October 25, 2025, 12:30 pm
----------- Advertisement -----------
----------- Advertisement -----------
HomeNewsLifestyle

Lifestyle

Fake ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਦਾ ਪਹਿਲਾ ਬਿਆਨ,ਘੇਰੀ ਭਾਜਪਾ

ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਫਰਜ਼ੀ ਵੀਡੀਓ ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਇਸ ਮਾਮਲੇ ‘ਤੇ ਆਪਣਾ ਪਹਿਲਾ ਬਿਆਨ ਦਿੱਤਾ ਹੈ। ਇਨ੍ਹਾਂ ਫਰਜ਼ੀ ਵੀਡੀਓਜ਼ ਬਾਰੇ ਪੁੱਛੇ ਜਾਣ ‘ਤੇ CM...

ਸਾਬਕਾ DGP ਦੇ ਪੁੱਤ ਦੀ ਮੌ.ਤ, CBI ਨੂੰ ਸੌਂਪੀ ਜਾ ਸਕਦੀ ਏ ਜਾਂਚ,ਹਰਿਆਣਾ ਸਰਕਾਰ ਨੇ ਕੇਂਦਰ ਨੂੰ ਲਿਖਿਆ ਪੱਤਰ

ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਅਕੀਲ ਅਖਤਰ ਦੀ ਸ਼ੱਕੀ ਮੌਤ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾ ਸਕਦੀ ਹੈ। ਹਰਿਆਣਾ ਸਰਕਾਰ ਨੇ ਇਸ ਸਬੰਧ ਵਿੱਚ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਅਕੀਲ ਅਖਤਰ (35) ਦੀ ਮੌਤ 16 ਅਕਤੂਬਰ...

ਪੰਜਾਬ ‘ਚ ਤਾਪਮਾਨ ਵਿੱਚ ਆਈ ਗਿਰਾਵਟ, 6 ਸ਼ਹਿਰਾਂ ਵਿੱਚ AQI 200 ਤੋਂ ਪਾਰ

ਪੰਜਾਬ ਵਿੱਚ ਔਸਤ ਤਾਪਮਾਨ ਵਿੱਚ 24 ਘੰਟਿਆਂ ਵਿੱਚ 0.4 ਡਿਗਰੀ ਦੀ ਗਿਰਾਵਟ ਆਈ ਹੈ, ਜਿਸ ਨਾਲ ਮੌਸਮ ਆਮ ਵਰਗਾ ਹੋ ਗਿਆ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਬਹੁਤਾ ਬਦਲਾਅ ਨਹੀਂ ਆਵੇਗਾ ਅਤੇ ਮੀਂਹ ਪੈਣ ਦੀ ਕੋਈ...

ਅਮਰੀਕਾ ‘ਚ ਇੱਕ ਹੋਰ ਟਰੱਕ ਡਰਾਈਵਰ ਨੇ ਲਈ ਕਈਆਂ ਦੀ ਜਾਨ

ਅਮਰੀਕਾ ਵਿੱਚ ਹਾਲੇ ਹਰਜਿੰਦਰ ਸਿੰਘ ਦੇ ਯੂ-ਟਰਨ ਐਕਸੀਡੈਂਟ ਦਾ ਮਾਮਲਾ ਅਜੇ ਠੰਢਾ ਨਹੀਂ ਪਿਆ ਸੀ ਕਿ ਇੱਕ ਹੋਰ 21 ਸਾਲਾ ਪੰਜਾਬੀ ਡਰਾਇਵਰ ਜਸ਼ਨਪ੍ਰੀਤ ਨੇ ਅਮਰੀਕਾ ਵਿੱਚ ਤਿੰਨ ਬੇਕਸੂਰ ਲੋਕਾਂ ਦੀ ਜਾਨ ਲੈ ਕੇ ਪੰਜਾਬੀ ਡਰਾਇਵਰ ਭਾਈਚਾਰੇ ਲਈ ਨਵੀਂ ਮੁਸੀਬਤ...

ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ ! ਪੰਜਾਬ ਰੋਡਵੇਜ਼, ਪਨਬੱਸ, PRTC ਦੇ ਕੱਚੇ ਮੁਲਾਜ਼ਮ ਹੜ੍ਹਤਾਲ ‘ਤੇ

ਪੰਜਾਬ ਵਿੱਚ ਅੱਜ ਕੋਈ ਵੀ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਪੰਜਾਬ ਰੋਡਵੇਜ਼, ਪਨਬਸ, ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਅੱਜ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਸੂਬੇ ਭਰ ਵਿੱਚ ਸੜਕ ਜਾਮ ਕਰੇਗੀ। ਪੰਜਾਬ ਭਰ ਵਿੱਚ ਰੋਡਵੇਜ਼ ਬੱਸ ਸੇਵਾਵਾਂ ਕੁਝ ਘੰਟੇ...

ਦੀਵਾਲੀ ਮੌਕੇ ਮਾਂ ਦਾ ਕ.ਤ/ਲ ਕਰਨ ਵਾਲਾ ਪੁੱਤ ਪੁਲਿਸ ਨੇ ਫਿਲਮੀ ਅੰਦਾਜ਼ ‘ਚ ਫੜਿਆ

ਦੀਵਾਲੀ ਦੀ ਸਵੇਰ ਨੂੰ ਚੰਡੀਗੜ੍ਹ ਦੇ ਸੈਕਟਰ-40 ਵਿੱਚ ਆਪਣੀ ਮਾਂ ਨੂੰ 16 ਵਾਰ ਚਾਕੂ ਮਾਰ ਕੇ ਕਤਲ ਕਰਨ ਵਾਲੇ ਦੋਸ਼ੀ ਨੂੰ ਮੋਬਾਈਲ ਲੋਕੇਸ਼ਨ ਤੋਂ ਫੜਿਆ ਗਿਆ। ਕ੍ਰਾਈਮ ਬ੍ਰਾਂਚ ਅਤੇ ਸੋਨੀਪਤ ਦੀ ਸਪੈਸ਼ਲ ਐਂਟੀ-ਗੈਂਗਸਟਰ ਯੂਨਿਟ (SAGU) ਨੇ ਦੋਸ਼ੀ ਰਵਿੰਦਰ ਉਰਫ...

ਕੈਨੇਡਾ ਪੁਲਿਸ ‘ਚ ਬਤੌਰ ਅਫਸਰ ਹੋਈ ਭਰਤੀ ਪੰਜਾਬ ਦੀ ਕੁੜੀ

ਪੰਜਾਬ ਦੇ ਨੌਜਵਾਨ ਅਤੇ ਵਿਦਿਆਰਥੀ ਆਪਣੇ ਚਮਕਦਮਕ ਭਵਿੱਖ ਲਈ ਵਿਦੇਸ਼ਾਂ ਵੱਲ ਰਵਾਣਾ ਹੋ ਰਹੇ ਹਨ ਅਤੇ ਉੱਥੇ ਵੀ ਉਹ ਪੜ੍ਹਾਈ ਨਾਲ ਨਾਲ ਆਪਣੀ ਸੁਰੱਖਿਅਤ ਨੌਕਰੀ ਪਾ ਕੇ ਨਾਮ ਰੌਸ਼ਨ ਕਰ ਰਹੇ ਹਨ। ਅਜਿਹੀ ਹੀ ਇੱਕ ਹੋਣਹਾਰ ਪੰਜਾਬੀ ਧੀ ਗਜਲਦੀਪ...

ਆਤਿਸ਼ਬਾਜ਼ੀ ਨਾਲ ਪੰਜਾਬ ਵਿੱਚ ਰਾਤ ਦਾ ਤਾਪਮਾਨ ਵਧਿਆ

ਪੰਜਾਬ ਵਿੱਚ ਸੋਮਵਾਰ ਨੂੰ ਦਿਨ ਵੇਲੇ ਤਾਪਮਾਨ ਸਥਿਰ ਰਿਹਾ, ਪਰ ਦੀਵਾਲੀ ਵਾਲੀ ਰਾਤ ਪਟਾਕਿਆਂ ਦੀ ਗਰਮੀ ਨਾਲ ਰਾਜ ਦਾ ਪਾਰਾ ਉੱਚਾ ਚੜ੍ਹ ਗਿਆ। ਮੰਗਲਵਾਰ ਸਵੇਰੇ ਤਾਪਮਾਨ 1.3 ਡਿਗਰੀ ਵਧਿਆ, ਜਦਕਿ ਰਾਤ ਦਾ ਤਾਪਮਾਨ ਆਮ ਨਾਲੋਂ 2.3 ਡਿਗਰੀ ਵੱਧ ਦਰਜ...

ਅਦਾਲਤ ਕੰਪਲੈਕਸ ਵਿੱਚ ਰਿਕਾਰਡ ਲੈ ਕੇ ਆਏ ASI ਦੀ ਕੁੱਟਮਾਰ

ਤਰਨਤਾਰਨ ਵਿੱਚ ਅਦਾਲਤੀ ਕੰਪਲੈਕਸ ‘ਚ ਰਿਕਾਰਡ ਲੈ ਕੇ ਪਹੁੰਚੇ ਏਐੱਸਆਈ ਕਸ਼ਮੀਰ ਸਿੰਘ ਨੂੰ ਕੁੱਟਮਾਰ ਕਰਨ ਦਾ ਸੰਚਾਰਕ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ ਏਐੱਸਆਈ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਵਰਦੀ ਪਾੜ੍ਹਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ...

CM ਮਾਨ ਦੀ ਫੇਕ ਵੀਡੀਓ ਬਣਾਉਣ ਦੇ ਮਾਮਲੇ ‘ਚ ਐਕਸ਼ਨ, ਮੋਹਾਲੀ ਦੇ ਬੰਦੇ ‘ਤੇ ਪਰਚਾ ਹੋਇਆ ਦਰਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਇਸ ਸਬੰਧੀ ਡੀਪ ਫੇਕ ਟੈਕਨਾਲੋਜੀ ਦੀ ਵਰਤੋਂ ਕਰਕੇ ਮੁੱਖ ਮੰਤਰੀ ਦ ਵੀਡੀਓ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੀ ਗਈ ਹੈ। ਇਸ ਮਾਮਲੇ ਵਿਚ...