June 29, 2026, 2:13 pm
----------- Advertisement -----------
----------- Advertisement -----------
HomeNewsLifestyle

Lifestyle

‘ਐਮਰਜੈਂਸੀ’ ਫਿਲਮ ਰੋਕਣ ਲਈ ਸਿਨੇਮਾ ਘਰ ਪਹੁੰਚੇ SGPC ਆਗੂ, ਥੀਏਟਰਾਂ ਨੇ ਰੋਕੇ ਸ਼ੋਅ

ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਅੱਜ ਸਿਨੇਮਾ ਘਰਾਂ ਵਿਚ ਰਿਲੀਜ਼ ਹੋ ਗਈ ਹੈ। ਬੀਤੇ ਦਿਨੀਂ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਫਿਲਮ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ ਉਨ੍ਹਾਂ ਦਾ ਦੋਸ਼ ਸੀ ਕਿ ਫਿਲਮ ਵਿਚ ਤੱਥਾਂ...

ਡੱਲੇਵਾਲ ਦਾ ਭਾਰ 20 ਕਿਲੋ ਘੱਟ ਹੋਇਆ ! ਡਾਕਟਰਾਂ ਦੀ ਚਿੰਤਾ ਵਧੀ,ਸਪਰੀਮ ਕੋਰਟ ‘ਚ ਕੀ ਲੁਕੋ ਰਹੀ ਹੈ ਸਰਕਾਰ ?

ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjeet Singh Dhallawal) ਦੇ ਮਰਨ ਵਰਤ ਨੂੰ ਅੱਜ 53ਵਾਂ ਦਿਨ ਹੈ । ਡਾਕਟਰਾਂ ਦੇ ਮੁਤਾਬਿਕ ਡੱਲੇਵਾਲ ਦਾ ਵਜ਼ਨ 20 ਕਿਲੋ ਘੱਟ ਹੋਇਆ ਹੈ । ਜਦੋਂ ਉਨ੍ਹਾਂ ਨੇ ਭੁੱਖ ਹੜਤਾਲ ਸ਼ੁਰੂ ਕੀਤੀ...

ਫਰੀਦਕੋਟ ਜਲ ਸਪਲਾਈ ਵਿਭਾਗ ਦੀ ਕਾਰਵਾਈ, ਫੰਡਾਂ ਦੇ ਗਲਤ ਇਸਤੇਮਾਲ ਦੇ ਦੋਸ਼ ‘ਚ 4 ਅਧਿਕਾਰੀ ਮੁਅੱਤਲ

ਫਰੀਦਕੋਟ ਜਲ ਸਪਲਾਈ ਤੇ ਸਫਾਈ ਵਿਭਾਗ ਵਿਚ ਹੋਈ ਵਿੱਤੀ ਘਪਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਚਾਰ ਸੀਨੀਅਰ ਅਧਿਕਾਰੀਆਂ ਨੂੰ ਤਤਕਾਲ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿਚ ਐਕਸੀਅਨ ਜਸਵਿੰਦਰ ਸਿੰਘ, ਉਪ ਮੰਡਲ ਅਧਿਕਾਰੀ (SDO)...

ਖਹਿਰਾ ਖਿਲਾਫ਼ ਈਡੀ ਵੱਲੋਂ ਪਾਈ ਅਰਜ਼ੀ ਸੁਪਰੀਮ ਕੋਰਟ ਨੇ ਕੀਤੀ ਰੱਦ, MLA ਬੋਲੇ- ‘ਸੱਚ ਦੀ ਜਿੱਤ ਹੋਈ…’

ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਪਟੀਸ਼ਨ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੀ ਈਡੀ ਦੀ ਪਟੀਸ਼ਨ ਖਾਰਜ ਹੋ ਗਈ ਹੈ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਖੁਦ ਇੱਕ ਵੀਡੀਓ ਜਾਰੀ ਕਰਕੇ ਇਸ ਬਾਰੇ ਜਾਣਕਾਰੀ...

ਅੰਮ੍ਰਿਤਪਾਲ ਦੀ ਸਿਆਸੀ ਪਾਰਟੀ ਦਾ ਐਲਾਨ , ਨਾਂਅ ਰੱਖਿਆ ‘ਅਕਾਲੀ ਦਲ ਵਾਰਿਸ ਪੰਜਾਬ ਦੇ’

 ਸ੍ਰੀ ਮੁਕਤਸਰ ਸਾਹਿਬ ਵਿਖੇ ਅੰਮ੍ਰਿਤਪਾਲ ਸਿੰਘ ਦੀ ਸਿਆਸੀ ਪਾਰਟੀ ਦੇ ਨਾਂਅ ਦਾ ਐਲਾਨ ਕਰ ਦਿੱਤਾ ਗਿਆ। ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਨਾਂਅ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਰੱਖਿਆ ਗਿਆ ਹੈ।ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਪੰਜਾਬ ਦੀ ਖਡੂਰ ਸਾਹਿਬ...

ਅੰਮ੍ਰਿਤਸਰ ਦੇ ਸਾਹਿਬਜ਼ਾਦਾ ਜੁਝਾਰ ਐਵਨਿਊ ‘ਚ ਹੋਇਆ ਧਮਾਕਾ, ਪੁਲਿਸ ਦਾ ਦਾਅਵਾ- ਬੋਤਲ ਟੁੱਟਣ ਦੀ ਸੀ ਅਵਾਜ਼ 

ਗੁਰੂ ਨਗਰੀ ਅੰਮ੍ਰਿਤਸਰ ਵਿਖੇ ਬੀਤੇ ਕੁਝ ਸਮੇਂ ਤੋਂ ਲਗਾਤਾਰ ਧਮਾਕੇ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ।ਅੰਮ੍ਰਿਤਸਰ ਦੇ ਏਅਰਪੋਰਟ ਰੋਡ ‘ਤੇ ਜੁਝਾਰ ਸਿੰਘ ਐਵੇਨਿਊ ਦੇ ਇੱਕ ਘਰ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ।...

ਮਹਾਕੁੰਭ ‘ਚ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ, ਜਲੰਧਰ ਕੈਂਟ ਸਣੇ 3 ਸਟੇਸ਼ਨਾਂ ਤੋਂ ਨਿਕਲੇਗੀ ਸਪੈਸ਼ਲ ਟ੍ਰੇਨ

 ਮਹਾਕੁੰਭ 2025 ਦੀ ਸ਼ੁਰੂਆਤ ਦਾ ਪਹਿਲਾ ਦਿਨ ਸੀ, ਇਸ ਦੌਰਾਨ ਲਗਭਗ ਡੇਢ ਕਰੋੜ ਸ਼ਰਧਾਲੂਆਂ ਨੇ ਡੁਬਕੀ ਲਾਈ। ਮਹਾਕੁੰਭ ਵਿਸ਼ਵਾਸ, ਸ਼ਰਧਾ ਅਤੇ ਅਧਿਆਤਮਿਕ ਏਕਤਾ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਪ੍ਰਤੀਕ ਹੈ। ਮਹਾਕੁੰਭ ਲਈ ਪੰਜਾਬ ਦੇ ਯਾਤਰੀਆਂ ਲਈ ਰੇਲਵੇ ਨੇ ਸਪੈਸ਼ਲ ਟ੍ਰੇਨ...

ਪੰਜਾਬ ਦਾ ਗੌਰਵਮਈ ਇਤਹਾਸ ਲੁਕਿਆ ਇਸ ਲੋਹੜੀ ਦੇ ਤਿਉਹਾਰ ਚ, ਜਾਣੋਂ ਕੀ ਹੈ ਇਸਦੀ ਮਹੱਤਤਾ

ਦੇਸ਼ ਭਰ ਵਿਚ ਲੋਹੜੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ। ਇਹ ਹਰ ਸਾਲ 13 ਤਰੀਕ ਨੂੰ ਮਨਾਇਆ ਜਾਂਦਾ ਹੈ। ਅੱਜ ਹਰ ਪਾਸੇ ਲੋਹੜੀ ਦੀਆਂ ਰੌਣਕਾਂ ਦੇਖਣ ਨੂੰ ਮਿਲਣਗੀਆਂ। ਲੋਹੜੀ ਦਾ ਤਿਉਹਾਰ ਪੋਹ ਮਹੀਨੇ ਦੀ ਅਖੀਰਲੀ ਰਾਤ ਨੂੰ ਮਨਾਇਆ ਜਾਂਦਾ...

ਪੰਜ ਤੱਤਾਂ ‘ਚ ਵਿਲੀਨ ਹੋਏ MLA ਗੋਗੀ, ਪੁੱਤ ਨੇ ਦਿੱਤੀ ਮੁੱਖ ਅਗਨੀ, ਅੰਤਿਮ ਸੰਸਕਾਰ ‘ਚ ਸ਼ਾਮਲ ਹੋਏ CM ਮਾਨ

 ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਤੋਂ ਬਾਅਦ ਘਰ ਲਿਆਂਦਾ ਗਿਆ, ਜਿੱਥੇ ਵੱਡੀ ਗਿਣਤੀ ‘ਚ ਲੋਕਾਂ ਨੇ ਉਨ੍ਹਾਂ ਦੇ ਅੰਤਿਮ ਦਰਸ਼ਨ ਕੀਤੇ, ਇਸ਼ ਉਪਰੰਤ ਗੋਗੀ ਦਾ ਲੁਧਿਆਣਾ ਦੇ ਕੇਵੀਐਮ ਸਕੂਲ ਨੇੜੇ ਸ਼ਮਸ਼ਾਨਘਾਟ ‘ਚ ਅੰਤਿਮ...

ਖਨੌਰੀ ਬਾਰਡਰ ਪਹੁੰਚੇਗੀ SKM ਦੀ 6 ਮੈਂਬਰੀ ਕਮੇਟੀ, ਡੱਲੇਵਾਲ ‘ਤੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਖਨੌਰੀ ਬਾਰਡਰ ‘ਤੇ 46 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ। ਇਸ ਦੇ ਨਾਲ ਹੀ ਕੋਰਟ ਵਿਚ ਸ਼ੰਭੂ ਬਾਰਡਰ ਖੋਲ੍ਹਣ ਖਿਲਾਫ ਦਾਇਰ ਪਟੀਸ਼ਨ ‘ਤੇ ਵੀ ਸੁਣਵਾਈ...