September 22, 2026, 3:22 am
----------- Advertisement -----------
HomeNewsLatest Newsਵਿਅਕਤੀ ਨੂੰ ਆਨਲਾਈਨ Shopping ਕਰਨੀ ਪਈ ਮਹਿੰਗੀ, ਮੰਗਵਾਇਆ ਡਰੋਨ ਕੈਮਰਾ, ਮਿਲਿਆ ਇਹ..

ਵਿਅਕਤੀ ਨੂੰ ਆਨਲਾਈਨ Shopping ਕਰਨੀ ਪਈ ਮਹਿੰਗੀ, ਮੰਗਵਾਇਆ ਡਰੋਨ ਕੈਮਰਾ, ਮਿਲਿਆ ਇਹ..

Published on

----------- Advertisement -----------

ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ। ਨਵਰਾਤਰੀ ਅਤੇ ਦੀਵਾਲੀ ਆਉਣ ਵਾਲੇ ਹਨ। ਹਰ ਵੱਡੇ ਅਤੇ ਛੋਟੇ ਬਾਜ਼ਾਰ ਵਿੱਚ ਬੇਸ਼ੁਮਾਰ ਆਫਰ ਦਿਤੇ ਜਾ ਰਹੇ ਹਨ। ਗਾਹਕ ਚੰਗੇ ਸੌਦੇ ਲਈ ਆਨਲਾਈਨ ਸ਼ਾਪਿੰਗ ਵੀ ਕਰ ਰਹੇ ਹਨ। ਹਾਲਾਂਕਿ, ਕੁਝ ਲੋਕਾਂ ਨੂੰ ਕਈ ਵਾਰ ਧੋਖਾ ਮਿਲਦਾ ਹੈ। ਹਾਲ ਹੀ ਵਿੱਚ ਪਰਵਲਪੁਰ, ਨਾਲੰਦਾ ਵਿੱਚ, ਇੱਕ ਵਿਅਕਤੀ ਨੂੰ ਆਨਲਾਈਨ ਵੈਬਸਾਈਟ ਮੀਸ਼ੋ ਤੋਂ ਇੱਕ ਡਰੋਨ ਕੈਮਰੇ ਦੇ ਬਦਲੇ ਇੱਕ ਕਿਲੋ ਆਲੂ ਮਿਲੇ ਹਨ।

ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਵਿੱਚ, ਇਕ ਗਾਹਕ ਮੀਸ਼ੋ ਡਿਲੀਵਰੀ ਐਗਜ਼ੀਕਿਊਟਿਵ ਨੂੰ ਪਾਰਸਲ ਨੂੰ ਰਿਕਾਰਡ ਕਰਦੇ ਸਮੇਂ ਅਨਬਾਕਸ ਕਰਨ ਲਈ ਕਹਿੰਦਾ ਹੈ। ਜਦੋਂ ਡਿਲੀਵਰੀ ਬੁਆਏ ਨੇ ਪਾਰਸਲ ਖੋਲ੍ਹਿਆ ਤਾਂ ਉਸ ਵਿੱਚ ਡਰੋਨ ਕੈਮਰੇ ਦੀ ਬਜਾਏ 10 ਆਲੂ ਮਿਲੇ। ਇਸ ਦੌਰਾਨ, ਡਿਲੀਵਰੀ ਐਗਜ਼ੀਕਿਊਟਿਵ ਦਾ ਦਾਅਵਾ ਹੈ ਕਿ ਉਸ ਦੀ ਇਸ ਵਿੱਚ ਕੋਈ ਭੂਮਿਕਾ ਨਹੀਂ ਸੀ।

ਵਿਅਕਤੀ ਨੇ ਦੱਸਿਆ ਕਿ ਉਸਨੇ ਡੀਜੇਆਈ ਡਰੋਨ ਕੈਮਰਾ ਮੀਸ਼ੋ ਤੋਂ ਘੱਟ ਕੀਮਤ ‘ਤੇ ਖਰੀਦਿਆ ਸੀ। ਆਰਡਰ ਕੀਤੇ ਡਰੋਨ ਕੈਮਰੇ ਦੀ ਮਾਰਕੀਟ ਕੀਮਤ 84,999 ਰੁਪਏ ਸੀ ਪਰ ਇਹ ਮੀਸ਼ੋ ‘ਤੇ 10,212 ਰੁਪਏ ਵਿੱਚ ਉਪਲਬਧ ਸੀ। ਪਰ ਜਦ ਪਾਰਸਲ ਖੋਲ੍ਹਿਆ ਗਿਆ ਤਾਂ ਉਸ ਵਿਚ ਡਰੋਨ ਕੈਮਰੇ ਦੀ ਬਜਾਏ ਆਲੂ ਸਨ। ਪਰਵਲਪੁਰ ਦੇ ਐਸ.ਐਚ.ਓ ਨੇ ਕਿਹਾ ਕਿ ਦਰਖਾਸਤ ਮਿਲਣ ਤੋਂ ਬਾਅਦ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...