November 10, 2026, 1:50 pm
----------- Advertisement -----------
HomeNewsHealthIrregular Periods ਦੀ ਸਮੱਸਿਆ ਤੋਂ ਹੋ ਪਰੇਸ਼ਾਨ? ਤਾਂ ਆਪਣੀ ਡਾਈਟ 'ਚ ਅੱਜ...

Irregular Periods ਦੀ ਸਮੱਸਿਆ ਤੋਂ ਹੋ ਪਰੇਸ਼ਾਨ? ਤਾਂ ਆਪਣੀ ਡਾਈਟ ‘ਚ ਅੱਜ ਹੀ ਸ਼ਾਮਲ ਕਰੋ ਇਹ ਚੀਜ਼ਾਂ

Published on

----------- Advertisement -----------

ਅੱਜਕਲ ਸਾਡੇ ਆਲੇ-ਦੁਆਲੇ ਬਹੁਤ ਸਾਰੇ ਲੋਕ ਡਾਇਬਟੀਜ਼, ਬੀਪੀ ਵਰਗੀਆਂ ਸਮੱਸਿਆਵਾਂ ਤੋਂ ਪ੍ਰੇਸ਼ਾਨ ਹਨ। ਔਰਤਾਂ ਵੀ ਆਪਣੇ ਅੰਦਰ ਹੋ ਰਹੇ ਕਈ ਬਦਲਾਅ ਕਾਰਨ ਬਹੁਤ ਚਿੰਤਤ ਰਹਿੰਦੀਆਂ ਹਨ। ਅਨਿਯਮਿਤ ਮਾਹਵਾਰੀ ਇੱਕ ਅਜਿਹੀ ਸਮੱਸਿਆ ਹੈ ਜਿਸ ਨਾਲ ਅੱਜਕਲ ਬਹੁਤ ਸਾਰੀਆਂ ਔਰਤਾਂ ਜੂਝ ਰਹੀਆਂ ਹਨ। ਮਾਹਵਾਰੀ ਦਾ ਸਹੀ ਚੱਕਰ ਇਸ ਗੱਲ ਦਾ ਸੰਕੇਤ ਹੈ ਕਿ ਤੁਸੀਂ ਸਰੀਰਕ ਤੌਰ ‘ਤੇ ਤੰਦਰੁਸਤ ਹੋ। ਪਰ ਜੇਕਰ ਤੁਸੀਂ ਲੰਬੇ ਸਮੇਂ ਤੋਂ ਅਨਿਯਮਿਤ ਮਾਹਵਾਰੀ ਤੋਂ ਪੀੜਤ ਹੋ, ਤਾਂ ਇਹ ਇਸ ਗੱਲ ਦਾ ਭਾਵ ਹੈ ਕਿ ਤੁਸੀਂ ਪੀਸੀਓਐਸ, ਤਣਾਅ ਜਾਂ ਕਿਸੇ ਹੋਰ ਸਿਹਤ ਸਮੱਸਿਆ ਤੋਂ ਪੀੜਤ ਹੋ। ਸਿਹਤ ਮਾਹਿਰਾਂ ਦਾ ਇਹ ਮੰਨਣਾ ਹੈ ਕਿ ਸਹੀ ਭੋਜਨ ਖਾਣ ਨਾਲ ਸਿਹਤ ਸੰਬੰਧੀ ਕਈ ਸਮੱਸਿਆਵਾਂ ਨਾਲ ਨਜਿੱਠਣ ‘ਚ ਮਦਦ ਮਿਲ ਸਕਦੀ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਖਾਣ ਵਾਲੀਆਂ ਚੀਜ਼ਾਂ ਬਾਰੇ ਦੱਸਾਂਗੇ, ਜਿਨ੍ਹਾਂ ਨੂੰ ਆਪਣੀ ਡਾਈਟ ‘ਚ ਸ਼ਾਮਲ ਕਰਕੇ ਤੁਸੀਂ ਅਨਿਯਮਿਤ ਮਾਹਵਾਰੀ ਦੀ ਸਮੱਸਿਆ ਤੋਂ ਕਾਫੀ ਹੱਦ ਤੱਕ ਰਾਹਤ ਪਾ ਸਕਦੇ ਹੋ-
ਪਪੀਤਾ
ਅਨਿਯਮਿਤ ਮਾਹਵਾਰੀ ਦੀ ਸਮੱਸਿਆ ਵਿੱਚ ਪਪੀਤੇ ਦਾ ਸੇਵਨ ਬਹੁਤ ਫਾਇਦੇਮੰਦ ਮੰਨਿਆ ਗਿਆ ਹੈ। ਇਸ ਵਿੱਚ ਮੌਜੂਦ ਕੈਰੋਟੀਨ ਨਾਮਕ ਪੌਸ਼ਟਿਕ ਤੱਤ ਐਸਟ੍ਰੋਜਨ ਦੇ ਪੱਧਰ ਨੂੰ ਬਣਾਏ ਰੱਖਣ ਵਿੱਚ ਮਦਦ ਕਰਦਾ ਹੈ।
ਸੌਂਫ
ਅਨਿਯਮਿਤ ਮਾਹਵਾਰੀ ਦੇ ਇਲਾਜ ਲਈ ਫੈਨਿਲ ਯਾਨੀ ਕਿ ਸੌਂਫ ਇੱਕ ਪ੍ਰਭਾਵਸ਼ਾਲੀ ਉਪਾਅ ਹੈ। ਇਹ ਹਾਰਮੋਨਸ ਨੂੰ ਸੰਤੁਲਿਤ ਕਰਨ ਵਿੱਚ ਮਦਦ ਕਰਦਾ ਹੈ ਅਤੇ ਓਵੂਲੇਸ਼ਨ ਨੂੰ ਉਤਸ਼ਾਹਿਤ ਕਰਦਾ ਹੈ। ਇਹ ਮਾਹਵਾਰੀ ਦੇ ਕੜਵੱਲ ਨੂੰ ਘਟਾਉਣ ਵਿੱਚ ਵੀ ਮਦਦ ਕਰ ਸਕਦਾ ਹੈ।
ਦਾਲਚੀਨੀ
ਅਨਿਯਮਿਤ ਮਾਹਵਾਰੀ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਵਿਚ ਦਾਲਚੀਨੀ ਬਹੁਤ ਮਦਦਗਾਰ ਹੈ। ਦਾਲਚੀਨੀ ਸਰੀਰ ਵਿੱਚ ਇਨਸੁਲਿਨ ਦੇ ਪੱਧਰ ਨੂੰ ਨਿਯੰਤ੍ਰਿਤ ਕਰਨ ਵਿੱਚ ਮਦਦ ਕਰਦੀ ਹੈ, ਕਿਉਂਕਿ ਇਹ ਗਲੂਕੋਜ਼ ਅਤੇ ਇਨਸੁਲਿਨ ਦੀ ਪ੍ਰਕਿਰਿਆ ਕਰਨ ਦੀ ਸਰੀਰ ਦੀ ਸਮਰੱਥਾ ਵਿੱਚ ਸੁਧਾਰ ਕਰਦੀ ਹੈ। ਇਸ ਦੇ ਨਾਲ ਹੀ ਇਹ ਪੋਲੀਸਿਸਟਿਕ ਅੰਡਾਸ਼ਯ ਸਿੰਡਰੋਮ ਵਿੱਚ ਵੀ ਬਹੁਤ ਫਾਇਦੇਮੰਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...