February 9, 2025, 1:42 pm
----------- Advertisement -----------
----------- Advertisement -----------
HomeNewsLifestyle

Lifestyle

ਕਾਂਗਰਸ ਨੂੰ  ਝਟਕਾ ਦੇ ਗਈ ਦਿੱਲੀ ਦੀਆਂ ਚੋਣਾਂ, ਲਗਾਤਾਰ ਤੀਜੀ ਵਾਰ ਨਹੀਂ ਖੋਲ੍ਹ ਸਕੀ ਖਾਤਾ

ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਅਤੇ ਵਿਰੋਧੀ ਧਿਰ ਦੀ ਭੂਮਿਕਾ ਨਿਭਾ ਰਹੀ ਕਾਂਗਰਸ ਨੂੰ ਇਸ ਵਾਰ ਵੀ ਦਿੱਲੀ ਚੋਣਾਂ ਵਿੱਚ ਵੱਡਾ ਝਟਕਾ ਲੱਗਾ ਹੈ। ਪਾਰਟੀ ਆਪਣਾ ਖਾਤਾ ਨਹੀਂ ਖੋਲ੍ਹ ਸਕੀ। ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਲਗਾਤਾਰ...

ਅਮਰੀਕਾ ਤੋਂ ਡਿਪੋਰਟ ਭਾਰਤੀਆਂ ‘ਤੇ ਕਮੇਟੀ ਦਾ ਗਠਨ, DGP ਨੇ ਬਣਾਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ

ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ‘ਤੇ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਇਸ ਲਈ ਡੀਜੀਪੀ ਗੌਰਵ ਯਾਦਵ ਨੇ ਚਾਰ ਮੈਂਬਰੀ ਕਮੇਟੀ ਬਣਾਈ ਹੈ। ਕਮੇਟੀ ਦੀ ਅਗਵਾਈ ਏਡੀਜੀਪੀ NRI ਪ੍ਰਵੀਨ ਸਿਨ੍ਹਾ ਕਰਨਗੇ ਜਦੋਂ ਕਿ ਏਡੀਜੀਪੀ ਇੰਟਰਨਲ ਸਕਿਓਰਿਟੀ ਸ਼ਿਵ ਵਰਮਾ,...

‘ਆਪ’ ਦੇ CM ਆਤਿਸ਼ੀ ਜਿੱਤੇ, BJP ਆਗੂ ਸਿਰਸਾ ਨੇ ਜਿੱਤ ਲਈ ਕੀਤਾ ਧੰਨਵਾਦ

ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਦਿੱਲੀ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਰੁਝਾਨਾਂ ਵਿੱਚ ਭਾਜਪਾ ਨੂੰ ਬਹੁਮਤ ਮਿਲਿਆ ਹੈ। ‘ਆਪ’ ਦੇ ਮਨੀਸ਼ ਸਿਸੋਦੀਆ ਜੰਗਪੁਰਾ ਸੀਟ ਤੋਂ ਹਾਰ ਗਏ ਹਨ। ਅਰਵਿੰਦ...

27 ਸਾਲ ਬਾਅਦ ਬੀਜੇਪੀ ਨੇ ਦਿੱਤਾ ਆਪ ਨੂੰ ਝਟਕਾ, ਖਿੜਿਆ ਕਮਲ

ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਸ ਵਿਚ ਬੀਜੇਪੀ ਦੀ ਜਿੱਤ ਸਾਫ ਨਜ਼ਰ ਆ ਰਹੀ ਹੈ। ਉਥੇ ਹੀ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਨਵੀਂ ਦਿੱਲੀ ਤੇ ਜੰਗਪੁਰਾ ਸੀਟ ਤੋਂ ਲੱਗਾ ਹੈ, ਜਿਥੇ ਸਾਬਕਾ...

ਡੌਂਕਰਾਂ ਨੇ ਮਾਰੀ ਮਲਕੀਤ ਨੂੰ ਗੋ+ਲੀ,ਡੌਂਕੀ ਰਸਤੇ ‘ਤੇ ਹਰਿਆਣਾ ਦੇ ਨੌਜਵਾਨ ਦੀ ਮਿਲੀ ਲਾ+ਸ਼ 

ਹਰਿਆਣਾ ਦੇ ਕੈਥਲ ਦੇ ਨੌਜਵਾਨ ਮਲਕੀਤ ਨੇ ਆਪਣੇ ਅਮਰੀਕੀ ਸੁਪਨੇ ਨੂੰ ਪੂਰਾ ਕਰਨ ਲਈ ਡੌਂਕੀ ਦੇ ਰਸਤੇ 'ਤੇ ਚੱਲਣ ਦੀ ਕੋਸ਼ਿਸ਼ ਕਰਦੇ ਹੋਏ ਆਪਣੀ ਜਾਨ ਗੁਆ ​​ਦਿੱਤੀ। ਖ਼ਬਰਾਂ ਇਹ ਹਨ ਕਿ ਜਦੋਂ ਉਹ (ਮਲਕੀਤ) ਅਮਰੀਕੀ ਸਰਹੱਦ ਦੇ ਨੇੜੇ ਗੁਆਟੇਮਾਲਾ...

ਬਿਜਲੀ ਮੁਲਾਜ਼ਮਾਂ ਲਈ ਡ੍ਰੈੱਸ ਕੋਡ ਲਾਗੂ, ਭੜਕੀਲੇ ਤੇ ਛੋਟੇ ਕੱਪੜਿਆਂ ‘ਤੇ ਪੂਰੀ ਰੋਕ, ਉਲੰਘਣਾ ‘ਤੇ ਹੋਵੇਗਾ ਐਕਸ਼ਨ

ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀ ਅਤੇ ਕਰਮਚਾਰੀ ਡਿਊਟੀ ਦੌਰਾਨ ਹੁਣ ਭੜਕੀਲੇ ਅਤੇ ਛੋਟੇ ਕੱਪੜੇ ਨਹੀਂ ਪਾ ਸਕਣਗੇ। ਵਿਭਾਗ ਆਪਣੇ ਕਰਮਚਾਰੀਆਂ ਲਈ ਡਰੈੱਸ ਕੋਡ ਲਾਗੂ ਕਰਨ ਦੀ ਤਿਆਰੀ ਕਰ ਰਿਹਾ ਹੈ। ਅਜਿਹਾ ਨਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ। ਸਾਰੇ...

ਭੁੱਖੇ ਪਿਆਸੇ ਕੱਢਿਆ ਸੀ ਸਫ਼ਰ, ਉੱਚੀ ਬੋਲਣ ਤੇ ਮਾਰ ਦਿੰਦੇ ਸਨ ਗੋਲੀ, ਡਿਪੋਰਟ ਹੋਕੇ ਆਏ ਨੌਜਵਾਨ ਦੀ ਦਰਦਨਾਕ ਕਹਾਣੀ

5 ਫਰਵਰੀ ਨੂੰ ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਨੇ ਉੱਥੇ ਤਸ਼ੱਦਦ ਝੱਲਿਆ। ਜਦੋਂ ਤੱਕ ਅਮਰੀਕੀ ਫੌਜ ਦਾ ਜਹਾਜ਼ ਇਨ੍ਹਾਂ ਲੋਕਾਂ ਨੂੰ ਵਾਪਸ ਅੰਮ੍ਰਿਤਸਰ ਲੈ ਕੇ ਗਿਆ, ਉਦੋਂ ਤੱਕ ਇਹ ਜੰਜ਼ੀਰਾਂ ਨਾਲ ਬੰਨ੍ਹੇ ਹੋਏ ਸਨ। ਹੁਣ ਹਰ ਕੋਈ...

ਆਦਮੀ ਤਾਂ ਛੱਡੋ ਔਰਤਾਂ ਨਾਲ ਵੀ ਕੀਤਾ ਇਸ ਤਰ੍ਹਾਂ ਦਾ ਸਲੂਕ, ਡਿਪੋਰਟ ਹੋਏ ਨੌਜਵਾਨ ਨੇ ਸੁਣਾਈ ਖੌਫਨਾਕ ਕਹਾਣੀ!

ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਵਿੱਚ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਗੁਰਪ੍ਰੀਤ ਸਿੰਘ ਵੀ ਸ਼ਾਮਲ ਸੀ। ਸੁਲਤਾਨਪੁਰ ਲੋਧੀ ਦੇ ਪਿੰਡ ਤਰਫ ਬਹਿਬਲ ਬਹਾਦਰ ਦੇ ਰਹਿਣ ਵਾਲੇ ਗੁਰਪ੍ਰੀਤ ਦੇ ਪਰਿਵਾਰ ਨੇ ਪੁੱਤਰ ਦੇ ਉੱਜਵਲ ਭਵਿੱਖ ਦਾ ਸੁਪਨਾ ਦੇਖਦਿਆਂ ਉਸ ਨੂੰ...

ਡਿਪੋਰਟ ਕੀਤੀ ਪੰਜਾਬ ਦੀ ਇਸ ਮਹਿਲਾ ਖਿਲਾਫ਼ ਇੰਟਰਪੋਲ ਦਾ ਨੋਟਿਸ ! ਜੇ ਫੜੀ ਨਾ ਜਾਂਦੀ ਤਾਂ………

ਅਮਰੀਕਾ ਤੋਂ ਜਿੰਨਾਂ 30 ਪੰਜਾਬੀਆਂ ਨੂੰ ਡਿਪੋਰਟ ਕੀਤਾ ਗਿਆ ਹੈ ਉਸ ਵਿੱਚ ਮਹਿਲਾ ਲਵਪ੍ਰੀਤ ਕੌਰ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ । ਸੂਤਰਾਂ ਦੇ ਮਤਾਬਿਕ ਕਪੂਰਥਲਾ ਦੀ ਰਹਿਣ ਵਾਲੀ ਲਵਪ੍ਰੀਤ ਕੌਰ ਖਿਲਾਫ਼ ਇੰਟਰਪੋਲ ਦੇ ਵੱਲੋਂ ਨੋਟਿਸ ਜਾਰੀ ਕੀਤਾ...

ਸੋਨੂੰ ਸੂਦ ਨੂੰ ਵੱਡਾ ਝਟਕਾ, ਅਦਾਲਤ ਵੱਲੋਂ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ, ਧੋਖਾਧੜੀ ਦਾ ਮਾਮਲਾ!

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਹੋ ਗਏ ਹਨ। 10 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਸੋਨੂੰ ਸੂਦ ਲੁਧਿਆਣਾ ਅਦਾਲਤ ‘ਚ ਗਵਾਹੀ ਦੇਣ ਲਈ ਨਹੀਂ ਆਇਆ, ਇਸ ਤੋਂ ਬਾਅਦ ਲੁਧਿਆਣਾ ਦੀ...