November 25, 2026, 12:54 am
----------- Advertisement -----------
HomeNewsLatest Newsਕਾਨਪੁਰ 'ਚ ਹਿੰਸਾ 'ਤੇ ਯੋਗੀ ਸਰਕਾਰ ਸਖਤ, ਦੋਸ਼ੀਆਂ ਦੀ ਜਾਇਦਾਦ ਹੋਵੇਗੀ ਜ਼ਬਤ

ਕਾਨਪੁਰ ‘ਚ ਹਿੰਸਾ ‘ਤੇ ਯੋਗੀ ਸਰਕਾਰ ਸਖਤ, ਦੋਸ਼ੀਆਂ ਦੀ ਜਾਇਦਾਦ ਹੋਵੇਗੀ ਜ਼ਬਤ

Published on

----------- Advertisement -----------

ਕਾਨਪੁਰ ਦੇ ਬੇਕਨਗੰਜ ਇਲਾਕੇ ‘ਚ ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਹੰਗਾਮਾ ਹੋ ਗਿਆ। ਇੱਥੋਂ 50 ਕਿਲੋਮੀਟਰ ਦੂਰ ਇੱਕ ਪ੍ਰੋਗਰਾਮ ਵਿੱਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਜਪਾਲ ਆਨੰਦੀਬੇਨ ਪਟੇਲ ਅਤੇ ਸੀਐਮ ਯੋਗੀ ਆਦਿਤਿਆਨਾਥ ਹਿੱਸਾ ਲੈ ਰਹੇ ਸਨ। ਬਦਮਾਸ਼ਾਂ ਨੂੰ ਕਾਬੂ ਕਰਨ ਲਈ 12 ਥਾਣਿਆਂ ਦੀ ਪੁਲਿਸ ਤਾਇਨਾਤ ਕੀਤੀ ਗਈ ਸੀ। ਘਟਨਾ ‘ਚ ਸ਼ਾਮਲ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉੱਤਰ ਪ੍ਰਦੇਸ਼ ਦੇ ਕਾਨਪੁਰ ਸ਼ਹਿਰ ਵਿੱਚ ਸ਼ੁੱਕਰਵਾਰ ਦੀ ਨਮਾਜ਼ ਤੋਂ ਤੁਰੰਤ ਬਾਅਦ ਪਰੇਡ, ਨਈ ਸੜਕ ਅਤੇ ਯਤੀਮਖਾਨਾ ਸਮੇਤ ਕਈ ਇਲਾਕਿਆਂ ਵਿੱਚ ਹਿੰਸਾ ਭੜਕ ਗਈ। ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਦੋ ਭਾਈਚਾਰਿਆਂ ਦੇ ਮੈਂਬਰ ਆਹਮੋ-ਸਾਹਮਣੇ ਹੋ ਗਏ ਅਤੇ ਇਕ ਦੂਜੇ ‘ਤੇ ਇੱਟਾਂ ਨਾਲ ਪਥਰਾਅ ਕੀਤਾ। ਇਸ ਹਿੰਸਾ ‘ਤੇ ਯੋਗੀ ਆਦਿਤਿਆਨਾਥ ਸਰਕਾਰ ਨੇ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ। ਸਰਕਾਰ ਨੇ ਕਿਹਾ ਹੈ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।
ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਲਾਅ ਐਂਡ ਆਰਡਰ ਪ੍ਰਸ਼ਾਂਤ ਕੁਮਾਰ ਨੇ ਦੱਸਿਆ ਕਿ ਪੁਲਿਸ ਥਾਣਾ ਕਾਨਪੁਰ ਨਗਰ ਦੇ ਬੇਕਨਗੰਜ ਇਲਾਕੇ ‘ਚ ਕੁਝ ਲੋਕਾਂ ਨੇ ਦੁਕਾਨਾਂ ਬੰਦ ਕਰਵਾਉਣ ਦੀ ਕੋਸ਼ਿਸ਼ ਕੀਤੀ, ਜਿਸ ਦਾ ਦੂਜੇ ਪਾਸੇ ਦੇ ਲੋਕਾਂ ਨੇ ਵਿਰੋਧ ਕੀਤਾ | ਸਰਕਾਰ ਨੇ ਇਸ ਘਟਨਾ ਨੂੰ ਗੰਭੀਰਤਾ ਨਾਲ ਲਿਆ ਹੈ। ਹੁਣ ਫਿਰ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬਦਮਾਸ਼ਾਂ ਦੇ ਨਾਲ-ਨਾਲ ਸਾਜ਼ਿਸ਼ ਰਚਣ ਵਾਲਿਆਂ ਖਿਲਾਫ ਵੀ ਗੈਂਗਸਟਰ ਕਾਰਵਾਈ ਕੀਤੀ ਜਾਵੇਗੀ। ਦੋਸ਼ੀ ਦੀ ਜਾਇਦਾਦ ਜ਼ਬਤ ਜਾਂ ਨਸ਼ਟ ਕਰ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...