October 6, 2026, 5:24 am
----------- Advertisement -----------
HomeNewsLatest Newsਹਿੰਸਕ ਭੀੜ ਵੱਲੋਂ ਮੇਘਾਲਿਆ ਮੁੱਖ ਮੰਤਰੀ ਦੇ ਦਫ਼ਤਰ ‘ਤੇ ਹਮਲਾ

ਹਿੰਸਕ ਭੀੜ ਵੱਲੋਂ ਮੇਘਾਲਿਆ ਮੁੱਖ ਮੰਤਰੀ ਦੇ ਦਫ਼ਤਰ ‘ਤੇ ਹਮਲਾ

Published on

----------- Advertisement -----------


ਸ਼ਿਲੌਂਗ, 25 ਜੁਲਾਈ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਦੇ ਤੂਰਾ ਸਥਿਤ ਦਫਤਰ ‘ਤੇ ਸੋਮਵਾਰ ਰਾਤ ਨੂੰ ਭੀੜ ਨੇ ਹਮਲਾ ਕਰ ਦਿੱਤਾ। ਸੀਐਮ ਸੰਗਮਾ ਸੁਰੱਖਿਅਤ ਹਨ, ਪਰ ਉਨ੍ਹਾਂ ਦੇ ਪੰਜ ਸੁਰੱਖਿਆ ਕਰਮਚਾਰੀ ਜ਼ਖ਼ਮੀ ਹਨ। ਤੂਰਾ ਸ਼ਹਿਰ ਵਿੱਚ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ। ਜਦੋਂ ਹਮਲਾ ਹੋਇਆ ਉਦੋਂ ਸੰਗਮਾ ਅਚਿਕ ਚੇਤਨਾ ਹੋਲਿਸਟਿਕਲੀ ਇੰਟੀਗ੍ਰੇਟਿਡ ਕਰਿਮਾ (ਏਸੀਐਚਆਈਕੇ) ਅਤੇ ਗਾਰੋ ਹਿਲਜ਼ ਸਟੇਟ ਮੂਵਮੈਂਟ ਕਮੇਟੀ (ਜੀਐਚਐਸਐਮਸੀ) ਦੇ ਨੁਮਾਇੰਦਿਆਂ ਨਾਲ ਗੱਲ ਕਰ ਰਹੇ ਸਨ।

ਇਹ ਜਥੇਬੰਦੀਆਂ ਤੂਰਾ ਨੂੰ ਸਰਦ ਰੁੱਤ ਦੀ ਰਾਜਧਾਨੀ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ 14 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ। ਸੀਐਮ ਨੇ ਸੋਮਵਾਰ ਨੂੰ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਗੱਲਬਾਤ ਲਈ ਬੁਲਾਇਆ ਸੀ।ਗੱਲਬਾਤ ਲਗਭਗ ਖ਼ਤਮ ਹੀ ਹੋਈ ਸੀ ਕਿ ਅਚਾਨਕ ਭੀੜ ਆ ਗਈ ਅਤੇ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਭੀੜ ਨੇ ਮੁੱਖ ਮੰਤਰੀ ਦਫ਼ਤਰ ਦਾ ਗੇਟ ਤੋੜਨ ਦੀ ਕੋਸ਼ਿਸ਼ ਵੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...