September 16, 2026, 4:23 am
----------- Advertisement -----------
HomeNewsLatest Newsਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 : ਭਾਜਪਾ ਅਤੇ ਸਪਾ ਵਰਕਰਾਂ ਵਿਚਕਾਰ...

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 : ਭਾਜਪਾ ਅਤੇ ਸਪਾ ਵਰਕਰਾਂ ਵਿਚਕਾਰ ਝੜਪ

Published on

----------- Advertisement -----------

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਦੇ ਸੱਤਵੇਂ ਪੜਾਅ ਲਈ ਵੋਟਿੰਗ ਚੱਲ ਰਹੀ ਹੈ। ਇਸ ਦੌਰਾਨ ਭਾਜਪਾ ਅਤੇ ਸਪਾ ਵਰਕਰਾਂ ਵਿਚਾਲੇ ਝੜਪ ਹੋ ਗਈ ਦਰਅਸਲ ਸਾਰਨਾਥ ਸ਼ਹਿਰ ਉੱਤਰੀ ਵਿੱਚ ਬੂਥ ਸੇਂਟ ਮੈਰਿਜ ਸਕੂਲ ਵਿੱਚ ਭਾਜਪਾ ਵਰਕਰ ਨੇ ਝੰਡਾ ਲਗਾ ਦਿੱਤਾ ਜਿਸ ‘ਤੇ ਸਪਾ ਵਰਕਰ ਨੇ ਵਿਰੋਧ ਕੀਤਾ। ਜਿਸ ‘ਤੇ ਦੋਵਾਂ ਵਿਚਾਲੇ ਬਹਿਸ ਹੋ ਗਈ। ਸੂਚਨਾ ਮਿਲਦੇ ਹੀ ਚੌਕੀ ਇੰਚਾਰਜ ਪਹੁੰਚੇ ਗਏ ਅਤੇ ਮਾਮਲਾ ਸ਼ਾਂਤ ਕਰਵਾਇਆ। ਉਨ੍ਹਾਂ ਕਿਹਾ ਕਿ ਬੂਥ ਤੋਂ 200 ਮੀਟਰ ਦੀ ਦੂਰੀ ‘ਤੇ ਹੀ ਕਿਸੇ ਵੀ ਪਾਰਟੀ ਦਾ ਝੰਡਾ ਲਗਾਇਆ ਜਾ ਸਕਦਾ ਹੈ।
ਇਸ ਦੇ ਨਾਲ ਹੀ ਵੋਟਿੰਗ ਦੌਰਾਨ ਕਈ ਜਗ੍ਹਾ ਤੋਂ ਈ ਵੀ ਐਮ ਮਸ਼ੀਨਾਂ ਖਰਾਬ ਹੋਣ ਦੀਆ ਖ਼ਬਰਾਂ ਵੀ ਸਾਹਮਣੇ ਆਈਆਂ ਉੱਤਰੀ ਵਿਧਾਨ ਸਭਾ ਦੇ ਸਰਕਾਰੀ ਇੰਟਰ ਕਾਲਜ ਦੇ ਬੂਥ ਨੰਬਰ 311 ‘ਤੇ ਈਵੀਐਮ ਮਸ਼ੀਨ ਖ਼ਰਾਬ ਹੋਣ ਕਾਰਨ ਮੰਤਰੀ ਰਵਿੰਦਰ ਜੈਸਵਾਲ ਅੱਧਾ ਘੰਟਾ ਦੇਰੀ ਨਾਲ ਵੋਟ ਪਾ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਵੋਟਰਾਂ ਨੂੰ ਵੋਟ ਪਾਉਣ ਤੋਂ ਰੋਕਿਆ ਜਾ ਰਿਹਾ ਹੈ। ਪੋਲਿੰਗ ਅਫ਼ਸਰ ‘ਤੇ ਮਸ਼ੀਨ ਨੂੰ ਜਾਣਬੁੱਝ ਕੇ ਬੰਦ ਕਰਨ ਦਾ ਦੋਸ਼ ਸੀ। ਇਸ ਮਾਮਲੇ ਦੀ ਸ਼ਿਕਾਇਤ ਡੀਐਮ ਨੂੰ ਕੀਤੀ ਅਤੇ ਪੋਲਿੰਗ ਅਫ਼ਸਰਾਂ ਨੂੰ ਬਦਲਣ ਦੀ ਮੰਗ ਕੀਤੀ। ਦਸ ਦਈਏ ਕਿ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੌਰਾਨ ਦੁਪਹਿਰ 3 ਵਜੇ ਤੱਕ 43.76% ਮਤਦਾਨ ਹੋਇਆ। ਸੇਵਾਪੁਰੀ ਵਿੱਚ ਸਭ ਤੋਂ ਵੱਧ 46.2% ਅਤੇ ਸਭ ਤੋਂ ਘੱਟ ਕੈਂਟ ਵਿੱਚ 40.7% ਵੋਟਾਂ ਪਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...