November 6, 2026, 9:49 am
----------- Advertisement -----------
HomeNewsBreaking Newsਹੁਸ਼ਿਆਰਪੁਰ  - ਕਾਂਗਰਸੀ ਉਮੀਦਵਾਰ ਯਾਮਿਨੀ ਗੋਮਰ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

ਹੁਸ਼ਿਆਰਪੁਰ  – ਕਾਂਗਰਸੀ ਉਮੀਦਵਾਰ ਯਾਮਿਨੀ ਗੋਮਰ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ

Published on

----------- Advertisement -----------

ਕਾਂਗਰਸੀ ਉਮੀਦਵਾਰ ਯਾਮਿਨੀ ਗੋਮਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਵੱਡੇ ਕਾਫਲੇ ਸਮੇਤ ਹੁਸ਼ਿਆਰਪੁਰ ਲਈ ਰਵਾਨਾ ਹੋਏ ਹਨ। ਉਨ੍ਹਾਂ ਕਾਂਗਰਸ ਦੀ ਤਰਫੋਂ ਆਪਣੇ ਕਾਂਗਰਸ ਦਫਤਰ ਤੋਂ ਮਿੰਨੀ ਸਕੱਤਰੇਤ ਤੱਕ ਰੋਡ ਸ਼ੋਅ ਕੱਢ ਕੇ ਸ਼ਕਤੀ ਪ੍ਰਦਰਸ਼ਨ ਕੀਤਾ।

ਇਸਤੋਂ ਇਲਾਵਾ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਸਾਬਕਾ ਵਿਧਾਇਕ ਅਰੁਣ ਡੋਗਰਾ, ਸਾਬਕਾ ਵਿਧਾਇਕ ਪਵਨ ਆਦੀਆ ਹਾਜ਼ਰ ਸਨ।

ਦੱਸ ਦਈਏ ਕਿ ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ  ਵਿਸ਼ਵਾਸਘਾਤ ਅਤੇ ਵਫ਼ਾਦਾਰੀ ਦੀ ਲੜਾਈ ਹੈ। ਮੈਨੂੰ ਯਕੀਨ ਹੈ ਕਿ ਯਾਮਿਨੀ ਗੋਮਰ, ਜੋ ਕਿ ਇੱਕ ਆਮ ਪਰਿਵਾਰ ਤੋਂ ਆਉਂਦੀ ਹੈ, ਇਸ ਲੜਾਈ ਵਿੱਚ ਜਿੱਤੇਗੀ। ਆਮ ਆਦਮੀ ਪਾਰਟੀ ਕੋਲ ਆਪਣਾ ਕੋਈ ਉਮੀਦਵਾਰ ਨਹੀਂ ਹੈ। ਕਾਂਗਰਸ ਦੇ ਆਗੂ ਨੂੰ ਟਿਕਟ ਦਿੱਤੀ ਜਾਣੀ ਸੀ। ਪਾਰਟੀ ਬਦਲਣ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਹੈ। ਵੜਿੰਗ ਨੇ ਇਹ ਵੀ ਦਾਅਵਾ ਕੀਤਾ ਕਿ ‘ਆਪ’ ਉਮੀਦਵਾਰ ਚੱਬੇਵਾਲ ਚੌਥੇ ਨੰਬਰ ‘ਤੇ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...