ਪੰਜਾਬ ਭਰ ਵਿਚ ਆਮ ਆਦਮੀ ਪਾਰਟੀ ਨੂੰ ਮਿਲੀ ਹੂੰਝਾ ਫੇਰ ਜਿੱਤ ਤੋਂ ਬਾਅਦ ਭਗਵੰਤ ਮਾਨ ਪੰਜਾਬ ਦੇ 17ਵੇਂ ਮੁੱਖ ਮੰਤਰੀ ਹੋਣਗੇ। ਜੇਤੂ ਸਰਟੀਫਿਕੇਟ ਹਾਸਲ ਕਰਨ ਉਪਰੰਤ ਭਗਵੰਤ ਮਾਨ ਨੇ ਮਿਲੀ ਵੱਡੀ ਜਿੱਤ ‘ਤੇ ਕਿਹਾ ਕਿ “ਧੂਰੀ ਦੇ ਇੰਕਲਾਬੀ ਲੋਕਾਂ ਵਲੋਂ ਦਿੱਤਾ ਗਿਆ ਜਿੱਤ ਦਾ ਇਹ ਫ਼ਤਵਾ ਸ਼ਹੀਦ ਭਗਤ ਸਿੰਘ ਜੀ ਅਤੇ ਬਾਬਾ ਸਾਹਿਬ ਅੰਬੇਡਕਰ ਜੀ ਨੂੰ ਸਮਰਪਿਤ ਹੈ।
----------- Advertisement -----------
ਇਹ ਜਿੱਤ ਸ਼ਹੀਦ ਭਗਤ ਸਿੰਘ ਅਤੇ ਡਾ. ਅੰਬੇਡਕਰ ਨੂੰ ਸਮਰਪਿਤ – ਭਗਵੰਤ ਮਾਨ
Published on
----------- Advertisement -----------












