June 27, 2026, 9:26 pm
----------- Advertisement -----------
HomeNewsLatest Newsਮਹਿਲਾ ਵਿਸ਼ਵ ਕੱਪ 2022 : ਭਲਕੇ ਭਾਰਤ ਅਤੇ ਵੈਸਟਇੰਡੀਜ਼ ਦੀਆਂ ਟੀਮਾਂ ਵਿਚਾਲੇ...

ਮਹਿਲਾ ਵਿਸ਼ਵ ਕੱਪ 2022 : ਭਲਕੇ ਭਾਰਤ ਅਤੇ ਵੈਸਟਇੰਡੀਜ਼ ਦੀਆਂ ਟੀਮਾਂ ਵਿਚਾਲੇ ਵਨਡੇ ਮੈਚ

Published on

----------- Advertisement -----------

ਭਾਰਤ ਅਤੇ ਵੈਸਟਇੰਡੀਜ਼ ਦੀਆਂ ਮਹਿਲਾ ਟੀਮਾਂ ਵਿਚਾਲੇ ਵਨਡੇ ਮੈਚ 12 ਮਾਰਚ ਯਾਨੀ ਸ਼ਨੀਵਾਰ ਨੂੰ ਖੇਡਿਆ ਜਾਵੇਗਾ। ਮਹਿਲਾ ਵਿਸ਼ਵ ਕੱਪ 2022 ਵਿੱਚ ਭਾਰਤੀ ਟੀਮ ਦਾ ਇਹ ਤੀਜਾ ਮੈਚ ਹੈ। ਭਾਰਤ ਨੂੰ ਸੈਮੀਫਾਈਨਲ ਦੀ ਦੌੜ ‘ਚ ਬਣੇ ਰਹਿਣ ਲਈ ਇਹ ਮੈਚ ਜਿੱਤਣਾ ਹੋਵੇਗਾ। ਵੈਸਟਇੰਡੀਜ਼ ਖਿਲਾਫ ਭਾਰਤ ਦਾ ਰਿਕਾਰਡ ਵੀ ਸ਼ਾਨਦਾਰ ਹੈ। ਇਸ ਟੂਰਨਾਮੈਂਟ ਵਿੱਚ ਆਪਣੇ ਸ਼ੁਰੂਆਤੀ ਦੋਵੇਂ ਮੈਚ ਜਿੱਤਣ ਵਾਲੀ ਵੈਸਟਇੰਡੀਜ਼ ਦੀ ਟੀਮ ਭਾਰਤ ਖ਼ਿਲਾਫ਼ ਤੀਜਾ ਮੈਚ ਜਿੱਤ ਕੇ ਆਪਣੇ ਰਿਕਾਰਡ ਵਿੱਚ ਸੁਧਾਰ ਕਰਨਾ ਚਾਹੇਗੀ। ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਵਿਸ਼ਵ ਕੱਪ ਦਾ ਮੈਚ ਹੈਮਿਲਟਨ ਦੇ ਸੇਡਨ ਪਾਰਕ ‘ਚ ਖੇਡਿਆ ਜਾਵੇਗਾ।
ਇਸ ਮੈਚ ‘ਚ ਭਾਰਤੀ ਸਮੇਂ ਅਨੁਸਾਰ ਸਵੇਰੇ 6 ਵਜੇ ਟਾਸ ਹੋਵੇਗਾ ਅਤੇ ਸ਼ਾਮ 6.30 ਵਜੇ ਪਹਿਲੀ ਗੇਂਦਬਾਜ਼ੀ ਕੀਤੀ ਜਾਵੇਗੀ। ਭਾਰਤ ਦੀ ਟੀਮ ਵਿੱਚ ਮਿਤਾਲੀ ਰਾਜ (ਕਪਤਾਨ), ਸਮ੍ਰਿਤੀ ਮੰਧਾਨਾ, ਯਸਤਿਕਾ ਭਾਟੀਆ, ਦੀਪਤੀ ਸ਼ਰਮਾ, ਹਰਮਨਪ੍ਰੀਤ ਕੌਰ, ਰਿਚਾ ਘੋਸ਼ (ਡਬਲਯੂ ਕੇ), ਸਨੇਹ ਰਾਣਾ, ਪੂਜਾ ਵਸਤਰਕਾਰ, ਝੂਲਨ ਗੋਸਵਾਮੀ, ਮੇਘਨਾ ਸਿੰਘ, ਰਾਜੇਸ਼ਵਰੀ ਗਾਇਕਵਾੜ ਸ਼ਾਮਿਲ ਹਨ। ਵੈਸਟਇੰਡੀਜ਼ ਦੀ ਟੀਮ ਵਿੱਚ ਸਟੈਫਨੀ ਟੇਲਰ (ਸੀ), ਡਿਆਂਡਰਾ ਡੌਟਿਨ, ਹੇਲੀ ਮੈਥਿਊਜ਼, ਕਿਸ਼ੀਆ ਨਾਈਟ, ਸ਼ੇਮੇਨ ਕੈਂਪਬੈਲ (ਡਬਲਯੂਕੇ), ਚੈਡੀਅਨ ਨੇਸ਼ਨ, ਚਿਨੇਲ ਹੈਨਰੀ, ਆਲੀਆ ਐਲਨ, ਸ਼ਮੀਲੀਆ ਕੋਨੇਲ, ਅਨੀਸਾ ਮੁਹੰਮਦ, ਸ਼ਕੀਰਾ ਸੇਲਮੈਨ ਸ਼ਾਮਿਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...