September 8, 2026, 12:32 pm
----------- Advertisement -----------
HomeNewsLatest Newsਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਸਕਦਾ ਹੈ NDA

ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਸਕਦਾ ਹੈ NDA

Published on

----------- Advertisement -----------

18ਵੀਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਅਨੁਸਾਰ 542 ਸੀਟਾਂ ਵਿੱਚੋਂ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਨੂੰ 292 ਅਤੇ ਕਾਂਗਰਸ ਦੀ ਅਗਵਾਈ ਵਾਲੀ ਆਈਐਨਡੀਆਈਏ ਨੂੰ 233 ਸੀਟਾਂ ਮਿਲ ਰਹੀਆਂ ਹਨ। ਇਸ ‘ਚ ਇਕੱਲੀ ਭਾਜਪਾ ਨੂੰ 240 ਸੀਟਾਂ ਮਿਲੀਆਂ ਹਨ। ਭਾਵ ਇਹ ਬਹੁਮਤ ਅੰਕ (272) ਤੋਂ 32 ਸੀਟਾਂ ਘੱਟ ਗਈ। ਭਾਜਪਾ ਨੂੰ 2014 ਵਿੱਚ 278 ਅਤੇ 2019 ਵਿੱਚ 303 ਸੀਟਾਂ ਮਿਲੀਆਂ ਸਨ।
ਇਸ ਵਿਚਾਲੇ ਹੀ ਖਬਰ ਆ ਰਹੀ ਹੈ ਕਿ NDA ਬੁੱਧਵਾਰ ਨੂੰ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਸਕਦੀ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ਆਪਣੇ ਹਲਕਿਆਂ ਦੀ ਮੀਟਿੰਗ ਬੁਲਾਈ ਹੈ। ਪ੍ਰਧਾਨ ਮੰਤਰੀ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਟੀਡੀਪੀ ਨੇਤਾ ਚੰਦਰਬਾਬੂ ਨਾਇਡੂ ਨੂੰ ਮੀਟਿੰਗ ਲਈ ਬੁਲਾਇਆ ਹੈ।
ਚੋਣ ਕਮਿਸ਼ਨ ਦੀ ਵੈੱਬਸਾਈਟ ਮੁਤਾਬਕ ਸਵੇਰੇ 2 ਵਜੇ ਤੱਕ ਭਾਜਪਾ ਨੂੰ 240, ਕਾਂਗਰਸ ਨੂੰ 99, ਸਪਾ ਨੂੰ 37, ਟੀਐਮਸੀ ਨੂੰ 29, ਡੀਐਮਕੇ ਨੂੰ 22, ਟੀਡੀਪੀ ਨੂੰ 16, ਜੇਡੀਯੂ ਨੂੰ 12, ਸ਼ਿਵ ਸੈਨਾ ਯੂਟੀਬੀ ਨੂੰ 9, ਐਨਸੀਪੀ ਸ਼ਰਦ ਪਵਾਰ ਨੂੰ 7, ਆਰਜੇਡੀ ਨੂੰ 4 ਸੀਟਾਂ,ਲੋਕ ਜਨਸ਼ਕਤੀ ਪਾਰਟੀ ਰਾਮ ਵਿਲਾਸ ਨੇ 5 ਸੀਟਾਂ ਅਤੇ ਸ਼ਿਵ ਸੈਨਾ ਸ਼ਿੰਦੇ ਨੇ 7 ਸੀਟਾਂ ਜਿੱਤੀਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...