September 10, 2026, 8:00 am
----------- Advertisement -----------
HomePunjabbusinessਵੋਡਾਫੋਨ ਆਈਡੀਆ ਨੇ 31 ਦਿਨਾਂ ਦੀ Validity ਵਾਲੇ ਪਲਾਨ ਕੀਤੇ ਪੇਸ਼, ਜਾਣੋ...

ਵੋਡਾਫੋਨ ਆਈਡੀਆ ਨੇ 31 ਦਿਨਾਂ ਦੀ Validity ਵਾਲੇ ਪਲਾਨ ਕੀਤੇ ਪੇਸ਼, ਜਾਣੋ ਕੀਮਤ

Published on

----------- Advertisement -----------

ਵੋਡਾਫੋਨ ਆਈਡੀਆ (Vi) ਨੇ ਤਿੰਨ ਨਵੇਂ ਪਲਾਨ ਲਾਂਚ ਕੀਤੇ ਹਨ ਜਿਨ੍ਹਾਂ ਦੀ ਵੈਧਤਾ 31 ਦਿਨਾਂ ਤੱਕ ਹੈ। Vi ਨੇ 98 ਰੁਪਏ, 195 ਰੁਪਏ ਅਤੇ 319 ਰੁਪਏ ਦੇ ਤਿੰਨ ਪਲਾਨ ਲਾਂਚ ਕੀਤੇ ਹਨ। ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ (TRAI) ਦੇ ਹੁਕਮਾਂ ਤੋਂ ਬਾਅਦ ਟੈਲੀਕਾਮ ਕੰਪਨੀਆਂ ਨੇ 30 ਦਿਨਾਂ ਅਤੇ 31 ਦਿਨਾਂ ਲਈ ਪ੍ਰੀ-ਪੇਡ ਪਲਾਨ ਲਾਂਚ ਕਰਨੇ ਸ਼ੁਰੂ ਕਰ ਦਿਤੇ ਹਨ।
ਇਨ੍ਹਾਂ ‘ਚੋਂ 98 ਰੁਪਏ ਦੇ ਪਲਾਨ ਨਾਲ 15 ਦਿਨਾਂ ਦੀ ਵੈਲੀਡਿਟੀ, 195 ਰੁਪਏ ਵਾਲੇ ਪਲਾਨ ਨਾਲ 31 ਦਿਨਾਂ ਅਤੇ 319 ਰੁਪਏ ਵਾਲੇ ਪਲਾਨ ਨਾਲ 31 ਦਿਨਾਂ ਦੀ ਵੈਲੀਡਿਟੀ ਉਪਲਬਧ ਹੈ। ਫਾਇਦਿਆਂ ਦੀ ਗੱਲ ਕਰੀਏ ਤਾਂ 98 ਰੁਪਏ ਦੇ ਪਲਾਨ ‘ਚ 200 MB ਡਾਟਾ ਸਾਰੇ ਨੈੱਟਵਰਕ ‘ਤੇ ਅਨਲਿਮਟਿਡ ਕਾਲਿੰਗ ਦੇ ਨਾਲ ਉਪਲਬਧ ਹੈ, ਹਾਲਾਂਕਿ ਇਸ ਪਲਾਨ ‘ਚ ਮੈਸੇਜਿੰਗ ਦੀ ਸਹੂਲਤ ਨਹੀਂ ਮਿਲੇਗੀ।
ਜਦਕਿ 195 ਰੁਪਏ ਵਾਲੇ ਪਲਾਨ ‘ਚ ਕੁੱਲ 300 SMS ਉਪਲਬਧ ਹੋਣਗੇ ਅਤੇ ਹਰ ਦਿਨ 2 GB ਡੇਟਾ ਮਿਲੇਗਾ। ਇਸ ਪਲਾਨ ‘ਚ ਵੀ ਸਾਰੇ ਨੈੱਟਵਰਕ ‘ਤੇ ਅਨਲਿਮਟਿਡ ਕਾਲਿੰਗ ਉਪਲਬਧ ਹੋਵੇਗੀ। ਇਸ ਪਲਾਨ ਦੇ ਨਾਲ 31 ਦਿਨਾਂ ਦੀ ਵੈਧਤਾ ਉਪਲਬਧ ਹੋਵੇਗੀ। 319 ਰੁਪਏ ਦੇ ਪਲਾਨ ‘ਚ 100 SMS ਪ੍ਰਤੀ ਦਿਨ ਦੇ ਨਾਲ ਹਰ ਰੋਜ਼ 2 ਜੀਬੀ ਡਾਟਾ ਵੀ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...