June 16, 2026, 1:21 am
----------- Advertisement -----------
HomeNewsLatest Newsਵਿਨੇਸ਼ ਫੋਗਟ ਦੀ ਕਾਮਨਵੈਲਥ ਖੇਡਾਂ ਵਿੱਚ ਗੋਲ਼ਡ ਮੈਡਲਾਂ ਦੀ ਹੈਟ੍ਰਿਕ

ਵਿਨੇਸ਼ ਫੋਗਟ ਦੀ ਕਾਮਨਵੈਲਥ ਖੇਡਾਂ ਵਿੱਚ ਗੋਲ਼ਡ ਮੈਡਲਾਂ ਦੀ ਹੈਟ੍ਰਿਕ

Published on

----------- Advertisement -----------

ਭਾਰਤ ਦੀ ਪਹਿਲਵਾਨ ਵਿਨੇਸ਼ ਫੋਗਟ ਨੇ ਸੋਨੇ ਦਾ ਤਮਗਾ ਜਿੱਤ ਕੇ ਕਾਮਨਵੈਲਥ ਖੇਡਾਂ ਵਿੱਚ ਲਗਾਤਾਰ ਤੀਜੀ ਵਾਰ ਸੋਨ ਤਮਗਾ ਜਿੱਤ ਕੇ ਗੋਲਡਨ ਹੈਟ੍ਰਿਕ ਪੂਰੀ ਕੀਤੀ। ਵਿਨੇਸ਼ ਨੇ ਤਿੰਨ ਮੈਚ ਜਿੱਤ ਕੇ ਇਹ ਇਤਿਹਾਸ ਰਚਿਆ ਅਤੇ ਇਹ ਬਰਮਿੰਘਮ ਵਿੱਚ ਭਾਰਤ ਦਾ 11ਵਾਂ ਸੋਨ ਤਮਗਾ ਹੈ।ਵਿਨੇਸ਼ ਨੇ ਰਾਊਂਡ ਰੌਬਿਨ ਲੀਗ ਫਾਰਮੈਟ ਵਾਲੇ 53 ਕਿਲੋ ਵਰਗ ਵਿੱਚ ਇੰਗਲੈਂਡ, ਨਾਈਜੀਰੀਆ ਤੇ ਸ੍ਰੀਲੰਕਾ ਦੀਆਂ ਖਿਡਾਰਨਾਂ ਨੂੰ ਹਰਾਇਆ।

ਦੰਗਲ ਫ਼ਿਲਮ ਦੀਆਂ ਪਾਤਰ ਫੋਗਟ ਭੈਣਾਂ (ਗੀਤਾ ਤੇ ਬਬੀਤਾ) ਦੀ ਚਚੇਰੀ ਭੈਣ ਵਿਨੇਸ਼ ਫੋਗਟ ਇਸ ਤੋਂ ਪਹਿਲਾਂ 2014 ਗਲਾਸਗੋ ਅਤੇ 2018 ਗੋਲਡ ਕੋਸਟ ਵਿੱਚ ਕਾਮਨਵੈਲਥ ਖੇਡਾਂ ਵਿੱਚ ਸੋਨੇ ਦਾ ਤਮਗਾ ਜਿੱਤਿਆ ਸੀ। ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਤੇ ਏਸ਼ਿਆਈ ਖੇਡਾਂ ਵਿੱਚ ਇਕ-ਇਕ ਸੋਨੇ ਤੇ ਕਾਂਸੀ ਦਾ ਤਮਗਾ ਜਿੱਤਿਆ ਹੈ।ਏਸ਼ੀਅਨ ਚੈਂਪੀਅਨਸ਼ਿਪ ਵਿੱਚ ਇਕ ਸੋਨੇ, ਤਿੰਨ ਚਾਂਦੀ ਤੇ ਚਾਰ ਕਾਂਸੀ ਦੇ ਤਮਗੇ ਜਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...