October 15, 2026, 4:02 pm
----------- Advertisement -----------
HomeNewsLatest Newsਮੈਦਾਨਾਂ ’ਚ ਬਾਰਿਸ਼ ਨਾਲ ਮੁੜ ਵਧੀ ਠੰਡ, ਅਗਲੇ ਚਾਰ ਦਿਨ ਅਜਿਹਾ ਰਹੇਗਾ...

ਮੈਦਾਨਾਂ ’ਚ ਬਾਰਿਸ਼ ਨਾਲ ਮੁੜ ਵਧੀ ਠੰਡ, ਅਗਲੇ ਚਾਰ ਦਿਨ ਅਜਿਹਾ ਰਹੇਗਾ ਮੌਸਮ

Published on

----------- Advertisement -----------

ਉੱਤਰੀ ਭਾਰਤ ਦੇ ਪਹਾਡ਼ਾਂ ’ਚ ਬਰਫ਼ਬਾਰੀ ਸ਼ੁਰੂ ਹੋਣ ਨਾਲ ਠੰਡ ਇਕ ਵਾਰ ਮੁਡ਼ ਵਧਣ ਲੱਗੀ ਹੈ। ਉੱਤਰਾਖੰਡ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਹੀ ਨਹੀਂ ਐਤਵਾਰ ਨੂੰ ਦਿੱਲੀ ਤੇ ਆਸ-ਪਾਸ ਦੇ ਮੈਦਾਨੀ ਇਲਾਕਿਆਂ ’ਚ ਵੀ ਬੱਦਲ ਛਾਏ ਰਹੇ। ਉਧਰ ਸ਼ਾਮੀਂ ਬਾਰਿਸ਼ ਵੀ ਹੋ ਗਈ ਜਿਸ ਨਾਲ ਮੌਸਮ ਇਕ ਵਾਰ ਮੁਡ਼ ਠੰਡਾ ਹੋ ਗਿਆ। ਮੌਸਮ ਵਿਭਾਗ ਅਨੁਸਾਰ ਸੂਬੇ ’ਚ ਅਗਲੇ ਚਾਰ ਦਿਨ ਪਹਾਡ਼ੀ ਜ਼ਿਲ੍ਹਿਆਂ ’ਚ ਬਾਰਿਸ਼ ਤੇ ਬਰਫ਼ਬਾਰੀ ਦੇ ਆਸਾਰ ਬਣੇ ਰਹਿਣਗੇ। ਇਸ ਨਾਲ ਮੈਦਾਨਾਂ ’ਚ ਵੀ ਠੰਡ ਵੱਧ ਸਕਦੀ ਹੈ।

। ਗਡ਼ਬਡ਼ ਵਾਲੀਆਂ ਪੱਛਮੀ ਪੌਣਾਂ ਦੇ ਹਿਮਾਲੀਆ ਖੇਤਰ ’ਚ ਸਰਗਰਮ ਹੋਣ ਕਾਰਨ ਉੱਤਰਾਖੰਡ ’ਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਇਸੇ ਦੌਰਾਨ ਹਿਮਾਚਲ ਦੇ ਬਾਰਾਲਾਚਾ ਤੇ ਰੋਹਤਾਂਗ ਸਮੇਤ ਚੋਟੀਆਂ ’ਤੇ ਅੱਧਾ ਫੁੱਟ ਦੇ ਕਰੀਬ ਬਰਫ਼ਬਾਰੀ ਹੋਈ। ਕੁਫ਼ਰੀ ਤੇ ਨਾਰਕੰਡਾ ’ਚ ਵੀ ਬਰਫ਼ ਪਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...