October 22, 2026, 5:38 pm
----------- Advertisement -----------
----------- Advertisement -----------
HomeNewsLok Sabha Election-2024

Lok Sabha Election-2024

ਲੋਕ ਸਭਾ ਚੋਣਾਂ: ਜੇ ਪਤੀ-ਪਤਨੀ ਦੋਵੇਂ ਹਨ ਸਰਕਾਰੀ ਨੌਕਰੀ ‘ਤੇ, ਤਾਂ ਸਿਰਫ਼ ਇੱਕ ਦੀ ਹੀ ਲੱਗੇਗੀ ਚੋਣ ਡਿਊਟੀ, ਚੋਣ ਕਮਿਸ਼ਨ ਦਾ ਵੱਡਾ ਫੈਸਲਾ

ਨਵੀਂ ਦਿੱਲੀ, 14 ਅਪ੍ਰੈਲ 2024 - ਲੋਕ ਸਭਾ ਚੋਣਾਂ 2024 ਵਿੱਚ ਸਰਕਾਰੀ ਮੁਲਾਜ਼ਮਾਂ ਦੀਆਂ ਡਿਊਟੀਆਂ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉੱਤਰ ਪ੍ਰਦੇਸ਼ ਦੇ ਮੁੱਖ ਚੋਣ ਕਮਿਸ਼ਨ ਦੇ ਦਫ਼ਤਰ ਨੇ ਇਹ ਨਿਰਦੇਸ਼ ਜਾਰੀ ਕੀਤੇ ਹਨ। ਹਦਾਇਤਾਂ 'ਚ ਕਿਹਾ...

ਬਸਪਾ ਨੇ ਜਲੰਧਰ ਤੋਂ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਐਲਾਨਿਆ ਉਮੀਦਵਾਰ

ਜਲੰਧਰ 13 ਅਪ੍ਰੈਲ: ਬਸਪਾ ਦੇ ਲੋਕ ਸਭਾ ਜਲੰਧਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਹੋਣਗੇ। ਕੇਂਦਰੀ ਕੋਆਰਡੀਨੇਟਰ ਬੈਣੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ...

ਜਗਜੀਤ ਛੜਬੜ੍ਹ ਹੋਣਗੇ ਬਸਪਾ ਦੇ ਪਟਿਆਲਾ ਤੋਂ ਉਮੀਦਵਾਰ

ਪਟਿਆਲਾ/ਜਲੰਧਰ 13ਅਪ੍ਰੈਲ: ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਪਟਿਆਲਾ...

ਸਮਾਜਵਾਦੀ ਪਾਰਟੀ ਨੇ ਜਾਰੀ ਕੀਤੀ ਦੋ ਉਮੀਦਵਾਰਾਂ ਦੀ ਲਿਸਟ, ਦੇਖੋ ਕਿਸ ਨੂੰ ਕਿੱਥੋਂ ਮਿਲੀ ਟਿਕਟ

ਸਮਾਜਵਾਦੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਦੋ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਕੌਸ਼ਾਂਬੀ ਤੋਂ ਪੁਸ਼ਪੇਂਦਰ ਸਰੋਜ ਅਤੇ ਕੁਸ਼ੀਨਗਰ ਤੋਂ ਅਜੈ ਸਿੰਘ ਨੂੰ ਉਮੀਦਵਾਰ...

ਜਾਣੋ ਭਾਰਤ ਚ ਕਿੰਨੇ ਤਰ੍ਹਾਂ ਦੀਆਂ ਹੁੰਦੀਆਂ ਨੇ ਚੋਣਾਂ

ਭਾਰਤ ਵਿੱਚ 4 ਤਰ੍ਹਾਂ ਦੀਆਂ ਚੋਣਾਂ ਹੁੰਦੀਆਂ ਹਨ। ਲੋਕ ਸਭਾ ਅਸੈਂਬਲੀ ਰਾਜ ਸਭਾ ਪੰਚਾਇਤ ਜਾਂ ਨਗਰ ਨਿਗਮ ਚੋਣਾਂ ਲੋਕ ਸਭਾ ਚੋਣਾਂਇਸਨੂੰ ਆਮ ਚੋਣਾਂ ਵੀ ਕਿਹਾ ਜਾਂਦਾ ਹੈ। ਪਾਰਲੀਮੈਂਟ ਚੋਣਾਂ ਵਿੱਚ 543 ਲੋਕ ਸਭਾ ਸੀਟਾਂ ਲਈ ਚੋਣਾਂ ਕਰਵਾਈਆਂ ਜਾਂਦੀਆਂ ਹਨ। ਸਭ...

ਚੋਣ ਕਮਿਸ਼ਨ ਨੇ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ ਐਪ ਤੇ ਪੋਰਟਲ ਕੀਤਾ ਲਾਂਚ

ਇਸ ਵਾਰ ਪੰਜਾਬ ਵਿੱਚ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਕਈ ਤਕਨੀਕਾਂ ਦੀ ਮਦਦ ਲੈ ਰਿਹਾ ਹੈ। ਇਸ ਲੜੀ ਵਿੱਚ ਅੱਜ ਤੋਂ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ ਐਪ ਅਤੇ ਪੋਰਟਲ ਲਾਂਚ ਕੀਤਾ ਗਿਆ ਹੈ। ਇਸ ਪ੍ਰਣਾਲੀ ਨਾਲ ਕਮਿਸ਼ਨ ਚੋਣ...

ਰਿਟਾਇਰਡ ਡਿਪਟੀ ਡਾਇਰੈਕਟਰ ਡਾ. ਮੱਖਣ ਸਿੰਘ ਹੋਣਗੇ ਸੰਗਰੂਰ ਤੋਂ ਬਸਪਾ ਉਮੀਦਵਾਰ

ਬਹੁਜਨ ਸਮਾਜ ਪਾਰਟੀ (ਬਸਪਾ) ਨੇ ਅੱਜ ਲੋਕ ਸਭਾ ਹਲਕਾ ਸੰਗਰੂਰ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਬਸਪਾ ਦੇ ਲੋਕ ਸਭਾ ਸੰਗਰੂਰ ਤੋਂ ਉਮੀਦਵਾਰ ਡਾ ਮੱਖਣ ਸਿੰਘ ਹੋਣਗੇ। ਕੇਂਦਰੀ ਕੋਆਰਡੀਨੇਟਰ ਬੈਣੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ...

ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ, ਸੀਨੀਅਰ ਨੇਤਾ ਸੀਤਾਰਾਮ ਅਗਰਵਾਲ ਭਾਜਪਾ ‘ਚ ਸ਼ਾਮਲ

ਰਾਜਸਥਾਨ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸੀ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਇਕ ਤੋਂ ਬਾਅਦ ਇਕ ਵੱਡੇ ਨੇਤਾ ਕਾਂਗਰਸ ਦਾ ਹੱਥ ਛੱਡ ਕੇ ਭਾਜਪਾ ਦਾ ਪੱਲਾ ਫੜ ਰਹੇ ਹਨ।ਇਸ ਸਬੰਧ ਵਿਚ ਬੁੱਧਵਾਰ ਨੂੰ...

ਚੋਣ ਕਮਿਸ਼ਨ ਨੂੰ ਮਿਲਿਆ AAP ਦਾ ਵਫ਼ਦ; ਸੁਖਬੀਰ ਬਾਦਲ ਖਿਲਾਫ ਦਰਜ ਕਰਵਾਈ ਸ਼ਿਕਾਇਤ

ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਹ ਸ਼ਿਕਾਇਤ ‘ਆਪ’ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੂੰ ਸੌਂਪੀ ਗਈ।...

ਹਰਿਆਣਾ ‘ਚ ਜੇਜੇਪੀ ਨੂੰ ਇਕ ਹੋਰ ਝਟਕਾ: ਵਿਧਾਇਕ ਸਿਹਾਗ ਨੇ ਦਿੱਤਾ ਅਸਤੀਫ਼ਾ

ਹਰਿਆਣਾ 'ਚ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੂੰ ਇੱਕ ਹੋਰ ਝਟਕਾ ਲੱਗਾ ਹੈ। ਬਰਵਾਲਾ ਤੋਂ ਜੇਜੇਪੀ ਵਿਧਾਇਕ ਜੋਗੀਰਾਮ ਸਿਹਾਗ ਨੇ ਵੀ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਪੱਤਰ ਵੀ ਵਾਇਰਲ ਹੋ ਰਿਹਾ ਹੈ। ਉਨ੍ਹਾਂ ਦੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ...