ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ ਹੋਇਆ ਹੈ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਰਣਜੀਤ ਸਿੰਘ ਨੂੰ ਲੀਗਲ ਨੋਟਿਸ ਭੇਜਿਆ ਹੈ। 24 ਘੰਟੇ ਵਿਚ ਜਵਾਬ ਨਾ ਦੇਣ ਦੀ ਸੂਰਤ ਵਿਚ ਰਣਜੀਤ ਸਿੰਘ ਨੂੰ ਅਦਾਲਤ ਵਿਚ ਪੇਸ਼ ਹੋਣਾ ਪਵੇਗਾ।
----------- Advertisement -----------
ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ
Published on
----------- Advertisement -----------












