November 24, 2026, 1:33 am
----------- Advertisement -----------
HomeNewsLatest Newsਵਿਜੇ ਰੁਪਾਣੀ ਦੋ ਦਿਨਾਂ ਦੌਰੇ ‘ਤੇ 28-29 ਨੂੰ ਆਉਣਗੇ ਪੰਜਾਬ, ਕਰਨਗੇ ਜਥੇਬੰਦਕ...

ਵਿਜੇ ਰੁਪਾਣੀ ਦੋ ਦਿਨਾਂ ਦੌਰੇ ‘ਤੇ 28-29 ਨੂੰ ਆਉਣਗੇ ਪੰਜਾਬ, ਕਰਨਗੇ ਜਥੇਬੰਦਕ ਮੀਟਿੰਗਾਂ: ਜੀਵਨ ਗੁਪਤਾ

Published on

----------- Advertisement -----------

ਚੰਡੀਗੜ੍ਹ: ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਸ੍ਰੀ ਵਿਜੇ ਰੁਪਾਣੀ ਪੰਜਾਬ ਵਿੱਚ ਆਪਣੇ ਦੋ ਦਿਨਾ ਦੌਰੇ ਤਹਿਤ 28 ਮਾਰਚ, 2023 ਨੂੰ ਪੰਜਾਬ ਪਹੁੰਚਣਗੇ। ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਸ੍ਰੀ ਵਿਜੇ ਰੂਪਾਨੀ ਆਪਣੇ ਦੋ ਦਿਨਾ ਪੰਜਾਬ ਦੌਰੇ ਦੇ ਪਹਿਲੇ ਦਿਨ ਜਲੰਧਰ ਆਉਣਗੇ, ਜਿੱਥੇ ਉਹ ਜਲੰਧਰ ਵਿਖੇ ਹੋਣ ਵਾਲੀ ਲੋਕ ਸਭਾ ਉਪ ਚੋਣਾਂ ਦੀਆਂ ਤਿਆਰੀਆਂ ਬਾਰੇ ਅਤੇ ਹੋਰਨਾਂ ਪ੍ਰਬੰਧਾਂ ਸਬੰਧੀ ਭਾਜਪਾ ਆਗੂਆਂ ਨਾਲ ਵੱਖ-ਵੱਖ ਜਥੇਬੰਦਕ ਮੀਟਿੰਗਾਂ ਕਰ ਵਿਚਾਰ ਵਟਾਂਦਰਾ ਕਰਨਗੇ।
ਜੀਵਨ ਗੁਪਤਾ ਨੇ ਦੱਸਿਆ ਕਿ ਸ੍ਰੀ ਵਿਜੇ ਰੂਪਾਨੀ 29 ਮਾਰਚ, 2023 ਨੂੰ ਭਾਜਪਾ ਦੇ ਮੁੱਖ ਦਫ਼ਤਰ ਸੈਕਟਰ 37-ਏ ਚੰਡੀਗੜ੍ਹ ਵਿਖੇ ਪਹੁੰਚਣਗੇ, ਜਿੱਥੇ ਉਹ ਸੂਬਾ ਕੋਰ ਗਰੁੱਪ ਅਤੇ ਸੂਬਾ ਅਹੁਦੇਦਾਰਾਂ ਨਾਲ ਵੱਖ-ਵੱਖ ਜਥੇਬੰਦਕ ਮੀਟਿੰਗਾਂ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...