June 29, 2026, 9:17 am
----------- Advertisement -----------
HomeNewsLatest Newsਗਰਮੀ ਤੋਂ ਮਿਲੇਗੀ ਰਾਹਤ! ਦੇਸ਼ ਦੇ 13 ਰਾਜਾਂ 'ਚ ਅਗਲੇ 7 ​​ਦਿਨਾਂ...

ਗਰਮੀ ਤੋਂ ਮਿਲੇਗੀ ਰਾਹਤ! ਦੇਸ਼ ਦੇ 13 ਰਾਜਾਂ ‘ਚ ਅਗਲੇ 7 ​​ਦਿਨਾਂ ਤੱਕ ਮੀਂਹ ਦਾ ਅਲਰਟ ਜਾਰੀ

Published on

----------- Advertisement -----------

ਦੇਸ਼ ਭਰ ਵਿੱਚ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਨਿਜਾਤ ਮਿਲਣ ਵਾਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਕਈ ਇਲਾਕਿਆਂ ਵਿੱਚ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਅਰੁਣਾਚਲ ਪ੍ਰਦੇਸ਼, ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਤੇਲੰਗਾਨਾ, ਆਂਧਰਾ ਪ੍ਰਦੇਸ਼, ਕੇਰਲ ਅਤੇ ਤਾਮਿਲਨਾਡੂ ਵਿੱਚ ਅੱਜ ਤੋਂ 7 ਦਿਨਾਂ ਤੱਕ ਮੀਂਹ ਪਵੇਗਾ।
ਇਸ ਨਾਲ ਹੀ ਮੌਸਮ ਵਿਭਾਗ ਵੱਲੋਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਮਹਾਰਾਸ਼ਟਰ ਵਿੱਚ 12 ਅਪ੍ਰੈਲ ਤੱਕ ਬਰਸਾਤ ਜਾਰੀ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਮੁਤਾਬਿਕ ਇਨ੍ਹਾਂ ਰਾਜਾਂ ਦੇ ਕੁਝ ਇਲਾਕਿਆਂ ਵਿੱਚ ਗੜੇ ਵੀ ਪੈ ਸਕਦੇ ਹਨ। ਦੇਸ਼ ਦੇ ਉੱਤਰੀ ਰਾਜਾਂ ਪੰਜਾਬ ਅਤੇ ਹਰਿਆਣਾ ਵਿੱਚ ਅੱਜ ਮੀਂਹ ਦੀ ਚਿਤਾਵਨੀ ਨਹੀਂ ਹੈ। ਇੱਥੇ 13 ਅਪ੍ਰੈਲ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਹਰਿਆਣਾ-ਪੰਜਾਬ ਵਿੱਚ ਇਸ ਸਮੇਂ ਬਹੁਤ ਗਰਮੀ ਪੈ ਰਹੀ ਹੈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਫਿਲਹਾਲ ਆਸਮਾਨ ਸਾਫ਼ ਰਹਿਣ ਦੀ ਸੰਭਾਵਨਾ ਹੈ। ਜਿਸ ਕਾਰਨ ਤਾਪਮਾਨ ‘ਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ 13 ਅਪ੍ਰੈਲ ਤੱਕ ਮੌਸਮ ਖੁਸ਼ਕ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...