July 22, 2026, 2:54 am
----------- Advertisement -----------
HomeNewsLatest Newsਵਿਰਾਟ ਕੋਹਲੀ ਸਚਿਨ ਤੇਂਦੁਲਕਰ ਦਾ ਇਹ ਰਿਕਾਰਡ ਤੋੜਨ ਦੇ ਬੇਹੱਦ ਕਰੀਬ

ਵਿਰਾਟ ਕੋਹਲੀ ਸਚਿਨ ਤੇਂਦੁਲਕਰ ਦਾ ਇਹ ਰਿਕਾਰਡ ਤੋੜਨ ਦੇ ਬੇਹੱਦ ਕਰੀਬ

Published on

----------- Advertisement -----------

ਨਵੀਂ ਦਿੱਲੀ : – ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ ਵੈਸਟਇੰਡੀਜ਼ ਖਿਲਾਫ ਐਤਵਾਰ ਤੋਂ ਸ਼ੁਰੂ ਹੋ ਰਹੇ ਪਹਿਲੇ ਵਨਡੇ ‘ਚ 6 ਦੌੜਾਂ ਬਣਾ ਕੇ ਵੱਡਾ ਰਿਕਾਰਡ ਆਪਣੇ ਨਾਂ ਕਰ ਲੈਣਗੇ। 33 ਸਾਲਾ ਵਿਰਾਟ ਕੋਹਲੀ ਭਾਰਤੀ ਧਰਤੀ ‘ਤੇ 5000 ਦੌੜਾਂ ਬਣਾਉਣ ਵਾਲਾ ਦੂਜਾ ਬੱਲੇਬਾਜ਼ ਬਣ ਜਾਵੇਗਾ। ਉਸ ਤੋਂ ਪਹਿਲਾਂ ਭਾਰਤ ਲਈ ਇਹ ਕਾਰਨਾਮਾ ਸਿਰਫ਼ ਸਚਿਨ ਤੇਂਦੁਲਕਰ ਹੀ ਕਰ ਸਕੇ ਹਨ। ਸਚਿਨ ਤੇਂਦੁਲਕਰ ਨੇ ਭਾਰਤੀ ਧਰਤੀ ‘ਤੇ 164 ਮੈਚਾਂ ਦੀਆਂ 160 ਪਾਰੀਆਂ ‘ਚ 6,976 ਦੌੜਾਂ ਬਣਾਈਆਂ ਹਨ।
ਸਚਿਨ ਤੇਂਦੁਲਕਰ ਨੇ ਭਾਰਤੀ ਧਰਤੀ ‘ਤੇ 5000 ਦੌੜਾਂ ਬਣਾਉਣ ਲਈ 121 ਪਾਰੀਆਂ ਖੇਡੀਆਂ। ਇਸ ਦੇ ਨਾਲ ਹੀ ਜੇਕਰ ਵਿਰਾਟ ਕੋਹਲੀ ਵੈਸਟਇੰਡੀਜ਼ ਖਿਲਾਫ ਪਹਿਲੇ ਵਨਡੇ ‘ਚ ਇਹ ਉਪਲੱਬਧੀ ਹਾਸਲ ਕਰ ਲੈਂਦੇ ਹਨ ਤਾਂ ਉਹ ਸਿਰਫ 96 ਪਾਰੀਆਂ ‘ਚ 5000 ਦੌੜਾਂ ਪੂਰੀਆਂ ਕਰ ਲੈਣਗੇ ਅਤੇ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜ ਦੇਣਗੇ। ਵਿਰਾਟ ਕੋਹਲੀ ਨੇ ਹੁਣ ਤੱਕ ਭਾਰਤੀ ਧਰਤੀ ‘ਤੇ 98 ਮੈਚ ਖੇਡੇ ਹਨ ਅਤੇ ਆਪਣੀਆਂ 95 ਪਾਰੀਆਂ ‘ਚ 4,994 ਦੌੜਾਂ ਬਣਾਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...