July 29, 2026, 10:14 am
----------- Advertisement -----------
HomeNewsLatest Newsਉੱਤਰਾਖੰਡ : ਪੋਲਿੰਗ ਕਰਮਚਾਰੀ ਨੂੰ ਪਿਆ ਦਿਲ ਦਾ ਦੌਰਾ

ਉੱਤਰਾਖੰਡ : ਪੋਲਿੰਗ ਕਰਮਚਾਰੀ ਨੂੰ ਪਿਆ ਦਿਲ ਦਾ ਦੌਰਾ

Published on

----------- Advertisement -----------

ਉੱਤਰਾਖੰਡ ਦੀਆਂ 70 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਭੀਮਤਾਲ ਵਿਧਾਨ ਸਭਾ ਸੀਟ ‘ਤੇ ਇਕ ਪੋਲਿੰਗ ਕਰਮਚਾਰੀ ਨੂੰ ਦਿਲ ਦਾ ਦੌਰਾ ਪੈ ਗਿਆ । ਦੌਰਾ ਪੈਣ ‘ਤੇ ਬੁਲਾਈ ਗਈ 108 ਸਰਵਿਸ ਐਂਬੂਲੈਂਸ ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਮੌਕੇ ‘ਤੇ ਨਹੀਂ ਪਹੁੰਚ ਸਕੀ। ਦਿਲ ਦਾ ਦੌਰਾ ਓਖਲਕੰਡਾ ਦੇ ਬੂਥ ਨੰਬਰ 47 ਵਿੱਚ ਪ੍ਰੀਜ਼ਾਈਡਿੰਗ ਅਫ਼ਸਰ ਨਵੀਨ ਚੰਦਰ ਜੋਸ਼ੀ ਨੂੰ ਪਿਆ ਸੀ ਨਵੀਨ ਜੋਸ਼ੀ ਨੂੰ ਕੁਝ ਲੋਕਾਂ ਵੱਲੋ ਡੋਲੀ ਰਾਹੀਂ 4 ਕਿਲੋਮੀਟਰ ਪੈਦਲ ਚੱਲ ਕੇ ਐਂਬੂਲੈਂਸ ਤਕ ਲਿਆਂਦਾ ਗਿਆ।
ਦਸ ਦਈਏ ਕਿ ਉੱਤਰਾਖੰਡ ‘ਚ ਸਵੇਰੇ 9 ਵਜੇ ਤੱਕ 5.15 ਫੀਸਦੀ ਅਤੇ ਸਵੇਰੇ 11 ਵਜੇ ਤੱਕ 18.97 ਫੀਸਦੀ ਵੋਟਿੰਗ ਹੋਈ। ਦੁਪਹਿਰ 1 ਵਜੇ ਤੱਕ ਉੱਤਰਕਾਸ਼ੀ (40.12%) ਪੋਲਿੰਗ ਵਿੱਚ ਸਭ ਤੋਂ ਅੱਗੇ ਸੀ, ਜਦੋਂ ਕਿ ਸਭ ਤੋਂ ਘੱਟ 29.68% ਪੋਲਿੰਗ ਪਿਥੌਰਾਗੜ੍ਹ ਵਿੱਚ ਦਰਜ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...

ਖੰਨਾ ਹਲਕੇ ਦੇ 30 ਪਿੰਡਾਂ ਨੂੰ ਮਿਲੇਗਾ ਨਹਿਰੀ ਪਾਣੀ, 37 ਹਜ਼ਾਰ ਏਕੜ ਤੋਂ ਵੱਧ ਰਕਬਾ ਆਇਆ ਨਹਿਰੀ ਸਿੰਚਾਈ ਹੇਠ

**ਚੰਡੀਗੜ੍ਹ/ਖੰਨਾ (ਲੁਧਿਆਣਾ), 28 ਜੁਲਾਈ,2026* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ...

ਆਪ ਕਾਰਗੁਜ਼ਾਰੀ ਅਤੇ ਵਿਕਾਸ ਦੇ ਆਧਾਰ ‘ਤੇ ਨਵਾਂ ਫਤਵਾ ਮੰਗੇਗੀ, ਪੰਜਾਬ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 28 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...