Facebook
Instagram
Twitter
WhatsApp
Youtube
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Scroll Punjab
November 10, 2026, 3:10 pm
Facebook
Instagram
Twitter
Youtube
Scroll Punjab
Home
ਵੀਡੀਓ
ਪੰਜਾਬ
ਹਰਿਆਣਾ/ਹਿਮਾਚਲ
ਹਰਿਆਣਾ
ਹਿਮਾਚਲ
ਸਿੱਖ ਜਗਤ
ਮਨੋਰੰਜਨ
ਕੌਮੀ ਕੌਮਾਂਤਰੀ
ਸਾਡੀ ਤੰਦਰੁਸਤੀ
ਖੇਡਾਂ
More
ਆਟੋਮੋਬਾਈਲਜ਼
ਕੋਰੋਨਾਵਾਇਰਸ
ਵਿਗਿਆਨ
ਸਿੱਖਿਆ
ਸੰਪਾਦਕ
ਮਹਿਮਾਨ ਸੰਪਾਦਕ
Search
Breaking News
ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ
ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ
ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼
ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ
ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ
ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ
ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ
ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ
ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ
ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ
----------- Advertisement -----------
----------- Advertisement -----------
Home
News
Lifestyle
Lifestyle
ਪ੍ਰੋਟੀਨ ਭਰਪੂਰ ਹਨ ਅੰਡੇ, ਇਮਿਊਨਿਟੀ ਬੂਸਟਰ ਵੀ ਕਿਹਾ ਜਾਂਦਾ ਇਹਨਾਂ ਨੂੰ
Scroll Punjab
-
October 15, 2023
ਅੰਡਾ ਬਹੁਤ ਸਾਰੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ, ਇਹ ਸਰੀਰ ਨੂੰ ਬਹੁਤ ਸਾਰੇ ਫਾਇਦੇ ਪ੍ਰਦਾਨ ਕਰਦਾ ਹੈ। ਬਹੁਤ ਸਾਰੇ ਲੋਕ ਨਾਸ਼ਤੇ ਵਿੱਚ ਉਬਲੇ ਹੋਏ ਅੰਡੇ ਅਤੇ ਬਰੈੱਡ ਆਮਲੇਟ ਦਾ ਸੇਵਨ ਕਰਦੇ ਹਨ। ਇਹ ਸਿਹਤ ਲਈ ਬਹੁਤ ਸਾਰੇ ਫਾਇਦੇ...
ਕੀ ਤੁਹਾਨੂੰ ਪਤਾ ਪਾਣੀ ਪੀਣ ਦੇ ਵੀ ਹਨ ਨਿਯਮ, ਇਹਨਾਂ ਚੀਜਾਂ ਨਾਲ ਕਦੇ ਵੀ ਨਾ ਪੀਓ ਪਾਣੀ
Scroll Punjab
-
October 14, 2023
ਪਾਣੀ ਸਾਡੇ ਸਰੀਰ ਲਈ ਬਹੁਤ ਜ਼ਰੂਰੀ ਮੰਨਿਆ ਜਾਂਦਾ ਹੈ। ਪਾਣੀ ਸਰੀਰ ਨੂੰ ਹਾਈਡਰੇਟ ਕਰਦਾ ਹੈ ਅਤੇ ਸਰੀਰ ਵਿੱਚੋਂ ਜ਼ਹਿਰੀਲੇ ਪਦਾਰਥਾਂ ਨੂੰ ਵੀ ਬਾਹਰ ਕੱਢਦਾ ਹੈ। ਸਿਹਤ ਮਾਹਿਰ ਵੀ ਰੋਜ਼ਾਨਾ 8-9 ਗਿਲਾਸ ਪਾਣੀ ਪੀਣ ਦੀ ਸਲਾਹ ਦਿੰਦੇ ਹਨ। ਰੋਜ਼ਾਨਾ ਇੱਕ...
ਜੇ ਤੁਸੀਂ ਵੀ ਮੈਗਨੀਸ਼ੀਅਮ ਦੀ ਕਮੀ ਨਾਲ ਜੂਝ ਰਹੇ ਹੋ ਤਾਂ ਖਾਓ ਮਖਾਣੇ, ਜੋ ਹੈ ਗੁਣਾਂ ਨਾਲ ਭਰਪੂਰ
Scroll Punjab
-
October 12, 2023
ਮਖਾਣੇ ਵਿੱਚ ਮੈਗਨੀਸ਼ੀਅਮ, ਪੋਟਾਸ਼ੀਅਮ, ਮੈਂਗਨੀਜ਼, ਫਾਸਫੋਰਸ ਤੇ ਪ੍ਰੋਟੀਨ ਕਾਫੀ ਮਾਤਰਾ ਵਿੱਚ ਪਾਏ ਜਾਂਦੇ ਹਨ, ਜੋ ਸਿਹਤ ਲਈ ਬਹੁਤ ਜ਼ਰੂਰੀ ਹੈ । ਇਹ ਪਾਚਨ ਕਿਰਿਆ ਨੂੰ ਠੀਕ ਰੱਖਣ 'ਚ ਕਾਫੀ ਮਦਦ ਕਰਦੇ ਹਨ। ਇਸ ਵਿੱਚ ਕੋਲੈਸਟ੍ਰੋਲ ਤੇ ਸੋਡੀਅਮ ਦੀ ਮਾਤਰਾ...
ਡੇਂਗੂ ਦੇ ਮਰੀਜ਼ ਪੀਣ ਇਹ ਜੂਸ, ਤੁਰੰਤ ਵਧਣ ਲੱਗ ਜਾਣਗੇ ਪਲੇਟਲੈਟਸ
Scroll Punjab
-
October 10, 2023
ਬਰਸਾਤ ਦੇ ਮੌਸਮ 'ਚ ਮੱਛਰਾਂ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਫੈਲਦੀਆਂ ਹਨ, ਜਿਨ੍ਹਾਂ 'ਚੋਂ ਸਭ ਤੋਂ ਖਤਰਨਾਕ ਡੇਂਗੂ ਹੈ। ਇਸ ਬਿਮਾਰੀ ਵਿਚ ਪਲੇਟਲੈਟਸ ਤੇਜ਼ੀ ਨਾਲ ਘਟਦੇ ਹਨ। ਅਜਿਹੀ ਸਥਿਤੀ ਵਿੱਚ ਮਰੀਜ਼ ਦੀ ਖੁਰਾਕ ਦਾ ਧਿਆਨ ਰੱਖਣਾ ਜ਼ਰੂਰੀ ਹੈ। ਅਜਿਹੀ...
ਘਰ ਵਿੱਚ ਹੀ ਬਣਾ ਸਕਦੇ ਹੋ ਖੂਬਸੂਰਤ ਤੇ ਸਿਹਤਮੰਦ ਵਾਲ਼, ਅਪਣਾਓ ਇਹ ਉਪਾਅ
Scroll Punjab
-
October 9, 2023
ਸੰਘਣੇ ਤੇ ਖੂਬਸੂਰਤ ਵਾਲ਼ ਸਭ ਨੂੰ ਪਸੰਦ ਹਨ। ਹਰ ਕੋਈ ਆਪਣੇ ਵਾਲ਼ਾਂ ਨੂੰ ਸਿਹਤਮੰਦ ਬਣਾਉਣ ਲਈ ਮਹਿੰਗੇ- ਮਹਿੰਗੇ ਟ੍ਰੀਟਮੈਂਟ ਕਰਵਾਉਂਦਾ ਹੈ। ਵਾਲ਼ਾਂ ਵਿੱਚ ਸਿੱਕਰੀ, ਝੜਨਾਂ ਜਾਂ ਰੁੱਖੇ ਵਾਲ਼ ਕਿਸੇ ਨੂੰ ਪਸੰਦ ਨਹੀਂ, ਪਰ ਇਹ ਸਮੱਸਿਆਵਾਂ ਆਮ ਹਨ। ਕੁਝ ਜੜ੍ਹੀਆਂ...
ਕਦੇ ਸੋਚਿਆ ਇੰਨਾ ਲਾਭਕਾਰੀ ਹੋ ਸਕਦਾ,ਆਮ ਪਾਇਆ ਜਾਣ ਵਾਲਾ ਧਨੀਆ
Scroll Punjab
-
October 8, 2023
ਧਨੀਆ ਭਾਰਤ ਵਿੱਚ ਆਮ ਪਾਇਆ ਜਾਂਦਾ ਹੈ। ਇਹ ਭੋਜਨ ਦਾ ਸਵਾਦ ਵਧਾਉਣ ਦੇ ਨਾਲ-ਨਾਲ ਇਹ ਸਿਹਤ ਨੂੰ ਕਈ ਫਾਇਦੇ ਵੀ ਪ੍ਰਦਾਨ ਕਰਦਾ ਹੈ। ਇਸ ਦੇ ਪੱਤਿਆਂ ਦੀ ਵਰਤੋਂ ਖਾਣੇ 'ਚ ਕਰਨ ਤੋਂ ਇਲਾਵਾ ਤੁਸੀਂ ਇਸ ਦਾ ਜੂਸ ਵੀ...
ਸਿਹਤਮੰਦ ਹੀ ਨਹੀਂ ਖੂਬਸੂਰਤ ਵੀ ਪੁੰਦੇ ਹਨ ਇਸ ਫ਼ਲ ਦਾ ਜੂਸ ਪੀਣ ਵਾਲੇ..
Scroll Punjab
-
October 7, 2023
ਮੌਸੰਮੀ ਸਿਹਤ ਲਈ ਕਾਫ਼ੀ ਫ਼ਾਇਦੇਮੰਦ ਹੈ ਤੇ ਇਸ ’ਚ ਵਿਟਾਮਿਨ-ਏ, ਵਿਟਾਮਿਨ-ਸੀ, ਪੋਟਾਸ਼ੀਅਮ, ਕੈਲਸ਼ੀਅਮ, ਫੋਲੇਟ ਆਦਿ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਮੌਸੰਮੀ ਦਾ ਜੂਸ ਪੀਣ ਨਾਲ ਨਾ ਸਿਰਫ਼ ਸਿਹਤ ਬਲਕਿ ਸਕਿਨ ਵੀ ਤੰਦਰੁਸਤ ਰਹਿੰਦੀ ਹੈ। ਇਸ ’ਚ ਮੌਜੂਦ...
600 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ ਇਹ ਖਾਸ ਅੰਗੂਰ, ਗੁਣ ਜਾਣ ਕੇ ਰਹਿ ਜਾਓਗੇ ਹੈਰਾਨ
Scroll Punjab
-
October 5, 2023
ਦੇਸ਼ ਵਿੱਚ ਕਾਲੇ, ਹਰੇ ਅਤੇ ਗੁਲਾਬੀ ਅੰਗੂਰ ਦੀਆਂ ਕਿਸਮਾਂ ਉਪਲੱਬਧ ਹਨ। ਕਈ ਲੋਕ ਅੰਗੂਰ ਖਾਣਾ ਜ਼ਿਆਦਾ ਪਸੰਦ ਕਰਦੇ ਹਨ। ਇਨ੍ਹਾਂ ਦਿਨਾਂ 'ਚ ਸੀਜ਼ਨ ਦੇ ਹਿਸਾਬ ਨਾਲ ਅੰਗੂਰਾਂ ਦੀਆਂ ਕਿਸਮਾਂ ਬਾਜ਼ਾਰ 'ਚ ਆ ਰਹੀਆਂ ਹਨ। ਇਹ ਬੀਜ ਰਹਿਤ ਹਰੇ ਅੰਗੂਰ...
ਪਾਚਨ ਤੰਤਰ ਨੂੰ ਮਜ਼ਬੂਤ ਰੱਖਣਾ ਚਾਹੁੰਦੇ ਹੋ ਤਾਂ ਕਰੋ ਇਹ ਚਾਰ ਕੰਮ
Scroll Punjab
-
October 5, 2023
ਹਰ ਕਿਸੇ ਨੂੰ ਕਿਸੇ ਨਾ ਕਿਸੇ ਸਮੇਂ ਪਾਚਨ ਸੰਬੰਧੀ ਸਮੱਸਿਆਵਾਂ ਜਿਵੇਂ ਕਿ ਪੇਟ ਖਰਾਬ ਹੋਣਾ, ਗੈਸ, ਹਾਰਟ ਬਰਨ, ਕਬਜ਼ ਜਾਂ ਦਸਤ ਦਾ ਸਾਹਮਣਾ ਕਰਨਾ ਪੈਦਾ ਹੈ। ਆਮ ਤੌਰ 'ਤੇ ਕੁਝ ਸਾਧਾਰਨ ਇਲਾਜ ਅਤੇ ਘਰੇਲੂ ਨੁਸਖਿਆਂ ਨਾਲ ਇਨ੍ਹਾਂ ਸਮੱਸਿਆਵਾਂ ਨੂੰ...
ਪੁਰਾਣੀਆਂ ਚੱਪਲਾਂ ਨਾਲ ਅਜਿਹੀਆਂ ਤਸਵੀਰਾਂ ਬਣਾਉਂਦਾ ਹੈ ਇਹ ਕਲਾਕਾਰ, ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼
Scroll Punjab
-
October 3, 2023
ਦੁਨੀਆ ਵਿੱਚ ਇੱਕ ਅਜਿਹਾ ਕਲਾਕਾਰ ਹੈ ਜੋ ਪੁਰਾਣੀਆਂ ਚੱਪਲਾਂ ਦੀ ਵਰਤੋਂ ਕਰਕੇ ਅਦਭੁਤ ਕਲਾਕ੍ਰਿਤੀਆਂ ਬਣਾਉਂਦਾ ਹੈ। ਕੀ ਤੁਸੀਂ ਕਲਪਨਾ ਕਰ ਸਕਦੇ ਹੋ ਕਿ ਕੋਈ ਵੀ ਕਲਾਕਾਰ ਪੁਰਾਣੀਆਂ ਚੱਪਲਾਂ ਤੋਂ ਚਿੱਤਰ ਬਣਾ ਸਕਦਾ ਹੈ? ਇੱਕ ਵਿਅਕਤੀ ਨੇ ਅਜਿਹਾ ਕੀਤਾ ਹੈ...
1
...
367
368
369
...
392
Page 368 of 392
ਤਾਜ਼ਾ ਖਬਰਾਂ
ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ
ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0...
ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ...
ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ...
ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ...
ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ
ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ
ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ...
ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ...
ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ...