July 29, 2026, 11:04 pm
----------- Advertisement -----------
HomeNewsLatest Newsਬਾਈਡਨ ਦੇ ਸਲਾਹਕਾਰ ਕਮਿਸ਼ਨ 'ਚ ਚਾਰ ਭਾਰਤੀ-ਅਮਰੀਕੀ ਸ਼ਾਮਿਲ

ਬਾਈਡਨ ਦੇ ਸਲਾਹਕਾਰ ਕਮਿਸ਼ਨ ‘ਚ ਚਾਰ ਭਾਰਤੀ-ਅਮਰੀਕੀ ਸ਼ਾਮਿਲ

Published on

----------- Advertisement -----------

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੇ ਸਲਾਹਕਾਰ ਕਮਿਸ਼ਨ ‘ਚ ਕੁੱਲ 23 ਆਗੂ ਹਨ ਜਿਨ੍ਹਾਂ ਵਿੱਚੋ ਚਾਰ ਭਾਰਤੀ-ਅਮਰੀਕੀ ਮੂਲ ਨਾਗਰਿਕਾਂ ਨੂੰ ਸ਼ਾਮਿਲ ਕੀਤਾ ਜਾਵੇਗਾ। ਉਹਨਾਂ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਸਿਆ ਕਿ ਇਹ ਚਾਰ ਭਾਰਤੀ-ਅਮਰੀਕੀ ਅਜੈ ਜੈਨ ਭੂਟੋਰੀਆ, ਕਮਲ ਕਲਸੀ, ਸੋਨਲ ਸ਼ਾਹ ਅਤੇ ਸਮਿਤਾ ਸ਼ਾਹ ਹੋਣਗੇ ਜਿਨ੍ਹਾਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਇਹ ਕਮਿਸ਼ਨ ਏਸ਼ੀਆਈ ਅਮਰੀਕੀ, ਹਵਾਈ ਨਿਵਾਸ, ਅਤੇ ਪੈਸੀਫਿਕ ਟਾਪੂਆਂ (AANHPI ਕਮਿਊਨਿਟੀ) ਦੇ ਲੋਕਾਂ ਲਈ ਕੰਮ ਕਰੇਗਾ।


ਜ਼ਿਕਰਯੋਗ ਹੈ ਕਿ ਸਪੀਕਰ ਅਜੈ ਜੈਨ ਭੁਟੋਰੀਆ ਸਿਲੀਕਾਨ ਵੈਲੀ ਦੇ ਤਕਨਾਲੋਜੀ ਕਾਰਜਕਾਰੀ, ਕਮਿਊਨਿਟੀ ਲੀਡਰ, ਹੋਣ ਦੇ ਨਾਲ ਨਾਲ ਛੋਟੇ ਉਦਯੋਗਾਂ, ਸਿੱਖਿਆ ਖੇਤਰ ਵਿਚ ਮੌਕੇ, ਇਮੀਗ੍ਰੇਸ਼ਨ ਮਾਮਲਿਆਂ, ਤਕਨੀਕੀ ਤਰੱਕੀ ਆਦਿ ਵਰਗੇ ਖੇਤਰਾਂ ਵਿੱਚ AAPI ਅਤੇ ਦੱਖਣੀ ਏਸ਼ੀਆਈ ਭਾਈਚਾਰਿਆਂ ਲਈ ਇੱਕ ਵਕੀਲ ਵੀ ਹਨ ਦਸ ਦਇਏ ਕਿ ਕਮਲ ਕਲਸੀ ਇੱਕ ਐਮਰਜੈਂਸੀ ਮੈਡੀਸਨ ਫਿਜ਼ੀਸ਼ੀਅਨ ਹਨ ਜਿਨ੍ਹਾਂ ਨੇ ਸਾਲਾਂ ਤੱਕ ਫ਼ੌਜ ਲਈ ਕੰਮ ਕੀਤਾ। ਇਸ ਲਈ ਉਹਨਾਂ ਨੂੰ ਕਾਂਸੀ ਸਟਾਰ ਮੈਡਲ ਦਾ ਸਨਮਾਨ ਵੀ ਮਿਲ ਚੁੱਕਾ ਹੈ।
ਸੋਨਲ ਸ਼ਾਹ ਏਸ਼ੀਆਈ ਅਮਰੀਕੀ ਫਾਊਂਡੇਸ਼ਨ (TAAF) ਦੀ ਪ੍ਰਧਾਨ ਹਨ। ਸਮਿਤਾ ਐਨ ਸ਼ਾਹ ਇੱਕ ਇੰਜੀਨੀਅਰ, ਉਦਯੋਗਪਤੀ ਅਤੇ ਸ਼ਿਕਾਗੋ ਦੇ SPAAN ਟੈਕ ਦੀ ਸੀ.ਈ.ਓ. ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...