June 28, 2026, 10:33 pm
----------- Advertisement -----------
HomeNewsHealthਸਰਦੀਆਂ 'ਚ ਮਸ਼ਰੂਮ ਖਾਣ ਨਾਲ ਬਲੱਡ ਪ੍ਰੈਸ਼ਰ ਰਹੇਗਾ ਕੰਟਰੋਲ, ਇਨ੍ਹਾਂ 5 ਬੀਮਾਰੀਆਂ...

ਸਰਦੀਆਂ ‘ਚ ਮਸ਼ਰੂਮ ਖਾਣ ਨਾਲ ਬਲੱਡ ਪ੍ਰੈਸ਼ਰ ਰਹੇਗਾ ਕੰਟਰੋਲ, ਇਨ੍ਹਾਂ 5 ਬੀਮਾਰੀਆਂ ਤੋਂ ਵੀ ਰਹੋਗੇ ਦੂਰ

Published on

----------- Advertisement -----------

ਪੰਜਾਬ, ਹਰਿਆਣਾ ਸਮੇਤ ਉੱਤਰੀ ਅਤੇ ਮੱਧ ਭਾਰਤ ਦੇ 16 ਰਾਜਾਂ ਵਿੱਚ ਇਸ ਸਮੇ ਕੜਾਕੇ ਦੀ ਠੰਡ ਪੈ ਰਹੀ ਹੈ। ਮੌਸਮ ਵਿਭਾਗ ਵੱਲੋਂ ਐਡਵਾਇਜ਼ਰੀ ਜਾਰੀ ਕਰ ਸਭ ਨੂੰ ਸਾਵਧਾਨ ਰਹਿਣ ਅਤੇ ਆਪਣੀ ਸਿਹਤ ਦਾ ਖਾਸ ਖਿਆਲ ਰੱਖਣ ਲਈ ਕਿਹਾ ਗਿਆ ਹੈ ਠੰਢ ਦੇ ਮੌਸਮ ਵਿੱਚ ਅਸੀਂ ਸਾਰੇ ਪਾਣੀ ਦੇ ਸੇਵਨ ਪ੍ਰਤੀ ਲਾਪਰਵਾਹ ਹੋ ਜਾਂਦੇ ਹਾਂ।ਜਿਸ ਕਾਰਨ ਸਰੀਰ ਵਿਚ ਪਾਣੀ ਦੀ ਕਮੀ ਹੋ ਸਕਦੀ ਹੈ ਜਿਸ ਦਾ ਅਸਰ ਸਾਡੇ ਸਰੀਰ ਦੇ ਬਲੱਡ ਪ੍ਰੈਸ਼ਰ ਤੇ ਪੈਂਦਾ ਹੈ। ਦੱਸ ਦਈਏ ਕਿ ਬਹੁਤ ਸਾਰੇ ਲੋਕ ਠੰਡੇ ਮੌਸਮ ਵਿੱਚ ਵੀ ਮਸ਼ਰੂਮ ਖਾਣਾ ਪਸੰਦ ਕਰਦੇ ਹਨ। ਇਸ ਨੂੰ ਖਾਣ ਨਾਲ ਸਾਡੇ ਸਰੀਰ ਤੋਂ ਕਈ ਬੀਮਾਰੀਆਂ ਦੂਰ ਹੋ ਜਾਂਦੀਆਂ ਹਨ। ਅੱਜ ਅਸੀਂ ਤੁਹਾਨੂੰ ਇਸ ਨੂੰ ਖਾਣ ਦੇ ਕਈ ਫਾਇਦੇ ਦੱਸਦੇ ਹਾਂ-

ਸਰਦੀਆਂ ਵਿੱਚ ਮਸ਼ਰੂਮ ਖਾਣ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹੋ। ਮਸ਼ਰੂਮ ਵਿੱਚ ਪ੍ਰੋਟੀਨ, ਵਿਟਾਮਿਨ, ਖਣਿਜ ਅਤੇ ਕਈ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ। ਇਸ ਦਾ ਸੇਵਨ ਕਰਨ ਨਾਲ ਤੁਹਾਡਾ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ।

ਤੁਸੀਂ ਚਾਹੋ ਤਾਂ ਮਸ਼ਰੂਮ ਨੂੰ ਸਬਜ਼ੀ ਦੇ ਰੂਪ ‘ਚ ਜਾਂ ਸੂਪ ਅਤੇ ਸਲਾਦ ਦੇ ਰੂਪ ‘ਚ ਵੀ ਖਾ ਸਕਦੇ ਹੋ। ਇੰਸੁਲਿਨ ਦੇ ਪੱਧਰ ਨੂੰ ਬਿਹਤਰ ਰੱਖਣ ਲਈ ਵੀ ਅਜਿਹਾ ਕੀਤਾ ਜਾ ਸਕਦਾ ਹੈ।

ਜੇਕਰ ਤੁਹਾਡਾ ਸਰੀਰ ਬੇਜਾਨ ਹੋ ਗਿਆ ਹੈ ਅਤੇ ਬਹੁਤ ਜ਼ਿਆਦਾ ਕਮਜ਼ੋਰੀ ਹੈ ਤਾਂ ਤੁਹਾਨੂੰ ਮਸ਼ਰੂਮ ਦੀ ਵਰਤੋਂ ਕਰਨੀ ਚਾਹੀਦੀ ਹੈ। ਸਰੀਰ ਦੀ ਇਮਿਊਨਿਟੀ ਨੂੰ ਮਜ਼ਬੂਤ ​​ਕਰਨ ਲਈ ਇਹ ਬਹੁਤ ਫਾਇਦੇਮੰਦ ਹੁੰਦਾ ਹੈ।

ਮਸ਼ਰੂਮ ਖਾਣ ਨਾਲ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ। ਤੁਸੀਂ ਵਧੇ ਹੋਏ ਭਾਰ ਨੂੰ ਘੱਟ ਕਰਨ ਲਈ ਵੀ ਇਸ ਦੀ ਵਰਤੋਂ ਕਰ ਸਕਦੇ ਹੋ।

ਇਹ ਕਬਜ਼ ਸਮੇਤ ਪੇਟ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਠੀਕ ਕਰਨ ‘ਚ ਵੀ ਬਹੁਤ ਫਾਇਦੇਮੰਦ ਹੈ। ਇਹ ਚਮੜੀ ‘ਤੇ ਮੁਹਾਸਿਆਂ ਦੀ ਸਮੱਸਿਆ ਨੂੰ ਵੀ ਦੂਰ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...