September 27, 2026, 12:16 am
----------- Advertisement -----------
HomeNewsLatest Newsਨਾ ਅਮਿਤ ਸ਼ਾਹ, ਨਾ ਸ਼ਿਵਰਾਜ… ਇਸ ਆਗੂ ਨੇ ਲੋਕ ਸਭਾ ਚੋਣਾਂ ਦੇ...

ਨਾ ਅਮਿਤ ਸ਼ਾਹ, ਨਾ ਸ਼ਿਵਰਾਜ… ਇਸ ਆਗੂ ਨੇ ਲੋਕ ਸਭਾ ਚੋਣਾਂ ਦੇ ਇਤਿਹਾਸ ‘ਚ ਸਭ ਤੋਂ ਵੱਡੀ ਜਿੱਤ ਕੀਤੀ ਦਰਜ

Published on

----------- Advertisement -----------

ਸੱਤ ਗੇੜਾਂ ਚ ਮੁਕੰਮਲ ਹੋਈਆਂ ਲੋਕ ਸਭਾ ਚੋਣਾਂ ਦੇ ਨਤੀਜੇ ਮੰਗਲਵਾਰ ਨੂੰ ਐਲਾਨੇ ਗਏ। ਇਹ ਨਤੀਜੇ ਜਿੱਥੇ ਚੋਣ ਲੜ ਰਹੇ ਕਈ ਉਮੀਦਵਾਰਾਂ ਲਈ ਖੁਸ਼ੀ ਲੈ ਕੇ ਆਏ, ਉੱਥੇ ਹੀ ਕਈ ਉਮੀਦਵਾਰਾਂ ਨੂੰ ਹਾਰ ਦਾ ਮੂੰਹ ਵੀ ਦੇਖਣਾ ਪਿਆ। ਕਈਆਂ ਨੇ ਬਹੁਤ ਥੋੜ੍ਹੇ ਫਰਕ ਨਾਲ ਜਿੱਤ ਹਾਸਲ ਕੀਤੀ ਅਤੇ ਕਈਆਂ ਨੇ ਵੱਡੇ ਰਿਕਾਰਡ ਵੀ ਆਪਣੇ ਨਾਂ ਕਰ ਲਏ।
ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਨੇਤਾ ਅਮਿਤ ਸ਼ਾਹ ਨੇ ਗਾਂਧੀਨਗਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਰਮਨਭਾਈ ਪਟੇਲ ਨੂੰ ਰਿਕਾਰਡ 744716 ਵੋਟਾਂ ਨਾਲ ਹਰਾਇਆ। ਸ਼ਾਹ ਨੂੰ 1010972 ਵੋਟਾਂ ਮਿਲੀਆਂ। ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ 8.21 ਲੱਖ ਵੋਟਾਂ ਨਾਲ ਜਿੱਤੇ। ਪਰ ਇੱਕ ਅਜਿਹਾ ਆਗੂ ਹੈ ਜੋ ਕੱਲ੍ਹ ਇਨ੍ਹਾਂ ਦੋਵਾਂ ਦਿੱਗਜਾਂ ਨੂੰ ਪਿੱਛੇ ਛੱਡ ਗਿਆ ਹੈ। ਉਸ ਦਾ ਨਾਂ ਰਕੀਬੁਲ ਹੁਸੈਨ ਹੈ, ਜੋ ਅਸਾਮ ਦੇ ਧੁਬਰੀ ਤੋਂ ਕਾਂਗਰਸ ਦਾ ਉਮੀਦਵਾਰ ਸੀ।
ਦੱਸ ਦਈਏ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੇ ਮੁਸਲਿਮ ਉਮੀਦਵਾਰ ਰਕੀਬੁਲ ਹੁਸੈਨ ਨੇ ਸਭ ਤੋਂ ਵੱਡੀ ਜਿੱਤ ਦਰਜ ਕੀਤੀ ਹੈ। ਰਕੀਬੁਲ ਨੇ AIUDF ਨੇਤਾ ਬਦਰੂਦੀਨ ਅਜਮਲ ਨੂੰ 1012476 ਵੋਟਾਂ ਨਾਲ ਹਰਾਇਆ। ਰਕੀਬੁਲ ਹੁਸੈਨ ਨੂੰ 1471885 ਅਤੇ ਬਦਰੂਦੀਨ ਅਜਮਲ ਨੂੰ 459409 ਵੋਟਾਂ ਮਿਲੀਆਂ। ਇਸ ਤਰ੍ਹਾਂ ਧੂਬਰੀ ਸੀਟ ਨੇ ਆਪਣੇ ਸਾਂਸਦ ਨੂੰ ਭਾਰਤ ਦੀ ਸਭ ਤੋਂ ਵੱਡੀ ਜਿੱਤ ਦਿਵਾ ਕੇ ਪਾਰਲੀਮੈਂਟ ਵਿੱਚ ਭੇਜਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...