June 26, 2026, 9:43 pm
----------- Advertisement -----------
HomeNewsLatest Newsਫਿਰੋਜ਼ਪੁਰ ਵਿੱਚ ਟਰੈਕਟਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਨੌਜਵਾਨ ਦੀ...

ਫਿਰੋਜ਼ਪੁਰ ਵਿੱਚ ਟਰੈਕਟਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਨੌਜਵਾਨ ਦੀ ਹੋਈ ਮੌ+ਤ

Published on

----------- Advertisement -----------

ਫਿਰੋਜ਼ਪੁਰ ਦੇ ਕਸਬਾ ਮਮਦੋਟ ਅਧੀਨ ਆਉਂਦੇ ਪਿੰਡ ਜਾਮਾ ਰਖੱਈਆ ਕੋਲ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਮਣੇ ਆਈ ਹੈ ਜਿਸ ਵਿਚ ਟਰੈਕਟਰ ਅਤੇ ਇਕ ਮੋਟਰਸਾਈਕਲ ਦੀ ਆਹਮੋ ਸਾਹਮਣੇ ਟੱਕਰ ਹੋਈ ਹੈ। ਜਿਸ ਵਿਚ ਮੋਟਰਸਾਈਕਲ ਸਵਾਰ ਦੀ ਹਸਪਤਾਲ ਵਿਖ਼ੇ ਇਲਾਜ ਦੌਰਾਨ ਮੌਤ ਹੋ ਗਈ ਹੈ ਮੌਕੇ ਤੇ ਮਜੂਦ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਸਨੀ ਪੁੱਤਰ ਵਿਨੈ ਕੁਮਾਰ ਉਮਰ ਕਰੀਬ 24 ਸਾਲ ਜੋ ਪਟਰੋਲ ਪੰਪ ਤੇ ਕੰਮ ਕਰਦਾ ਸੀ ਤੇ ਰੋਜਾਨਾ ਦੀ ਤਰਾਂ ਆਪਣੇ ਕੰਮ ਤੇ ਜਾ ਰਿਹਾ ਸੀ ਕਿ ਅਚਾਨਕ ਰਾਸਤੇ ਵਿੱਚ ਗਲਤ ਪਾਸੇ ਤੋਂ ਆ ਰਹੇ ਟਰੈਕਟਰ ਚਾਲਕ ਨੇ ਲਾਪਰਵਾਹੀ ਨਾਲ ਟਰੈਕਟਰ ਟਰਾਲੀ ਉਸ ਵਿਚ ਮਾਰ ਦਿਤੀ ਮੌਕੇ ਤੇ ਇਕੱਠੇ ਹੋਏ ਲੋਕਾਂ ਵਲੋਂ ਸਨੀ ਨੂੰ ਫਿਰੋਜ਼ਪੁਰ ਹਸਪਤਾਲ ਵਿਖ਼ੇ ਲਿਜਾਇਆ ਗਿਆ ਜਿਥੇ ਡਾਕਟਰਾਂ ਵਲੋਂ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿਤਾ ਗਿਆ ਮੌਕੇ ਤੇ ਪਹੁਚ ਕੇ ਸੰਬੰਧਿਤ ਥਾਣੇ ਦੀ ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...