September 25, 2026, 11:20 pm
----------- Advertisement -----------
HomeNewsBreaking Newsਬਸਪਾ ਵਲੋਂ ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਰਾਜਕੁਮਾਰ ਜਨੋਤਰਾ...

ਬਸਪਾ ਵਲੋਂ ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਰਾਜਕੁਮਾਰ ਜਨੋਤਰਾ ਹੋਣਗੇ ਉਮੀਦਵਾਰ

Published on

----------- Advertisement -----------

ਚੰਡੀਗੜ੍ਹ/ਜਲੰਧਰ 20ਅਪ੍ਰੈਲ: ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਲੋਕ ਸਭਾ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਮਜੋਤਰਾ ਹੋਣਗੇ। ਕੇਂਦਰੀ ਕੋਆਰਡੀਨੇਟਰ ਵਿਪੁਲ ਕੁਮਾਰ ਜੀ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਂਸਲਾ ਭੈਣ ਕੁਮਾਰੀ ਮਾਇਆਵਤੀ ਵਲੋਂ ਲਿਆ ਜਾ ਰਿਹਾ ਹੈ।

ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਜੀ ਬਸਪਾ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਹਨ ਅਤੇ ਲੰਬੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ। ਗੜੀ ਨੇ ਗੁਰਦਾਸਪੁਰ ਤੋ ਦਿੱਤੇ ਉਮੀਦਵਾਰਾਂ ਬਾਰੇ ਬੋਲਦਿਆਂ ਕਿਹਾ ਕਿ ਇੰਜੀਨੀਅਰ ਰਾਜਕੁਮਾਰ ਜਨੋਤਰਾ ਮਹਾਸ਼ਾ ਭਾਈਚਾਰੇ ਤੋਂ ਅਤੇ ਆਲ ਇੰਡੀਆ ਮਹਾਸ਼ਾ ਏਕਤਾ ਮੰਚ ਦੇ ਪ੍ਰਧਾਨ ਵੀ ਹਨ।

ਗੜ੍ਹੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਹਿਬ ਕਾਂਸ਼ੀ ਰਾਮ ਜੀ ਵੇਲੇ 1985, 1989 ,1992 ਅਤੇ 1996 ਦੀ ਲੋਕ ਸਭਾ ਚੋਣ ਵਿੱਚ ਮਹਾਸ਼ਾ ਭਾਈਚਾਰੇ ਦੇ ਧਰਮ ਚੰਦ ਨੂੰ ਲੋਕ ਸਭਾ ਗੁਰਦਾਸਪੁਰ ਚਾਰ ਵਾਰ ਲੜਾਈ ਅਤੇ 30 ਸਾਲ ਬਾਅਦ ਬਹੁਜਨ ਸਮਾਜ ਪਾਰਟੀ ਨੇ ਮੁੜ ਤੋਂ ਮਹਾਸ਼ਾ ਭਾਈਚਾਰੇ ਨੂੰ ਪੂਰੇ ਪੰਜਾਬ ਵਿੱਚ ਲਾਮਬੰਦੀ ਕਰਨ ਦੇ ਲਈ ਗੁਰਦਾਸਪੁਰ ਦੀ ਟਿਕਟ ਦਿੱਤੀ ਹੈ। ਇਸ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ ਸੱਤ ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ ਜਿਸ ਵਿੱਚ ਪਹਿਲਾਂ ਘੋਸ਼ਿਤ ਕੀਤੇ ਗਏ ਪੰਜ ਉਮੀਦਵਾਰਾਂ ਵਿੱਚ ਹੁਸ਼ਿਆਰਪੁਰ ਤੋਂ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲੇ ਤੋਂ ਜਗਜੀਤ ਛੜਬੜ ਅਤੇ ਜਲੰਧਰ ਤੋਂ ਬਲਵਿੰਦਰ ਕੁਮਾਰ ਪ੍ਰਮੁੱਖ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...