October 8, 2026, 5:51 am
----------- Advertisement -----------
HomeNewsLatest Newsਤਰਨਤਾਰਨ ਵਿਖੇ ਵਾਲੀਬਾਲ ਖਿਡਾਰੀ ਦੇ ਮਾਰੀ ਗੋਲੀ; ਪ੍ਰਗਟ ਸਿੰਘ ਨੇ ਘੇਰੀ ਮਾਨ...

ਤਰਨਤਾਰਨ ਵਿਖੇ ਵਾਲੀਬਾਲ ਖਿਡਾਰੀ ਦੇ ਮਾਰੀ ਗੋਲੀ; ਪ੍ਰਗਟ ਸਿੰਘ ਨੇ ਘੇਰੀ ਮਾਨ ਸਰਕਾਰ

Published on

----------- Advertisement -----------

ਤਰਨਤਾਰਨ : – ਪੰਜਾਬ ਦੇ ਤਰਨਤਾਰਨ ‘ਚ ਵੀਰਵਾਰ ਨੂੰ ਵਾਲੀਬਾਲ ਖਿਡਾਰੀ ਗਗਨਦੀਪ ਸਿੰਘ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਖਿਡਾਰੀ ਨੂੰ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ 18 ਸਾਲਾ ਗਗਨਦੀਪ ਸਿੰਘ ਗਜ਼ਲ ਪਿੰਡ ਦਾ ਰਹਿਣ ਵਾਲਾ ਹੈ। ਗਗਨਦੀਪ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਉਹ ਮੈਦਾਨ ਵਿੱਚ ਅਭਿਆਸ ਕਰਨ ਤੋਂ ਬਾਅਦ ਬਾਹਰ ਆ ਰਿਹਾ ਸੀ, ਜਦੋਂ ਦੋ ਗੁੱਟਾਂ ਵਿੱਚ ਲੜਾਈ ਹੋ ਗਈ। ਇੱਥੇ ਉਸ ਨੂੰ ਅਚਾਨਕ ਗੋਲੀ ਲੱਗ ਗਈ ਅਤੇ ਉਹ ਜ਼ਖਮੀ ਹੋ ਗਿਆ।
ਜਲੰਧਰ ਛਾਉਣੀ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਟਵੀਟ ਕੀਤਾ ਹੈ। ਇਸ ਵਿੱਚ ਪਰਗਟ ਸਿੰਘ ਨੇ ਲਿਖਿਆ ਹੈ ਕਿ ਅੱਜ ਫਿਰ ਤਰਨਤਾਰਨ ਵਿੱਚ ਖਿਡਾਰੀਆਂ ’ਤੇ ਗੋਲੀਬਾਰੀ ਕੀਤੀ ਗਈ। ਦੋ ਖਿਡਾਰੀਆਂ ਨੂੰ ਗੋਲੀਆਂ ਲੱਗੀਆਂ, ਜਿਨ੍ਹਾਂ ਵਿੱਚੋਂ ਗਗਨਦੀਪ ਸਿੰਘ (18) ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੇਰੀ ਬੇਨਤੀ ਹੈ ਕਿ ਉਹ ਹੋਰ ਰਾਜਾਂ ਲਈ ਪ੍ਰਚਾਰ ਬੰਦ ਕਰਕੇ ਪੰਜਾਬ ‘ਤੇ ਧਿਆਨ ਦੇਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...