October 4, 2026, 9:27 am
----------- Advertisement -----------
HomeNewsLatest Newsਵਰੁਣ ਗਾਂਧੀ ਨੇ ਟਵੀਟ ਕਰਕੇ ਲੜਾਕੂ ਜਹਾਜ਼ ਹਾਦਸੇ ਨੂੰ ਲੈ ਕੇ ਆਪਣੀ...

ਵਰੁਣ ਗਾਂਧੀ ਨੇ ਟਵੀਟ ਕਰਕੇ ਲੜਾਕੂ ਜਹਾਜ਼ ਹਾਦਸੇ ਨੂੰ ਲੈ ਕੇ ਆਪਣੀ ਸਰਕਾਰ ‘ਤੇ ਨਿਸ਼ਾਨਾ ਸਾਧਿਆ

Published on

----------- Advertisement -----------

ਪੀਲੀਭੀਤ (ਉੱਤਰ ਪ੍ਰਦੇਸ਼) : ਰਾਜਸਥਾਨ ਦੇ ਬਾੜਮੇਰ ‘ਚ ਮਿਗ-21 ਜਹਾਜ਼ ਦੇ ਹਾਦਸਾਗ੍ਰਸਤ ਹੋਣ ਅਤੇ ਦੋ ਪਾਇਲਟਾਂ ਦੀ ਮੌਤ ਨੂੰ ਲੈ ਕੇ ਸੰਸਦ ਮੈਂਬਰ ਵਰੁਣ ਨੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਟਵਿੱਟਰ ‘ਤੇ ਇਕ ਟਵੀਟ ‘ਚ ਉਨ੍ਹਾਂ ਕਿਹਾ ਕਿ ਬੀਤੇ ਦਿਨ ਰਾਜਸਥਾਨ ਦੇ ਬਾੜਮੇਰ ‘ਚ ਹੋਏ ਜਹਾਜ਼ ਹਾਦਸੇ ਤੋਂ ਪੂਰਾ ਦੇਸ਼ ਸਦਮੇ ‘ਚ ਹੈ।
ਉਨ੍ਹਾਂ ਕਿਹਾ ਕਿ ਮਿਗ-21 ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਹਾਦਸਿਆਂ ਦਾ ਸਾਹਮਣਾ ਕਰ ਰਹੇ ਹਨ। ਇਸ ਨਾਲ ਹੀ ਲਗਭਗ 200 ਪਾਇਲਟਾਂ ਦੀ ਜਾਨ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ‘ਉੱਡਣ ਵਾਲਾ ਤਾਬੂਤ’ ਕਦੋਂ ਤੱਕ ਸਾਡੇ ਬੇੜੇ ਵਿੱਚੋਂ ਹਟਾਇਆ ਜਾਵੇਗਾ? ਉਨ੍ਹਾਂ ਕਿਹਾ ਕਿ ਦੇਸ਼ ਦੀ ਸੰਸਦ ਨੂੰ ਸੋਚਣਾ ਪਵੇਗਾ ਕਿ ਕੀ ਅਸੀਂ ਆਪਣੇ ਬੱਚਿਆਂ ਨੂੰ ਇਹ ਜਹਾਜ਼ ਉਡਾਉਣ ਦੇਵਾਂਗੇ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...