June 26, 2026, 12:48 am
----------- Advertisement -----------
----------- Advertisement -----------
HomeNewsLifestyle

Lifestyle

ਅਗਲੇ ਹਫ਼ਤੇ ਬੈਂਕ 5 ਦਿਨ ਲਈ ਰਹਿਣਗੇ ਬੰਦ, ਪੜ੍ਹੋ ਵੇਰਵਾ

ਕੱਲ੍ਹ 22 ਜੂਨ ਤੋਂ ਸ਼ੁਰੂ ਹੋਣ ਵਾਲੇ ਨਵੇਂ ਹਫਤੇ (22 ਜੂਨ ਤੋਂ 28 ਜੂਨ) ‘ਚ ਨਿੱਜੀ ਅਤੇ ਸਰਕਾਰੀ ਬੈਂਕ ਚਾਰ ਦਿਨਾਂ ਲਈ ਬੰਦ ਰਹਿਣਗੇ। ਭਾਰਤੀ ਰਿਜ਼ਰਵ ਬੈਂਕ (RBI) ਨੇ ਇਸ ਮਹੀਨੇ ਗਿਆਰਾਂ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਹੈ, ਜੋ...

 290 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ‘ਤੇ ਕਰਨਗੇ ਗੁਰਧਾਮਾਂ ਦੇ ਦਰਸ਼ਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਅੱਜ ਸਵੇਰੇ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਫ਼ਤਰ ਤੋਂ ਸ਼ਰਧਾਲੂਆਂ ਦਾ ਇੱਕ ਸਮੂਹ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ‘ਤੇ ਪਾਕਿਸਤਾਨ ਦੇ ਇਤਿਹਾਸਕ ਸਿੱਖ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਖ਼ਾਲਸਾਈ ਜੈਕਾਰਿਆਂ ਦੀ...

ਪੰਜਾਬ ‘ਚ ਮੁੜ ਪੈਣਗੀਆਂ ਵੋਟਾਂ, ਹੁਸ਼ਿਆਰਪੁਰ ਸਣੇ 4 ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀ ਉਡੀਕ ਕਰਨ ਵਾਲਿਆਂ ਲਈ ਇੱਕ ਵੱਡੀ ਖ਼ਬਰ ਹੈ। ਰਾਜ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਹੁਸ਼ਿਆਰਪੁਰ ਨਗਰ ਨਿਗਮ ਸਮੇਤ ਚਾਰ ਨਗਰ ਨਿਗਮਾਂ ਲਈ ਚੋਣ ਸ਼ਡਿਊਲ ਦਾ ਐਲਾਨ ਕੀਤਾ। ਚੋਣਾਂ ਦੇ ਐਲਾਨ ਦੇ ਨਾਲ ਸਬੰਧਤ...

ਅਕਾਲੀ ਦਲ ਨੇ ਮਨਘੜਤ ਸਮੱਗਰੀ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 20 ਜੂਨ 2026:ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਗੁੰਮਰਾਹਕੁੰਨ ਅਤੇ ਫਰਜ਼ੀ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਖ਼ਿਲਾਫ਼ ਚਿੱਟਾ ਪਾਰਟੀ (ਸ਼ਿਰੋਮਣੀ ਅਕਾਲੀ ਦਲ), ਇਸ ਦੇ...

ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੰਜਾਬ ਸਰਕਾਰ ਦਾ ਵੱਡਾ ਸਹਾਰਾ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 20 ਜੂਨ:ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਸਾਥ ਛੱਡ ਜਾਂਦਾ ਹੈ ਤਾਂ ਮਹਿਲਾਵਾਂ ਨੂੰ ਅਕਸਰ ਸਭ ਤੋਂ ਵੱਧ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਸਮੇਂ ਵਿੱਚ ਪੰਜਾਬ ਸਰਕਾਰ ਦੀ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੈਨਸ਼ਨ...

ਪੰਜਾਬ ਸਰਕਾਰ ਵੱਲੋਂ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਸਹਾਇਕ ਲਾਈਨਮੈਨ ਵਜੋਂ ਭਰਤੀ ਕਰਨ ਦਾ ਫੈਸਲਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 20 ਜੂਨ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿੱਚ 2,437 ਅਪ੍ਰੈਂਟਿਸ ਟ੍ਰੇਨੀਜ਼ ਨੂੰ ਸਹਾਇਕ ਲਾਈਨਮੈਨ (ਏਐਲਐਮ) ਵਜੋਂ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਇਹ ਐਲਾਨ ਅੱਜ ਵਿੱਤ...

PhonePe ਵਰਤਣ ਵਾਲੇ ਦੇਣ ਧਿਆਨ! ਹੁਣ ਇਨਐਕਟਿਵ ਵਾਲਿਟ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ

ਜੇਕਰ ਤੁਸੀਂ ਵੀ ਆਨਲਾਈਨ ਪੇਮੈਂਟ ਜਾਂ ਰੀਚਾਰਜ ਕਰਨ ਲਈ ਫੋਨਪੇ (PhonePe) ਐਪ ਦੀ ਵਰਤੋਂ ਕਰਦੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ। ਹੁਣ ਤੱਕ ਡਿਜੀਟਲ ਵਾਲਿਟ ਦੀ ਵਰਤੋਂ ਕਰਨਾ ਪੂਰੀ ਤਰ੍ਹਾਂ ਮੁਫ਼ਤ ਹੁੰਦਾ ਸੀ, ਪਰ ਹੁਣ ਬੈਂਕਾਂ...

ਵਿਆਹ ਤੋਂ 48 ਦਿਨਾਂ ਬਾਅਦ ਡਾਕਟਰ ਦੀ ਪਤਨੀ ਨੇ ਕੀਤੀ ਖ਼ੁਦਕੁਸ਼ੀ

ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ 26 ਸਾਲਾ ਵਿਸ਼ਾਖਾ ਤਿਲਕਰ ਨੇ ਆਪਣੇ ਵਿਆਹ ਤੋਂ ਸਿਰਫ਼ 48 ਦਿਨਾਂ ਬਾਅਦ ਹੀ ਖੁਦਕੁਸ਼ੀ ਕਰ ਲਈ। ਵਿਸ਼ਾਖਾ ਪੁਣੇ ਦੀ ਰਹਿਣ ਵਾਲੀ ਸੀ। ਉਸ ਨੇ 30 ਅਪ੍ਰੈਲ ਨੂੰ ਠਾਣੇ ਜ਼ਿਲ੍ਹੇ ਦੇ ਅੰਬਰਨਾਥ ਦੇ ਰਹਿਣ ਵਾਲੇ...

ਪੰਜਾਬ ਪੁਲਿਸ ਦੇ ASI ਅਮਨ ਘਈ 2027 ਆਸਟ੍ਰੇਲੀਆ ਪੁਲਿਸ ਖੇਡਾਂ ‘ਚ ਕਰਨਗੇ ਭਾਰਤ ਦੀ ਨੁਮਾਇੰਦਗੀ

 ਅੰਤਰਰਾਸ਼ਟਰੀ ਸਵਿਮਰ ਅਤੇ ਪੰਜਾਬ ਪੁਲਿਸ ਦੇ ASI ਅਮਨ ਘਈ ਆਸਟ੍ਰੇਲੀਆ 2027 ਵਿੱਚ ਹੋਣ ਵਾਲੀਆਂ ਪੁਲਿਸ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨਗੇ। ਅਮਨ ਘਈ ਪੰਜਾਬ ਦੇ ਜਲੰਧਰ ਵਿੱਚ ਪੀਏਪੀ ਵਿੱਚ ਏਐਸਆਈ ਵਜੋਂ ਤਾਇਨਾਤ ਹਨ ਅਤੇ ਪਿਛਲੇ 16 ਸਾਲਾਂ ਤੋਂ ਸਵਿਮਿੰਗ...

ਮੋਹਾਲੀ ਅਤੇ ਜਲੰਧਰ ਵਿੱਚ ਸ਼ੁਰੂਆਤੀ ਜਾਇਦਾਦਾਂ ਦੀ ਨਿਲਾਮੀ ਰਾਹੀਂ ਵੱਡਾ ਮਾਲੀਆ ਵਸੂਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 19 ਜੂਨ 2026:ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਲੰਬੇ ਸਮੇਂ ਤੋਂ ਵੈਟ ਅਤੇ ਜੀਐਸਟੀ ਦੀ ਚੋਰੀ ਕਰਨ ਵਾਲਿਆਂ ਦੀਆਂ ਜਾਇਦਾਦਾਂ ਦੀ ਅਧਿਕਾਰਤ...