May 14, 2026, 12:43 pm
----------- Advertisement -----------
HomeNewsEntertainmentਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਵਿਆਹ ਦੀ ਤਾਰੀਕ ਹੋਈ ਫਾਈਨਲ

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਵਿਆਹ ਦੀ ਤਾਰੀਕ ਹੋਈ ਫਾਈਨਲ

Published on

----------- Advertisement -----------

ਬਾਲੀਵੁੱਡ ਦੀ ਸਭ ਤੋਂ ਚਰਚਿੱਤ ਅਦਾਕਾਰਾ ਕੈਟਰੀਨਾ ਕੈਫ ਅਦਾਕਾਰ ਵਿੱਕੀ ਕੌਸ਼ਲ ਨਾਲ ਇਨੀਂ ਦਿਨੀਂ ਆਪਣੇ ਵਿਆਹ ਦੀਆਂ ਖ਼ਬਰਾਂ ਨੂੰ ਲੈ ਕੇ ਕਾਫੀ ਚਰਚਾ ‘ਚ ਹਨ। ਵਿਆਹ ਦੀ ਡੇਟ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਸੂਤਰਾਂ ਦੀ ਮੰਨੀਏ ਤਾਂ ਦੋਵੇਂ 9 ਦਸੰਬਰ ਨੂੰ ਇਕ ਦੂਜੇ ਦੇ ਹੋ ਜਾਣਗੇ।

ਜੋੜਾ ਰਾਜਸਥਾਨ ਦੇ ਮਾਧੋਪੁਰ ਸਥਿਤ ਫਾਈਵ ਸਟਾਰ ਹੋਟਲ ਸਿਕਸ ਸੈਂਸ ਫੋਰਟ 'ਚ ਸੱਤ ਫੇਰੇ ਲਵੇਗਾ। ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਆਪਣੇ ਰਵਾਇਤੀ ਵਿਆਹ ਲਈ ਜੈਪੁਰ ਜਾਣ ਤੋਂ ਪਹਿਲਾਂ ਮੁੰਬਈ ਵਿੱਚ ਕੋਰਟ ਮੈਰਿਜ ਕਰਨਗੇ।ਭਾਵੇਂ ਹੀ ਜੋੜਾ ਵਿਆਹ ਨੂੰ ਲੈ ਕੇ ਚੁੱਪੀ ਸਾਧੇ ਹੈ ਪਰ ਰੋਜ਼ ਕੋਈ ਨਾ ਕੋਈ ਖ਼ਬਰ ਆਉਂਦੀ ਹੀ ਰਹਿੰਦੀ ਹੈ। ਕਦੇ ਵਿਆਹ ਦੀਆਂ ਖ਼ਬਰਾਂ ਨੂੰ ਨਕਾਰਿਆ ਜਾਂਦਾ ਹੈ ਤਾਂ ਕਦੇ ਇਨ੍ਹਾਂ ਦੇ ਵਿਆਹ ਨੂੰ ਤੈਅ ਦੱਸਿਆ ਜਾਂਦਾ ਹੈ। 

ਸੂਤਰਾਂ ਮੁਤਾਬਿਕ  ਇਹ ਦੋਵੇਂ 9 ਦਸੰਬਰ ਨੂੰ ਹਿੰਦੂ ਰੀਤੀ ਰਿਵਾਜ਼ ਨਾਲ ਵਿਆਹ ਕਰਨਗੇ। ਇਨ੍ਹਾਂ ਦੋਵਾਂ ਦੇ ਪਰਿਵਾਰ ਅਤੇ ਕਰੀਬੀ ਇਸ ਵਿਆਹ ਸਮਾਰੋਹ ‘ਚ ਸ਼ਾਮਲ ਹੋਣਗੇ। ਸੰਗੀਤ ਅਤੇ ਮਹਿੰਦੀ ਸਮਾਰੋਹ 7 ਅਤੇ 8 ਦਸੰਬਰ ਨੂੰ ਰਾਜਸਥਾਨ ‘ਚ ਹੀ ਹੋਵੇਗਾ। ਵਿਆਹ ਦੇ ਦਿਨ ਲਾੜਾ-ਲਾੜੀ ਮਸ਼ਹੂਰ ਡਿਜ਼ਾਈਨਰ ਸੱਬਿਆਸਾਚੀ ਮੁਖਰਜੀ ਵਲੋਂ ਡਿਜ਼ਾਈਨਰ ਡਰੈੱਸ ਪਾਉਣਗੇ। ਉਧਰ ਕੈਟਰੀਨਾ ਕੈਫ  ਅਾਪਣੀ ਸੰਗੀਤ ਸੈਰੇਮਨੀ ‘ਤੇ ਮਨੀਸ਼ਾ ਮਲਹੋਤਰਾ ਦਾ ਆਊਟਫਿੱਟ ਵਿਚ ਦਿਸੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...