October 15, 2026, 7:45 pm
----------- Advertisement -----------
HomeNewsLatest Newsਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ....

ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ

Published on

----------- Advertisement -----------

ਚੰਡੀਗੜ੍ਹ, 30 ਜੁਲਾਈ (ਬਲਜੀਤ ਮਰਵਾਹਾ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਿੱਧਵਾਂ ਬੇਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਜਸਮੇਲ ਸਿੰਘ ਨੂੰ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਕਤ ਪੀ.ਐਸ.ਪੀ.ਸੀ.ਐਲ ਮੁਲਾਜ਼ਮ ਨੂੰ ਸੁਰਿੰਦਰ ਸਿੰਘ ਵਾਸੀ ਪਿੰਡ ਖੁਰਸ਼ੇਦਪੁਰ ਤਹਿਸੀਲ ਜਗਰਾਉਂ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਰਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਘਰ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਬਦਲੇ ਉਕਤ ਜੇ.ਈ. ਨੇ ਉਸ ਕੋਲੋਂ 70,000 ਰੁਪਏ ਰਿਸ਼ਵਤ ਲਈ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਉਪਰੰਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 09, ਮਿਤੀ 30-07-2023 ਨੂੰ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਦੇ ਆਰਥਿਕ ਅਪਰਾਧ ਵਿੰਗ (ਈ.ਓ.ਡਬਲਿਊ.) ਵਿਖੇ ਕੇਸ ਦਰਜ ਕਰਕੇ ਜੇ.ਈ. ਜਸਮੇਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...