October 8, 2026, 6:21 am
----------- Advertisement -----------
HomeNewsLatest Newsਵਿਜੀਲੈਂਸ ਵੱਲੋਂ ਤਹਿਸੀਲਦਾਰ ਦੇ ਨਾਂ 'ਤੇ 7 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ...

ਵਿਜੀਲੈਂਸ ਵੱਲੋਂ ਤਹਿਸੀਲਦਾਰ ਦੇ ਨਾਂ ‘ਤੇ 7 ਹਜ਼ਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪ੍ਰਾਈਵੇਟ ਵਿਅਕਤੀ ਕਾਬੂ

Published on

----------- Advertisement -----------

ਚੰਡੀਗੜ੍ਹ, 3 ਅਗਸਤ (ਬਲਜੀਤ ਮਰਵਾਹਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਰਮਨ ਕੌੜਾ ਦੇ ਨਾਂ ਦੇ ਇੱਕ ਪ੍ਰਾਈਵੇਟ ਵਿਅਕਤੀ, ਜੋ ਆਪਣੇ ਆਪ ਨੂੰ ਜ਼ਿਲ੍ਹਾ ਲੁਧਿਆਣਾ ਦੇ ਕੋਹਾੜਾ ਦਾ ਪਟਵਾਰੀ ਦੱਸਦਾ ਸੀ, ਨੂੰ ਤਹਿਸੀਲਦਾਰ ਦੇ ਨਾਮ ‘ਤੇ 7000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅਮਰਜੀਤ ਸਿੰਘ ਵਾਸੀ ਈਸ਼ਰ ਨਗਰ, ਲੁਧਿਆਣਾ ਨੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਸਹੁਰੇ ਰਤਨ ਚੰਦ ਦੀ ਮੌਤ ਤੋਂ ਬਾਅਦ ਉਸਦੀ ਸੱਸ ਸੁਨੀਤਾ ਦੇਵੀ ਅਤੇ ਉਸਦੇ ਬੱਚਿਆਂ ਦੇ ਨਾਂ ਜਾਇਦਾਦ ਦਾ ਇੰਤਕਾਲ ਦਰਜ ਕਰਵਾਉਣਾ ਸੀ, ਜਿਸ ਲਈ ਮੁਲਜ਼ਮ ਰਮਨ ਕੌੜਾ ਨੇ ਤਹਿਸੀਲਦਾਰ ਦੇ ਨਾਂ ‘ਤੇ 7000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਇਸ ਸਬੰਧੀ ਇੱਕ ਆਡੀਓ ਰਿਕਾਰਡਿੰਗ ਵੀ ਪੇਸ਼ ਕੀਤੀ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਧੀਨ ਐਫ.ਆਈ.ਆਰ. ਨੰਬਰ 19 ਮਿਤੀ 02.08.2023 ਦਰਜ ਕਰਨ ਬਾਅਦ ਅੱਜ ਮੁਲਜ਼ਮ ਰਮਨ ਕੌੜਾ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਕੋਹਾੜਾ ਵਿਖੇ ਤਾਇਨਾਤ ਸਬੰਧਤ ਤਹਿਸੀਲਦਾਰ ਅਤੇ ਪਟਵਾਰੀ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...