July 22, 2026, 6:53 am
----------- Advertisement -----------
----------- Advertisement -----------
HomeNewsLok Sabha Election-2024

Lok Sabha Election-2024

ਪਹਿਲੀਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ’ਚ ਕਿਸੇ ਧੜੇ ਨੂੰ ਨਾ ਮਿਲ ਸਕਿਆ ਸਪੱਸ਼ਟ ਬਹੁਮਤ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦੀਆਂ ਚੋਣਾਂ ਐਤਵਾਰ ਨੂੰ ਸ਼ਾਂਤੀਪੂਰਨ ਢੰਗ ਨਾਲ ਸਮਾਪਤ ਹੋ ਗਈਆਂ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ  ਸਖ਼ਤ ਸੁਰੱਖਿਆ ਅਤੇ ਪੁਲਿਸ ਪ੍ਰਬੰਧ ਕੀਤੇ ਗਏ ਸਨ। ਚੋਣਾਂ ’ਚ ਕਿਸੇ ਵੀ ਚੋਣ ਲੜ ਰਹੇ ਸਮੂਹ...

SGPC ਦੀ ਫਿਲਮ ਤੇ ਰੋਕ ਲਗਾਉਣ ਦੀ ਮੰਗ, ਜੇ ਨਾ ਲੱਗੀ ਰੋਕ ਤਾਂ ਦਿੱਤੀ ਵੱਡੀ ਚਿਤਾਵਨੀ

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਾਕਸੀ ਸਾਹਨੀ ਨੂੰ ਪੱਤਰ ਸੌਂਪ ਕੇ ਕੰਗਨਾ ਰਣੌਤ ਦੀ ਐਮਰਜੈਂਸੀ ਫ਼ਿਲਮ ’ਤੇ ਪੰਜਾਬ ਵਿਚ ਰੋਕ ਲਗਾਉਣ ਦੀ ਮੰਗ ਕੀਤੀ ਹੈ। ਪ੍ਰਤਾਪ ਸਿੰਘ ਨੇ ਦੱਸਿਆ ਕਿ...

ਆਮ ਲੋਕਾਂ ਤੇ ਪੈ ਸਕਦੀ ਮਹਿਗਾਈ ਦੀ ਇੱਕ ਹੋਰ ਮਾਰ, ਅਸਮਾਨੀ ਚੜੇ ਕਣਕ ਦੇ ਭਾਅ

ਦੇਸ਼ ਵਿਚ ਚੌਲਾਂ ਦਾ ਸਟਾਕ ਜਨਵਰੀ ‘ਚ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ, ਜਦਕਿ ਕਣਕ ਦਾ ਸਟਾਕ ਲਗਾਤਾਰ ਘੱਟ ਰਿਹਾ ਹੈ। ਚੌਲਾਂ ਦੇ ਢੁਕਵੇਂ ਭੰਡਾਰਾਂ ਕਾਰਨ ਭਾਰਤ ਆਪਣੀ ਬਰਾਮਦ ਵਿਚ ਤੇਜ਼ੀ ਲਿਆ ਸਕਦਾ ਹੈ, ਪਰ ਕਣਕ ਦੀ...

 ਗਿਆਨੀ ਹਰਪ੍ਰੀਤ ਸਿੰਘ ਦੀ ਨਸੀਹਤ! ‘ਨਾ ਜਿਉਂਦਿਆਂ ‘ਚ ਛੱਡਾਂਗੇ, ਨਾ ਮਰਿਆ ‘ਚ’

 ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਜਾਂਚ ਕਰਨ ਵਾਲੀ ਕਮੇਟੀ ਨੂੰ ਇਕ ਮਹੀਨੇ ਦਾ ਸਮਾਂ ਦੇਣ ‘ਤੇ ਕਿਹਾ ਹੈ ਕਿ ਇਹ ਸਮਾਂ ਜਾਂਚ ਕਰਤਾ ਕਮੇਟੀ...

ਸ਼ਾਂਤ ਸੁਭਾਅ ਦੇ ਮਾਲਕ ਡਾਕਟਰ ਮਨਮੋਹਨ ਸਿੰਘ ਦੀ ਕਿਵੇਂ ਹੋਈ ਸਿਆਸਤ ਚ ਐਂਟਰੀ, ਜਾਣੋਂ ਸਫ਼ਰ

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਵੀਰਵਾਰ 26 ਦਸੰਬਰ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ, ਜਿਸ ਨਾਲ ਉਨ੍ਹਾਂ ਨਾਲ ਜੁੜੀਆਂ ਕਈ ਯਾਦਾਂ ਤਾਜ਼ਾ ਹੋ ਗਈਆਂ ਹਨ। ਡਾ. ਮਨਮੋਹਨ ਸਿੰਘ 2004 ਤੋਂ 2014...

ਸੁਖਬੀਰ ਬਾਦਲ ਦੀ ਸੁਰੱਖਿਆ ਨੂੰ ਲੈਕੇ ਚਿੰਤਤ ਨੇ ਬੀਬੀ ਹਰਸਿਮਰਤ ਕੌਰ ਬਾਦਲ, ਕਰ ਦਿੱਤੀ ਇਹ ਵੱਡੀ ਮੰਗ

ਪੰਜਾਬ ਦੇ ਬਠਿੰਡਾ ਤੋਂ ਸੰਸਦ ਮੈਂਬਰ ਅਤੇ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਕੌਰ ਨੇ ਆਪਣੇ ਪਤੀ ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਇਸ ਮਾਮਲੇ ਦੀ ਉੱਚ ਪੱਧਰੀ ਕਮੇਟੀ...

ਬਹੁਮੰਜ਼ਿਲਾ ਇਮਾਰਤ ਚ ਚੱਲ ਰਿਹਾ ਸੀ ਜਿਮ, ਡਿੱਗਣ ਕਾਰਨ ਮਲਬੇ ਚ ਦਬੇ ਕਾਫੀ ਲੋਕ

ਮੋਹਾਲੀ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਪਿੰਡ ਸੋਹਾਣਾ ’ਚ ਵੱਡਾ ਹਾਦਸਾ ਵਾਪਰ ਗਿਆ ਹੈ। ਇਥੇ ਬਹੁ-ਮੰਜ਼ਿਲਾ ਇਮਾਰਤ ਢਹਿ-ਢੇਰੀ ਹੋ ਗਈ ਹੈ। ਇਮਾਰਤ ਦੇ ਮਲਬੇ ਹੇਠ ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ ਹੈ। ਇਮਾਰਤ ਡਿੱਗਦੇ ਹੀ ਬਹੁਤ ਉੱਚੀ...

ਪੰਜਾਬ ‘ਚ 5 ਨਿਗਮਾਂ ‘ਚ ਵੋਟਿੰਗ : 11 ਵਜੇ ਤੱਕ 27 ਫੀਸਦੀ ਵੋਟਿੰਗ, ਪਟਿਆਲਾ ‘ਚ ਭਾਜਪਾ ਉਮੀਦਵਾਰ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

ਪੰਜਾਬ ਦੀਆਂ 5 ਨਗਰ ਨਿਗਮਾਂ ਵਿੱਚ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਇਨ੍ਹਾਂ ਵਿੱਚ ਜਲੰਧਰ, ਲੁਧਿਆਣਾ, ਅੰਮ੍ਰਿਤਸਰ, ਪਟਿਆਲਾ ਅਤੇ ਫਗਵਾੜਾ ਸ਼ਾਮਲ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਵੋਟਿੰਗ ਖਤਮ ਹੁੰਦੇ ਹੀ ਗਿਣਤੀ ਹੋਵੇਗੀ ਅਤੇ ਨਤੀਜੇ ਐਲਾਨ ਦਿੱਤੇ...

ਸਫ਼ਰ-ਏ-ਸ਼ਹਾਦਤ ਸਮਾਗਮ ਸ਼ੁਰੂ, ਦਸ਼ਮੇਸ਼ ਪਿਤਾ ਨੇ ਸਿੰਘਾਂ ਤੇ ਪਰਿਵਾਰ ਸਮੇਤ ਛੱਡਿਆ ਸੀ ਸ੍ਰੀ ਅਨੰਦਪੁਰ ਸਾਹਿਬ ਦਾ ਕਿਲ੍ਹਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦਾ ਸਫ਼ਰ-ਏ-ਸ਼ਹਾਦਤ ਕੱਲ੍ਹ ਦੇਰ ਰਾਤ ਤੋਂ ਸ਼ੁਰੂ ਹੋ ਗਿਆ ਹੈ। ਦਾ ਸਫ਼ਰ-ਏ-ਸ਼ਹਾਦਤ ਕੱਲ੍ਹ  ਸ੍ਰੀ ਅਨੰਦਪੁਰ ਸਾਹਿਬ ਦੀ ਸੀਮਾ ਤੋਂ ਸ਼ੁਰੂ ਹੋ ਕੇ ਸਰਸਾ ਕੰਡੇ ਦੀ ਜੰਗ ਵਿੱਚ ਪਰਿਵਾਰ ਛੱਡ ਕੇ, ਚਮਕੌਰ ਗੜ੍ਹੀ...

ਪੰਜਾਬ ਦੇ ਅਟਾਰਨੀ ਜਨਰਲ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ‘ਚ ਰਿਪੋਰਟ ਕੀਤੀ ਪੇਸ਼ , ਕਿਹਾ ਹਾਲਾਤ ਕਾਬੂ ਵਿੱਚ ਨੇ

ਜਗਜੀਤ ਸਿੰਘ ਡੱਲੇਵਾਲ ਵੱਲੋਂ 25 ਦਿਨਾਂ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਚਲਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਲੈ ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ ਅਤੇ ਪੰਜਾਬ ਦੇ ਅਟਾਰਨੀ ਜਨਰਲ ਗੁਰਮਿੰਦਰ ਸਿੰਘ ਨੇ ਡੱਲੇਵਾਲ ਦੀ...