October 30, 2026, 11:07 am
----------- Advertisement -----------
HomeNewsLifestyleਜਾਣੋ ਕੀ ਹਨ ਸੂਜੀ ਖਾਣ ਦੇ ਸਰੀਰ ‘ਤੇ ਪੈਣ ਵਾਲੇ ਪ੍ਰਭਾਵ

ਜਾਣੋ ਕੀ ਹਨ ਸੂਜੀ ਖਾਣ ਦੇ ਸਰੀਰ ‘ਤੇ ਪੈਣ ਵਾਲੇ ਪ੍ਰਭਾਵ

Published on

----------- Advertisement -----------

ਸੂਜੀ ਸੁਆਦੀ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ਵਿੱਚ ਪ੍ਰੋਟੀਨ, ਫਾਈਬਰ, ਆਇਰਨ ਕੈਲਸ਼ੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਦਾ ਸੇਵਨ ਕਰਨ ਨਾਲ ਤੁਸੀਂ ਕਈ ਗੰਭੀਰ ਬਿਮਾਰੀਆਂ ਤੋਂ ਬਚ ਸਕਦੇ ਹੋ। ਇਹ ਪਾਚਨ ਕਿਰਿਆ ਨੂੰ ਠੀਕ ਰੱਖਣ ਦੇ ਨਾਲ-ਨਾਲ ਭਾਰ ਘਟਾਉਣ ‘ਚ ਵੀ ਮਦਦ ਕਰਦਾ ਹੈ।

ਸੂਜੀ ਹੱਡੀਆਂ ਦੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ। ਇਸ ਨੂੰ ਖਾਣ ਨਾਲ ਹੱਡੀਆਂ ਮਜ਼ਬੂਤ ​​ਹੁੰਦੀਆਂ ਹਨ। ਇਸ ‘ਚ ਫਾਸਫੋਰਸ, ਜ਼ਿੰਕ ਤੇ ਮੈਗਨੀਸ਼ੀਅਮ ਹੁੰਦਾ ਹੈ, ਜੋ ਨਰਵਸ ਸਿਸਟਮ ਲਈ ਜ਼ਰੂਰੀ ਹੁੰਦੇ ਹਨ। ਸੂਜੀ ਵਿੱਚ ਸੇਲੇਨੀਅਮ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ, ਜੋ ਇਨਫੈਕਸ਼ਨ ਨੂੰ ਰੋਕਦਾ ਹੈ। ਇਸ ਨਾਲ ਇਮਿਊਨਿਟੀ ਵੀ ਮਜ਼ਬੂਤ ​​ਹੁੰਦੀ ਹੈ। ਦਿਲ ਦੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ।

ਇਸ ਨਾਲ ਹੀ ਸੂਜੀ ਆਇਰਨ ਦਾ ਭਰਪੂਰ ਸਰੋਤ ਹੈ। ਇਹ ਸਰੀਰ ਵਿੱਚ ਅਨੀਮੀਆ ਨੂੰ ਦੂਰ ਕਰਦੀ ਹੈ। ਅਨੀਮੀਆ ਦੇ ਮਰੀਜ਼ਾਂ ਲਈ ਆਇਰਨ ਭਰਪੂਰ ਖੁਰਾਕ ਬਹੁਤ ਜ਼ਰੂਰੀ ਹੈ। ਅਨੀਮੀਆ ਨੂੰ ਦੂਰ ਕਰਨ ਲਈ ਤੁਸੀਂ ਸੂਜੀ ਦੀ ਬਣੀ ਡਿਸ਼ ਖਾ ਸਕਦੇ ਹੋ। ਜੇਕਰ ਤੁਸੀਂ ਮਠਿਆਈਆਂ ਖਾਣ ਦੇ ਸ਼ੌਕੀਨ ਹੋ ਤਾਂ ਸੂਜੀ ਦਾ ਹਲਵਾ, ਖੀਰ, ਬਰਫੀ ਆਦਿ ਬਣਾ ਸਕਦੇ ਹੋ। ਇਸ ਦਾ ਮਸਾਲਾ ਡੋਸਾ ਸਵਾਦ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਭਰਪੂਰ ਹੁੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...