February 12, 2025, 10:54 am
----------- Advertisement -----------
----------- Advertisement -----------
HomeNewsLok Sabha Election-2024

Lok Sabha Election-2024

ਬਿਜਲੀ ਮੁਲਾਜ਼ਮਾਂ ਲਈ ਡ੍ਰੈੱਸ ਕੋਡ ਲਾਗੂ, ਭੜਕੀਲੇ ਤੇ ਛੋਟੇ ਕੱਪੜਿਆਂ ‘ਤੇ ਪੂਰੀ ਰੋਕ, ਉਲੰਘਣਾ ‘ਤੇ ਹੋਵੇਗਾ ਐਕਸ਼ਨ

ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀ ਅਤੇ ਕਰਮਚਾਰੀ ਡਿਊਟੀ ਦੌਰਾਨ ਹੁਣ ਭੜਕੀਲੇ ਅਤੇ ਛੋਟੇ ਕੱਪੜੇ ਨਹੀਂ ਪਾ ਸਕਣਗੇ। ਵਿਭਾਗ ਆਪਣੇ ਕਰਮਚਾਰੀਆਂ ਲਈ ਡਰੈੱਸ ਕੋਡ ਲਾਗੂ ਕਰਨ ਦੀ ਤਿਆਰੀ ਕਰ ਰਿਹਾ ਹੈ। ਅਜਿਹਾ ਨਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ। ਸਾਰੇ...

CM ਮਾਨ ਨੇ ਮਹਿਲਾਵਾਂ ਨੂੰ 1100 ਰੁਪਏ ਦੇਣ ਦਾ ਕੀਤਾ ਐਲਾਨ ! ਦੱਸਿਆ ਕਦੋਂ ਮਿਲਣੇ ਸ਼ੁਰੂ ਹੋਣਗੇ

ਦਿੱਲੀ ਵਿਧਾਨਸਭਾ ਚੋਣਾਂ ਵਿੱਚ ਔਰਤਾਂ ਨੂੰ 2100 ਤੋਂ 2500 ਤੱਕ ਹਰ ਮਹੀਨੇ ਦੇਣ ਦਾ ਵਾਅਦਾ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕੀਤਾ ਜਾ ਰਿਹਾ ਹੈ। ਅਜਿਹੇ ਵਿੱਚ ਪੰਜਾਬ ਦੀਆਂ ਮਹਿਲਾਵਾਂ ਨੂੰ 1100 ਰੁਪਏ ਨਾ ਦੇਣ ਦਾ ਵਾਅਦਾ ਪੂਰਾ ਕਰਨ ‘ਤੇ ਆਮ...

ਲੁਧਿਆਣਾ ‘ਚ ਪਹਿਲੀ ਵਾਰ ਮਹਿਲਾ ਦੇ ਸਿਰ ਸੱਜਿਆ ਮੇਅਰ ਦਾ ਤਾਜ, ਇੰਦਰਜੀਤ ਕੌਰ ਸੰਭਾਲਣਗੇ ਅਹੁਦਾ

ਲੁਧਿਆਣਾ ਵਾਸੀਆਂ ਦੀ ਉਡੀਕ ਖ਼ਤਮ ਹੋ ਗਈ ਹੈ। ਦਰਅਸਲ, ਲੁਧਿਆਣਾ ਨਗਰ ਨਿਗਮ ਦੇ ਮੇਅਰ ਦਾ ਐਲਾਨ ਕਰ ਦਿੱਤਾ ਗਿਆ ਹੈ। ਪਹਿਲੀ ਵਾਰ ਮੇਅਰ ਦਾ ਤਾਜ ਮਹਿਲਾ ਦੇ ਸਿਰ ‘ਤੇ ਸੱਜਿਆ ਹੈ। ਪ੍ਰਿੰਸੀਪਲ ਇੰਦਰਜੀਤ ਕੌਰ ਨੂੰ ਲੁਧਿਆਣਾ ਦਾ ਨਵਾਂ ਮੇਅਰ...

ਪਹਿਲੀਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਕਿਸੇ ਧੜੇ ਨੂੰ ਨਾ ਮਿਲ ਸਕਿਆ ਸਪੱਸ਼ਟ ਬਹੁਮਤ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦੀਆਂ ਚੋਣਾਂ ਐਤਵਾਰ ਨੂੰ ਸ਼ਾਂਤੀਪੂਰਨ ਢੰਗ ਨਾਲ ਸਮਾਪਤ ਹੋ ਗਈਆਂ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ  ਸਖ਼ਤ ਸੁਰੱਖਿਆ ਅਤੇ ਪੁਲਿਸ ਪ੍ਰਬੰਧ ਕੀਤੇ ਗਏ ਸਨ। ਚੋਣਾਂ ’ਚ ਕਿਸੇ ਵੀ ਚੋਣ ਲੜ ਰਹੇ ਸਮੂਹ...

SGPC ਦੀ ਫਿਲਮ ਤੇ ਰੋਕ ਲਗਾਉਣ ਦੀ ਮੰਗ, ਜੇ ਨਾ ਲੱਗੀ ਰੋਕ ਤਾਂ ਦਿੱਤੀ ਵੱਡੀ ਚਿਤਾਵਨੀ

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਨੂੰ ਪੱਤਰ ਸੌਂਪ ਕੇ ਕੰਗਨਾ ਰਣੌਤ ਦੀ ਐਮਰਜੈਂਸੀ ਫ਼ਿਲਮ ’ਤੇ ਪੰਜਾਬ ਵਿਚ ਰੋਕ ਲਗਾਉਣ ਦੀ ਮੰਗ ਕੀਤੀ ਹੈ। ਪ੍ਰਤਾਪ ਸਿੰਘ ਨੇ ਦੱਸਿਆ ਕਿ...

ਆਮ ਲੋਕਾਂ ਤੇ ਪੈ ਸਕਦੀ ਮਹਿਗਾਈ ਦੀ ਇੱਕ ਹੋਰ ਮਾਰ, ਅਸਮਾਨੀ ਚੜੇ ਕਣਕ ਦੇ ਭਾਅ

ਦੇਸ਼ ਵਿਚ ਚੌਲਾਂ ਦਾ ਸਟਾਕ ਜਨਵਰੀ ‘ਚ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ, ਜਦਕਿ ਕਣਕ ਦਾ ਸਟਾਕ ਲਗਾਤਾਰ ਘੱਟ ਰਿਹਾ ਹੈ। ਚੌਲਾਂ ਦੇ ਢੁਕਵੇਂ ਭੰਡਾਰਾਂ ਕਾਰਨ ਭਾਰਤ ਆਪਣੀ ਬਰਾਮਦ ਵਿਚ ਤੇਜ਼ੀ ਲਿਆ ਸਕਦਾ ਹੈ, ਪਰ ਕਣਕ ਦੀ...

 ਗਿਆਨੀ ਹਰਪ੍ਰੀਤ ਸਿੰਘ ਦੀ ਨਸੀਹਤ! ‘ਨਾ ਜਿਉਂਦਿਆਂ ‘ਚ ਛੱਡਾਂਗੇ, ਨਾ ਮਰਿਆ ‘ਚ’

 ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਜਾਂਚ ਕਰਨ ਵਾਲੀ ਕਮੇਟੀ ਨੂੰ ਇਕ ਮਹੀਨੇ ਦਾ ਸਮਾਂ ਦੇਣ ‘ਤੇ ਕਿਹਾ ਹੈ ਕਿ ਇਹ ਸਮਾਂ ਜਾਂਚ ਕਰਤਾ ਕਮੇਟੀ...

ਸ਼ਾਂਤ ਸੁਭਾਅ ਦੇ ਮਾਲਕ ਡਾਕਟਰ ਮਨਮੋਹਨ ਸਿੰਘ ਦੀ ਕਿਵੇਂ ਹੋਈ ਸਿਆਸਤ ਚ ਐਂਟਰੀ, ਜਾਣੋਂ ਸਫ਼ਰ

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਵੀਰਵਾਰ 26 ਦਸੰਬਰ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ, ਜਿਸ ਨਾਲ ਉਨ੍ਹਾਂ ਨਾਲ ਜੁੜੀਆਂ ਕਈ ਯਾਦਾਂ ਤਾਜ਼ਾ ਹੋ ਗਈਆਂ ਹਨ। ਡਾ. ਮਨਮੋਹਨ ਸਿੰਘ 2004 ਤੋਂ 2014...

ਸੁਖਬੀਰ ਬਾਦਲ ਦੀ ਸੁਰੱਖਿਆ ਨੂੰ ਲੈਕੇ ਚਿੰਤਤ ਨੇ ਬੀਬੀ ਹਰਸਿਮਰਤ ਕੌਰ ਬਾਦਲ, ਕਰ ਦਿੱਤੀ ਇਹ ਵੱਡੀ ਮੰਗ

ਪੰਜਾਬ ਦੇ ਬਠਿੰਡਾ ਤੋਂ ਸੰਸਦ ਮੈਂਬਰ ਅਤੇ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਨੇ ਆਪਣੇ ਪਤੀ ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਕਮੇਟੀ...

ਬਹੁਮੰਜ਼ਿਲਾ ਇਮਾਰਤ ਚ ਚੱਲ ਰਿਹਾ ਸੀ ਜਿਮ, ਡਿੱਗਣ ਕਾਰਨ ਮਲਬੇ ਚ ਦਬੇ ਕਾਫੀ ਲੋਕ

ਮੋਹਾਲੀ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਪਿੰਡ ਸੋਹਾਣਾ ’ਚ ਵੱਡਾ ਹਾਦਸਾ ਵਾਪਰ ਗਿਆ ਹੈ। ਇਥੇ ਬਹੁ-ਮੰਜ਼ਿਲਾ ਇਮਾਰਤ ਢਹਿ-ਢੇਰੀ ਹੋ ਗਈ ਹੈ। ਇਮਾਰਤ ਦੇ ਮਲਬੇ ਹੇਠ ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ ਹੈ। ਇਮਾਰਤ ਡਿੱਗਦੇ ਹੀ ਬਹੁਤ ਉੱਚੀ...