October 4, 2024, 5:12 pm
----------- Advertisement -----------
----------- Advertisement -----------
HomeNewsLok Sabha Election-2024

Lok Sabha Election-2024

ਬਾਲੀਵੁੱਡ ਸਟਾਰ ਸੰਜੇ ਦੱਤ ਲੜਣਗੇ ਲੋਕ ਸਭਾ ਚੋਣ? ਸਾਬਕਾ ਸੀਐਮ ਮਨੋਹਰ ਲਾਲ ਨੂੰ ਦੇਣਗੇ ਟੱਕਰ!

ਭਾਜਪਾ ਨੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਰਨਾਲ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਖੱਟਰ ਨੂੰ ਟੱਕਰ ਦੇਣ ਲਈ ਵਿਰੋਧੀ ਧਿਰ ਨੂੰ ਮਜ਼ਬੂਤ ​​ਉਮੀਦਵਾਰ ਦੀ ਲੋੜ ਹੈ। ਕਾਂਗਰਸ ਹਰਿਆਣਾ ਦੀ ਕਰਨਾਲ ਲੋਕ ਸਭਾ ਸੀਟ 'ਤੇ...

ਲੋਕ ਸਭਾ ਚੋਣਾਂ ਨੂੰ ਲੈ ਕੇ ਲੁਧਿਆਣਾ ‘ਚ ਹੋਈ ਕਾਂਗਰਸੀ ਆਗੂਆਂ ਦੀ ਅਹਿਮ ਬੈਠਕ, ਬੈਂਸ ਦੇ ਪਾਰਟੀ ‘ਚ ਸ਼ਾਮਲ ਹੋਣ ‘ਤੇ ਵਿਚਾਰ ਚਰਚਾ

ਭਾਜਪਾ ਕੋਲ ਸਿੱਖ ਚਿਹਰਾ ਹੋਣ ਕਾਰਨ ਹੁਣ ਕਾਂਗਰਸ ਵੱਲੋਂ ਵੀ ਜ਼ਿਲ੍ਹਾ ਪੱਧਰੀ ਲੀਡਰਸ਼ਿਪ ਤੋਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦੀ ਚਰਚਾ ਲਗਾਤਾਰ ਜਾਰੀ ਹੈ। ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਜ਼ਿਲ੍ਹਾ...

ਕਾਂਗਰਸ ਨੇਤਾ ਵਿਜੇ ਵਡੇਟੀਵਾਰ ਦੇ ਇਲਜ਼ਾਮਾਂ ‘ਤੇ ਕੰਗਨਾ ਰਣੌਤ ਦਾ ਵੱਡਾ ਬਿਆਨ ਆਇਆ ਸਾਹਮਣੇ; ਪੜੋ ਕੀ ਕਿਹਾ

ਹਿਮਾਚਲ ਪ੍ਰਦੇਸ਼ ਦੀ ਮੰਡੀ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਸੋਮਵਾਰ (8 ਅਪ੍ਰੈਲ, 2024) ਨੂੰ ਕਾਂਗਰਸ ਨੇਤਾ ਵਿਜੇ ਵਡੇਟੀਵਾਰ ਦੇ ਦਾਅਵੇ 'ਤੇ ਸਪੱਸ਼ਟੀਕਰਨ ਦਿੱਤਾ। ਉਸ ਨੇ ਕਿਹਾ ਕਿ ਉਹ ਬੀਫ ਅਤੇ ਰੈੱਡ ਮੀਟ...

ਲੋਕ ਸਭਾ ਚੋਣਾਂ ‘ਚ ਉਮੀਦ ਮੁਤਾਬਕ ਨਤੀਜੇ ਨਹੀਂ ਮਿਲੇ ਤਾਂ ਰਾਹੁਲ ਗਾਂਧੀ ਨੂੰ ਸਿਆਸਤ ਤੋਂ ਬ੍ਰੇਕ ਲੈਣ ਬਾਰੇ ਸੋਚਣਾ ਚਾਹੀਦਾ ਹੈ- ਪ੍ਰਸ਼ਾਂਤ ਕਿਸ਼ੋਰ

ਜੇਕਰ ਕਾਂਗਰਸ ਨੂੰ 2024 ਦੀਆਂ ਲੋਕ ਸਭਾ ਚੋਣਾਂ 'ਚ ਉਮੀਦ ਮੁਤਾਬਕ ਨਤੀਜੇ ਨਹੀਂ ਮਿਲੇ ਤਾਂ ਰਾਹੁਲ ਗਾਂਧੀ ਨੂੰ ਸਿਆਸਤ ਤੋਂ ਬ੍ਰੇਕ ਲੈਣ ਬਾਰੇ ਸੋਚਣਾ ਚਾਹੀਦਾ ਹੈ। ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਨਿਊਜ਼ ਏਜੰਸੀ ਪੀਟੀਆਈ ਨੂੰ ਦਿੱਤੇ ਇੰਟਰਵਿਊ ਵਿੱਚ ਇਹ...

ਸਭ ਤੋਂ ਪੁਰਾਣੀ ਸਿਆਸੀ ਪਾਰਟੀ ਦਾ ਕੀ ਹੈ ਇਤਿਹਾਸ…

138 ਸਾਲ ਪੁਰਾਣੀ ਰਾਜਨੀਤਿਕ ਪਾਰਟੀ ਇੰਡੀਅਨ ਨੈਸ਼ਨਲ ਕਾਂਗਰਸ ਦੀ ਸਥਾਪਨਾ 28 ਦਸੰਬਰ 1885 ਨੂੰ ਬ੍ਰਿਟਿਸ਼ ਅਫਸਰ ਏ.ਓ. ਹਿਊਮ, ਦਾਦਾਭਾਈ ਨੈਰੋਜੀ, ਦਿਨਸ਼ਾ ਵਾਚਾ, ਵੋਮੇਸ਼ ਬੈਨਰਜੀ ਦੁਆਰਾ ਕੀਤੀ ਗਈ ਸੀ। ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਰਾਜਨੀਤਿਕ ਅਤੇ ਸਮਾਜਿਕ ਵਿਚਾਰਧਾਰਾ ਦੇ ਲੋਕ...

ਜਾਣੋ 1980 ਤੋਂ ਲੈ ਕੇ 2024 ਤੱਕ  ਕਿਵੇਂ ਦਾ ਰਿਹਾ ਦਾ ਸਫਰ…

6 ਅਪ੍ਰੈਲ 1980 ਨੂੰ ਭਾਰਤੀ ਰਾਜਨੀਤੀ ਵਿੱਚ ਹੋਂਦ ਵਿੱਚ ਆਈ ਭਾਰਤੀ ਜਨਤਾ ਪਾਰਟੀ (ਭਾਜਪਾ) ਅੱਜ ਦੇਸ਼ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਹੈ। ਇਸ ਦੇ ਨਾਲ ਹੀ ਪ੍ਰਾਇਮਰੀ ਮੈਂਬਰਸ਼ਿਪ ਦੇ ਮਾਮਲੇ 'ਚ ਇਹ ਦੁਨੀਆ ਦੀ ਦੂਜੀ ਸਭ ਤੋਂ ਵੱਡੀ...

ਲੋਕ ਸਭਾ ਚੋਣਾਂ ‘ਚ ਚੰਡੀਗੜ੍ਹ ਪੇਂਡੂ ਵਿਕਾਸ ਮੰਚ ਦੀ ਨੋਟਾ ਨੂੰ ਵੋਟ ਪਾਓਣ ਦੀ ਚੇਤਾਵਨੀ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ ਪੇਂਡੂ ਵਿਕਾਸ ਮੰਚ ਵੱਲੋਂ ਲੋਕ ਸਭਾ ਚੋਣਾਂ ਵਿੱਚ ਚੇਤਾਵਨੀ ਦਿੰਦੇ ਹੋਏ ਕਿਹਾ ਗਿਆ ਹੈ ਕਿ ਜਾਂ ਤਾਂ 22 ਪਿੰਡਾਂ ਦੇ ਲੋਕਾਂ ਨੂੰ ਸਹੀ ਵਿਕਾਸ ਅਤੇ ਬੁਨਿਆਦੀ ਅਧਿਕਾਰ ਮਿਲੇ, ਨਹੀਂ ਤਾਂ ਇਸ ਵਾਰ ਉਹ ਨੋਟਾ ਨੂੰ ਵੋਟ ਦੇਣਗੇ। ਚੰਡੀਗੜ੍ਹ...

ਲੋਕ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਇੱਕ ਹੋਰ ਸੂਚੀ ਜਾਰੀ, ਗੋਆ ਲਈ ਉਮੀਦਵਾਰਾਂ ਦਾ ਐਲਾਨ

ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਉੱਤਰੀ ਅਤੇ ਦੱਖਣੀ ਗੋਆ ਦੇ ਸੰਸਦੀ ਹਲਕਿਆਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮੱਧ...

ਅੱਜ ਮੋਗਾ ਤੇ ਜਲੰਧਰ ‘ਚ ‘AAP’ ਵਲੰਟੀਅਰਾਂ ਨੂੰ ਮਿਲਣਗੇ CM ਮਾਨ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੇ ਵਲੰਟੀਅਰਾਂ ਵਿੱਚ ਪਹੁੰਚ ਰਹੇ ਹਨ। ਮੁੱਖ ਮੰਤਰੀ ਵੱਲੋਂ ਅੱਜ ਇੱਕੋ ਦਿਨ ਮੋਗਾ ਵਿੱਚ 12 ਵਜੇ ਅਤੇ ਜਲੰਧਰ ਵਿੱਚ 3 ਵਜੇ ਵਲੰਟੀਅਰ ਮੀਟਿੰਗਾਂ ਕੀਤੀਆਂ ਜਾਣਗੀਆਂ।ਦੱਸ...

1 ਜੂਨ ਨੂੰ ਚੰਡੀਗੜ੍ਹ ‘ਚ ਸ਼ਰਾਬ ਦੇ ਠੇਕਿਆਂ ਸਮੇਤ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦ ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਚੰਡੀਗੜ੍ਹ ਪ੍ਰਸ਼ਾਸਨ ਨੇ 1 ਜੂਨ ਨੂੰ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੇ ਠੇਕਿਆਂ ਸਮੇਤ ਸਾਰੀਆਂ ਦੁਕਾਨਾਂ ਅਤੇ ਹੋਰ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਤਾਂ ਜੋ ਹਰ ਕੋਈ ਆਪਣੀ ਵੋਟ ਦਾ ਇਸਤੇਮਾਲ ਕਰ ਸਕੇ। ਦੁਕਾਨ...