ਕੇਂਦਰੀ ਮੰਤਰੀ ਮਹਿੰਦਰ ਨਾਥ ਪਾਂਡੇ ਕੋਰੋਨਾ ਪਾਜ਼ੇਟਿਵ ਆਏ ਹਨ ਦਸ ਦਈਏ ਕਿ ਸਾਹ ਲੈਣ ਵਿੱਚ ਤਕਲੀਫ਼ ਹੋਣ ਤੋਂ ਬਾਅਦ ਸਵੇਰੇ 2.30 ਵਜੇ ਟੈਸਟ ਹੋਣ ਤੋਂ ਬਾਅਦ ਉਹਨਾਂ ਵਿੱਚ ਕੋਰੋਨਾ ਦੀ ਪੁਸ਼ਟੀ ਹੋਈ।
ਕੇਂਦਰੀ ਮੰਤਰੀ ਮਹਿੰਦਰ ਨਾਥ ਪਾਂਡੇ ਨੇ ਟਵੀਟ ਕੀਤਾ ਅਤੇ ਕਿਹਾ ਕਿ ਮੈਂ ਪਿਛਲੇ ਦੋ ਦਿਨਾਂ ਤੋਂ ਬਿਮਾਰ ਸੀ ਜਿਸ ਕਾਰਨ ਅੱਜ ਮੇਰੀ ਕੋਵਿਡ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਜੋ ਪਿਛਲੇ ਕੁਝ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ, ਨੂੰ ਬੇਨਤੀ ਕਰਦਾ ਹਾਂ ਕਿ ਉਹ ਆਪਣਾ ਧਿਆਨ ਰੱਖਣ ਅਤੇ ਲੋੜੀਂਦੀ ਜਾਂਚ ਕਰਾਉਣ।
----------- Advertisement -----------
ਕੇਂਦਰੀ ਮੰਤਰੀ ਮਹਿੰਦਰ ਨਾਥ ਪਾਂਡੇ ਕੋਰੋਨਾ ਪਾਜ਼ੇਟਿਵ
Published on
----------- Advertisement -----------
----------- Advertisement -----------












