September 21, 2026, 12:45 pm
----------- Advertisement -----------
HomeNewsLifestyleਸਰਦੀਆਂ ਦੇ ਮੌਸਮ 'ਚ ਇੰਝ ਕਰੋ ਵਾਲਾਂ ਦੀ ਦੇਖਭਾਲ

ਸਰਦੀਆਂ ਦੇ ਮੌਸਮ ‘ਚ ਇੰਝ ਕਰੋ ਵਾਲਾਂ ਦੀ ਦੇਖਭਾਲ

Published on

----------- Advertisement -----------

ਸਰਦੀਆਂ ਦੇ ਮੌਸਮ ਵਿੱਚ ਲੋਕਾਂ ਨੂੰ ਅਕਸਰ ਵਾਲਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰਦੀਆਂ ਵਿੱਚ ਜ਼ਿਆਦਾਤਰ ਲੋਕ ਵਾਲਾਂ ਦੀ ਖੁਸ਼ਕੀ ਤੋਂ ਪ੍ਰੇਸ਼ਾਨ ਹੁੰਦੇ ਹਨ।ਵਾਲਾਂ ਦੀ ਖੁਸ਼ਕੀ ਨੂੰ ਦੂਰ ਕਰਨ ਲਈ ਲੋਕ ਨਵੇਂ-ਨਵੇਂ ਤਰੀਕੇ ਅਜ਼ਮਾਦੇ ਹਨ। ਅਜਿਹੀ ਸਥਿਤੀ ਵਿੱਚ ਕੱਚਾ ਦੁੱਧ ਤੁਹਾਡੀ ਮਦਦ ਕਰ ਸਕਦਾ ਹੈ। ਕੱਚਾ ਦੁੱਧ ਵਾਲਾਂ ਲਈ ਕੰਡੀਸ਼ਨਰ ਦੀ ਤਰ੍ਹਾਂ ਕੰਮ ਕਰਦਾ ਹੈ। ਕੱਚੇ ਦੁੱਧ ਵਿੱਚ ਵਿਟਾਮਿਨ ਡੀ, ਵਿਟਾਮਿਨ ਕੇ, ਮੈਗਨੀਸ਼ੀਅਮ, ਕੈਲਸ਼ੀਅਮ, ਫਾਸਫੋਰਸ, ਪ੍ਰੋਟੀਨ ਆਦਿ ਤੱਤ ਪਾਏ ਜਾਂਦੇ ਹਨ।

ਵਾਲਾਂ ਦੀ ਖੁਸ਼ਕੀ ਨੂੰ ਦੂਰ ਕਰਨ ਲਈ ਕੱਚਾ ਦੁੱਧ ਵਾਲਾਂ ਦੀਆਂ ਜੜ੍ਹਾਂ ਅਤੇ ਲੰਬਾਈ ‘ਤੇ ਲਗਾਓ। ਇਸ ਤੋਂ ਬਾਅਦ ਵਾਲਾਂ ਨੂੰ 30 ਮਿੰਟ ਤੱਕ ਲੱਗਾ ਰਹਿਣ ਦਿਓ। ਫਿਰ ਆਪਣੇ ਵਾਲਾਂ ਨੂੰ ਸ਼ੈਂਪੂ ਕਰੋ। ਹਫਤੇ ‘ਚ 3 ਵਾਰ ਅਜਿਹਾ ਕਰੋ, ਇਸ ਨਾਲ ਵਾਲਾਂ ਦੀ ਖੁਸ਼ਕੀ ਦੂਰ ਹੋ ਜਾਵੇਗੀ। ਵਾਲਾਂ ਨੂੰ ਨਰਮ ਬਣਾਉਣ ਲਈ ਕੰਡੀਸ਼ਨਰ ‘ਚ ਕੱਚਾ ਦੁੱਧ ਮਿਲਾ ਕੇ ਵਾਲਾਂ ‘ਤੇ ਲਗਾਓ। ਇਸ ਨੂੰ 3 ਮਿੰਟ ਲਈ ਛੱਡ ਦਿਓ। ਫਿਰ ਵਾਲਾਂ ਨੂੰ ਸਾਫ਼ ਪਾਣੀ ਨਾਲ ਧੋ ਲਓ। ਦੱਸ ਦਈਏ ਕਿ ਕੱਚੇ ਦੁੱਧ ਵਿੱਚ ਕੰਡੀਸ਼ਨਰ ਮਿਲਾ ਕੇ ਲਗਾਉਣ ਨਾਲ ਕੈਮੀਕਲ ਦਾ ਅਸਰ ਘੱਟ ਹੋ ਜਾਵੇਗਾ ਅਤੇ ਵਾਲ ਸਿਹਤਮੰਦ ਅਤੇ ਨਰਮ ਬਣ ਜਾਣਗੇ। 

ਵਾਲਾਂ ਦੀ ਖੁਸ਼ਕੀ ਨੂੰ ਦੂਰ ਕਰਨ ਲਈ ਸ਼ਹਿਦ ਅਤੇ ਕੱਚੇ ਦੁੱਧ ਦਾ ਮਿਸ਼ਰਣ ਲਾਭਦਾਇਕ ਮੰਨਿਆ ਜਾਂਦਾ ਹੈ। ਸ਼ਹਿਦ ਵਿੱਚ ਐਂਟੀਆਕਸੀਡੈਂਟ ਪਾਏ ਜਾਂਦੇ ਹਨ। ਇਸ ਲਈ ਇਸ ਪੇਸਟ ਨੂੰ ਬਣਾਉਣ ਲਈ ਕੱਚੇ ਦੁੱਧ ‘ਚ ਸ਼ਹਿਦ ਮਿਲਾ ਕੇ ਗਾੜ੍ਹਾ ਪੇਸਟ ਬਣਾ ਲਓ। ਇਸ ਨੂੰ ਹੇਅਰ ਮਾਸਕ ਵਾਂਗ ਵਾਲਾਂ ‘ਤੇ ਚੰਗੀ ਤਰ੍ਹਾਂ ਲਗਾਓ। ਹੁਣ 30 ਮਿੰਟ ਬਾਅਦ ਆਪਣੇ ਸਿਰ ਨੂੰ ਸਾਫ਼ ਪਾਣੀ ਨਾਲ ਧੋ ਲਓ। ਅਜਿਹਾ ਕਰਨ ਨਾਲ ਵਾਲਾਂ ਦੀ ਖੁਸ਼ਕੀ ਵੀ ਦੂਰ ਹੋ ਜਾਵੇਗੀ ਅਤੇ ਤੁਹਾਨੂੰ ਰੇਸ਼ਮੀ ਅਤੇ ਨਰਮ ਵਾਲ ਮਿਲਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...

 1.26 ਕਰੋੜ ਸਿਹਤ ਕਾਰਡਾਂ ਦੀ ਵੰਡ ਸ਼ੁਰੂ, 54 ਲੱਖ ਪਰਿਵਾਰਾਂ ਨੂੰ ਵੱਡੀ ਰਾਹਤ

*ਐਸ.ਏ.ਐਸ. ਨਗਰ (ਮੋਹਾਲੀ); 20 ਸਤੰਬਰ: *ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ...

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...