September 6, 2026, 9:06 pm
----------- Advertisement -----------
HomeNewsLatest Newsਉੱਤਰ ਪ੍ਰਦੇਸ਼: ਖੜ੍ਹੇ ਕੰਟੇਨਰ ਨਾਲ ਟਕਰਾਈ ਕਾਰ, ਦੋ ਬੱਚਿਆਂ ਸਮੇਤ 6 ਦੀ...

ਉੱਤਰ ਪ੍ਰਦੇਸ਼: ਖੜ੍ਹੇ ਕੰਟੇਨਰ ਨਾਲ ਟਕਰਾਈ ਕਾਰ, ਦੋ ਬੱਚਿਆਂ ਸਮੇਤ 6 ਦੀ ਮੌਤ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਦੋ ਬੱਚਿਆਂ ਸਮੇਤ 6 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ। ਇਹ ਹਾਦਸਾ ਹਾਈਵੇਅ ‘ਤੇ ਪਹਿਲਾਂ ਤੋਂ ਖੜ੍ਹੇ ਕੰਟੇਨਰ ਵਿਚ ਕਾਰ ਵੱਜਣ ਨਾਲ ਵਾਪਰਿਆ। ਕਾਰ ਕੰਟੇਨਰ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਟੱਕਰ ਇੰਨੀ ਤੇਜ਼ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।
ਇਹ ਹਾਦਸਾ ਬੁੱਧਵਾਰ ਤੜਕੇ 3 ਵਜੇ ਦੇ ਕਰੀਬ ਅਯੁੱਧਿਆ-ਲਖਨਊ ਹਾਈਵੇਅ ‘ਤੇ ਰਾਮਸਨੇਹੀਘਾਟ ਕੋਤਵਾਲੀ ਖੇਤਰ ਦੇ ਨਰਾਇਣਪੁਰ ਨੇੜੇ ਵਾਪਰਿਆ। ਮਰਨ ਵਾਲਿਆਂ ਵਿੱਚ ਪੱਟਰਗਾ ਥਾਣਾ ਖੇਤਰ ਦੇ ਰਹਿਣ ਵਾਲੇ ਇੱਕ ਪਤੀ-ਪਤਨੀ ਅਤੇ ਦੋ ਬੱਚੇ ਅਤੇ ਰੂਧੌਲੀ ਥਾਣਾ ਖੇਤਰ ਦੇ ਰਹਿਣ ਵਾਲੇ ਦੋ ਸਕੇ ਭਰਾ ਸ਼ਾਮਲ ਹਨ। ਪੁਲਸ ਘਟਨਾ ਵਾਲੀ ਜਗ੍ਹਾ ਤੇ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਹਾਦਸੇ ਵਿੱਚ ਅਜੈ ਕੁਮਾਰ ਯਾਦਵ (25) ਪੁੱਤਰ ਬੰਸ਼ੀਲਾਲ, ਅਜੈ ਕੁਮਾਰ ਵਰਮਾ (34) ਪੁੱਤਰ ਬਿਪਤ ਵਰਮਾ ਅਤੇ ਉਸ ਦਾ ਭਰਾ ਰਾਮ ਜਨਮਾ (28), ਪਤਨੀ ਸਪਨਾ (28), ਪੁੱਤਰ ਆਰੀਅਨ (8) ਅਤੇ ਯਸ਼ (10) ਸ਼ਾਮਿਲ ਹਨ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...