟਰ ਵਿੱਚ ਮੰਗਲਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਹਾਦਸੇ ‘ਚ 7 ਲੋਕ ਜ਼ਖਮੀ ਹੋ ਗਏ। ਟਰੱਕ ਨੇ ਆਵਾਜਾਈ ਵਿੱਚ ਫਸੇ ਕਈ ਵਾਹਨਾਂ ਨੂੰ ਟੱਕਰ ਮਾਰਨ ਨਾਲ ਇਹ ਹਾਦਸਾ ਵਾਪਰਿਆ ਜ਼ਖਮੀ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਹਾਦਸਾ ਮੰਗਲਵਾਰ ਸਵੇਰੇ 6:30 ਵਜੇ ਰਾਏਗੜ੍ਹ ਦੇ ਖੋਪੋਲੀ ‘ਚ ਮੁੰਬਈ-ਪੁਣੇ ਐਕਸਪ੍ਰੈੱਸ ਵੇਅ ‘ਤੇ ਵਾਪਰਿਆ ਜਿਥੇ ਕਿ ਇਕ ਤੇਜ਼ ਰਫਤਾਰ ਟਰੱਕ ਨੇ ਆਵਾਜਾਈ ਵਿੱਚ ਫਸੇ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਵਾਹਨ ਬੁਰੀ ਤਰ੍ਹਾਂ ਨਾਲ ਟਕਰਾ ਗਏ। ਸੂਚਨਾ ਮਿਲਣ ‘ਤੇ ਬਚਾਅ ਦਲ ਅਤੇ ਐਕਸਪ੍ਰੈਸਵੇਅ ਐਮਰਜੈਂਸੀ ਰਿਸਪਾਂਸ ਸਕੁਐਡ ਮੌਕੇ ‘ਤੇ ਪਹੁੰਚ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਹਾਦਸੇ ਕਾਰਨ ਐਕਸਪ੍ਰੈਸ ਵੇਅ ਜਾਮ ਹੋ ਗਿਆ। ਇੱਕ ਘੰਟੇ ਬਾਅਦ ਆਵਾਜਾਈ ਮੁੜ ਬਹਾਲ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...

ਅਮਿਤ ਸ਼ਾਹ ਦੇ ਪੰਜਾਬ ਆਉਣ ਤੋਂ ਪਹਿਲਾਂ ਵੱਡੀ ਖਬਰ! ਦੇਵੀ ਤਲਾਬ ਮੰਦਿਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਵਿੱਚ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ...

ਬੇਅਦਬੀ ਖ਼ਿਲਾਫ਼ ਇਤਿਹਾਸਕ ਕਾਨੂੰਨ ਦੀ ਤਾਰੀਫ਼, ਬਾਬਾ ਲੱਖਾ ਸਿੰਘ ਨੇ ਕਹੀ ਵੱਡੀ ਗੱਲ 

ਚੰਡੀਗੜ੍ਹ; 29 ਸਤੰਬਰ :ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਰਫ਼ਤਾਰ, ਆਂਗਣਵਾੜੀ ਵਰਕਰ ਬਣੀਆਂ ਜਾਗਰੂਕਤਾ ਦੂਤ

ਚੰਡੀਗੜ੍ਹ, 29 ਸਤੰਬਰ 2026 :ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ...

SGPC ਸਕੱਤਰ ਦੇ ਖਾਤੇ ਤੋਂ ਬਹਿਰੀਨ ਦੀ ਔਰਤ ਨੂੰ ₹1 ਲੱਖ ਟ੍ਰਾਂਸਫਰ! ਬਲਤੇਜ ਪੰਨੂ ਨੇ ਧਾਮੀ ਤੋਂ ਮੰਗਿਆ ਜਵਾਬ

ਚੰਡੀਗੜ੍ਹ 29 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ...

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...