April 25, 2026, 9:34 am
----------- Advertisement -----------
HomeNewsLatest Newsਉੱਤਰ ਪ੍ਰਦੇਸ਼ 'ਚ ਵਧੀ ਸਖਤੀ, ਸਕੂਲ ਹੋਏ ਬੰਦ

ਉੱਤਰ ਪ੍ਰਦੇਸ਼ ‘ਚ ਵਧੀ ਸਖਤੀ, ਸਕੂਲ ਹੋਏ ਬੰਦ

Published on

----------- Advertisement -----------

ਉੱਤਰ ਪ੍ਰਦੇਸ਼ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਹਿਮ ਬੈਠਕ ਕੀਤੀ ਜਿਸ ਵਿੱਚ ਕੋਰੋਨਾ ਵਾਇਰਸ ਸੰਕਰਮਣ ਅਤੇ ਓਮੀਕਰੋਨ ਵੇਰੀਐਂਟ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸਖ਼ਤ ਅਤੇ ਨਵੇਂ ਨਿਯਮ ਬਣਾਏ ਗਏ ਹਨ। ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਵਿੱਚ ਕੋਵਿਡ -19 ਦੇ ਮਾਮਲਿਆਂ ਵਿੱਚ ਵਾਧਾ ਹੋਣ ਤੋਂ ਬਾਅਦ ਯੋਗੀ ਸਰਕਾਰ ਵੱਲੋਂ ਸਕੂਲਾਂ ਨੂੰ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 15 ਜਨਵਰੀ ਤੱਕ ਛੁੱਟੀ ਦਾ ਐਲਾਨ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸਰਕਾਰ ਨੇ ਰਾਤ ਦੇ ਕਰਫਿਊ ਦੀ ਮਿਆਦ ਦੋ ਘੰਟੇ ਵਧਾ ਦਿੱਤੀ ਜਿਸ ਦੇ ਅਨੁਸਾਰ ਹੁਣ ਸੂਬੇ ‘ਚ ਵੀਰਵਾਰ ਤੋਂ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਕੋਰੋਨਾ ਕਰਫਿਊ ਲਾਗੂ ਰਹੇਗਾ।


ਦਸ ਦਈਏ ਕਿ ਇਸ ਤੋਂ ਇਲਾਵਾ ਸੀ.ਐਮ ਯੋਗੀ ਨੇ ਸੂਬੇ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਪ੍ਰਯਾਗਰਾਜ ਮਾਘ ਮੇਲੇ ‘ਚ ਆਉਣ ਵਾਲੇ ਸ਼ਰਧਾਲੂਆਂ ਲਈ ਕਿਸੇ ਵੀ ਕੀਮਤ ‘ਤੇ ਨੈਗੇਟਿਵ ਆਰ.ਟੀ.-ਪੀ.ਸੀ.ਆਰ ਟੈਸਟ ਰਿਪੋਰਟ ਲਿਆਉਣਾ ਲਾਜ਼ਮੀ ਕੀਤਾ ਜਾਵੇ ਤਾਂ ਜੋ 48 ਘੰਟਿਆਂ ਤੋਂ ਵੱਧ ਪੁਰਾਣੀ ਨਾ ਹੋਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...