August 12, 2026, 11:29 am
----------- Advertisement -----------
HomeNewsEducationਹਰਿਆਣਾ ਦੇ ਸਰਕਾਰੀ ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ...

ਹਰਿਆਣਾ ਦੇ ਸਰਕਾਰੀ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 15 ਜਨਵਰੀ ਤੱਕ ਸਕੂਲ ਰਹਿਣਗੇ ਬੰਦ

Published on

----------- Advertisement -----------

ਹਰਿਆਣਾ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। 1 ਜਨਵਰੀ ਤੋਂ 15 ਜਨਵਰੀ ਤੱਕ ਸਾਰੇ ਸਕੂਲ ਬੰਦ ਰਹਿਣਗੇ। ਸਕੂਲ 16 ਜਨਵਰੀ ਨੂੰ ਸ਼ਡਿਊਲ ਮੁਤਾਬਕ ਖੁੱਲ੍ਹਣਗੇ। ਸਕੂਲ ਸਿੱਖਿਆ ਵਿਭਾਗ ਨੇ 10ਵੀਂ, 12ਵੀਂ ਬੋਰਡ ਦੇ ਪ੍ਰੀਖਿਆਰਥੀਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਉਨ੍ਹਾਂ ਨੂੰ ਵਾਧੂ ਕਲਾਸਾਂ ਲਈ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਸਕੂਲ ਆਉਣਾ ਪਵੇਗਾ।
ਇਸ ਦੇ ਨਾਲ ਹੀ ਹਰਿਆਣਾ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਸੋਧੇ ਹੁਕਮ ਵਿੱਚ ਵਾਧੂ ਜਮਾਤਾਂ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਰਾਹਤ ਦਿੱਤੀ ਗਈ ਹੈ। ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ ਸਕੂਲ ਵਿੱਚ ਆਉਣ ਵਾਲੇ ਅਧਿਆਪਕਾਂ ਨੂੰ ਬਦਲੇ ਵਿੱਚ ਨਿਯਮਾਂ ਅਨੁਸਾਰ ਅਰਨਡ ਲੀਵ (EL) ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਾਭਾ : ਦਾਦੀ ਨਾਲ ਪੱਠੇ ਲੈਣ ਗਿਆ ਬੱਚਾ ਅਚਾਨਕ ਨਹਿਰ ‘ਚ ਡਿੱਗਿਆ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਪਟਿਆਲਾ ਅਧੀਨ ਪੈਂਦੇ ਨਾਭਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਦਾਦੀ ਨਾਲ ਪੱਠੇ ਲੈਣ...

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...

CM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ ’ਚ ਗਿਣਵਾਈਆਂ ਸਰਕਾਰ ਦੀਆਂ ਪਹਿਲਕਦਮੀਆਂ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ...

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...