September 5, 2026, 8:24 pm
----------- Advertisement -----------
HomeNewsBreaking Newsਭਲ੍ਹਕੇ ਬਾਹਰ ਆਵੇਗਾ ਭਾਈ ਅੰਮ੍ਰਿਤਪਾਲ ਸਿੰਘ ਦਾ ਸਾਥੀ ਤੂਫ਼ਾਨ

ਭਲ੍ਹਕੇ ਬਾਹਰ ਆਵੇਗਾ ਭਾਈ ਅੰਮ੍ਰਿਤਪਾਲ ਸਿੰਘ ਦਾ ਸਾਥੀ ਤੂਫ਼ਾਨ

Published on

----------- Advertisement -----------

ਪੰਜਾਬ ਪੁਲਿਸ ਅਤੇ ਭਾਈ ਅਮ੍ਰਿਤਪਾਲ ਸਿੰਘ ਦੀ ਆਪਸੀ ਸਹਿਮਤੀ ਬਣ ਗਈ ਹੈ। ਦੱਸ ਦਈਏ ਕਿ ਭਾਈ ਲਵਪ੍ਰੀਤ ਸਿੰਘ ਤੂਫਾਨ ਕੱਲ੍ਹ ਡਿਸਚਾਰਜ ਹੋਵੇਗਾ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਲਈ SIT ਦਾ ਗਠਨ ਕੀਤਾ ਗਿਆ ਹੈ। ਥਾਣੇ ਦੇ ਅੰਦਰ ਭਾਈ ਅੰਮ੍ਰਿਤਪਾਲ ਦੇ ਨਾਲ ਬੈਠਕ ਕੀਤੀ ਗਈ। ਮੌਕੇ ’ਤੇ ਅਜਨਾਲਾ ਦੇ ਐਸਪੀ ਵੀ ਪਹੁੰਚੇ ਸਨ। ਅੰਮ੍ਰਿਤਪਾਲ ਸਿੰਘ ਨੇ ਐਸਐਸਪੀ ਸਤਿੰਦਰ ਸਿੰਘ ਨਾਲ ਮੀਟਿੰਗ ਕੀਤੀ। ਜਿਸ ਤੋਂ ਬਾਅਦ ਪੁਲਿਸ ਨੂੰ ਤੂਫਾਨ ਸਿੰਘ ਨੂੰ ਰਿਹਾਅ ਕਰਨ ਲਈ ਇੱਕ ਘੰਟੇ ਦਾ ਸਮਾਂ ਦਿੱਤਾ ਗਿਆ ਸੀ

ਦੱਸ ਦਈਏ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਤੂਫਾਨ ਸਿੰਘ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਉਨ੍ਹਾਂ ਦੇ ਸਮਰਥਕ ਸੜਕਾਂ ’ਤੇ ਉਤਰ ਆਏ ਸਨ। ਗੁੱਸੇ ਵਿੱਚ ਆਏ ਹਜ਼ਾਰਾਂ ਲੋਕਾਂ ਨੇ ਬੰਦੂਕਾਂ, ਤਲਵਾਰਾਂ ਅਤੇ ਲਾਠੀਆਂ ਨਾਲ ਥਾਣੇ ਦਾ ਘਿਰਾਓ ਕੀਤਾ ਸੀ। ਜਦੋਂ ਪੁਲੀਸ ਨੇ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡ ਲਾਏ ਤਾਂ ਉਹ ਉਸ ਨੂੰ ਤੋੜ ਕੇ ਥਾਣੇ ਅੰਦਰ ਦਾਖ਼ਲ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...