July 27, 2026, 7:56 pm
----------- Advertisement -----------
HomePunjabbusinessਮਹਿੰਗਾ ਹੋਇਆ LPG ਸਿਲੰਡਰ, 100 ਰੁਪਏ ਤੋਂ ਵਧ ਦਾ ਹੋਇਆ ਵਾਧਾ

ਮਹਿੰਗਾ ਹੋਇਆ LPG ਸਿਲੰਡਰ, 100 ਰੁਪਏ ਤੋਂ ਵਧ ਦਾ ਹੋਇਆ ਵਾਧਾ

Published on

----------- Advertisement -----------

ਨਵੀਂ ਦਿੱਲੀ: ਰੂਸ-ਯੂਕਰੇਨ ਜੰਗ ਵਿਚਾਲੇ ਭਾਰਤ ਐਲਪੀਜੀ ਸਿਲੰਡਰ ਦੇ ਨਵੇਂ ਰੇਟ ਜਾਰੀ ਕੀਤੇ ਗਏ ਹਨ। ਸਿਲੰਡਰ ਦਾ ਰੇਟ 105 ਰੁਪਏ ਵਧ ਗਿਆ ਹੈ। ਇਹ ਵਾਧਾ ਕਮਰਸ਼ੀਅਲ ਸਿਲੰਡਰਾਂ ‘ਚ ਕੀਤਾ ਗਿਆ ਹੈ ਅਤੇ ਇਹ ਕਾਫੀ ਹੱਦ ਤਕ ਸੰਭਵ ਹੈ ਕਿ 7 ਮਾਰਚ ਤੋਂ ਬਾਅਦ ਘਰੇਲੂ ਰਸੋਈ ਗੈਸ ਸਿਲੰਡਰ ਵੀ ਮਹਿੰਗਾ ਹੋ ਜਾਵੇਗਾ। 6 ਅਕਤੂਬਰ 2021 ਤੋਂ ਘਰੇਲੂ ਐਲਪੀਜੀ ਸਿਲੰਡਰ ਨਾ ਤਾਂ ਸਸਤਾ ਹੋਇਆ ਹੈ ਅਤੇ ਨਾ ਹੀ ਮਹਿੰਗਾ ਹੋਇਆ ਹੈ।

ਤੁਹਾਨੂੰ ਦੱਸ ਦੇਈਏ ਕਿ ਅਕਤੂਬਰ 2021 ਤੋਂ 1 ਫਰਵਰੀ 2022 ਦੇ ਵਿਚਕਾਰ ਕਮਰਸ਼ੀਅਲ ਸਿਲੰਡਰ ਦੀ ਕੀਮਤ ‘ਚ 170 ਰੁਪਏ ਦਾ ਵਾਧਾ ਹੋਇਆ ਹੈ। 1 ਅਕਤੂਬਰ ਨੂੰ ਦਿੱਲੀ ‘ਚ ਵਪਾਰਕ ਸਿਲੰਡਰ ਦੀ ਕੀਮਤ 1736 ਰੁਪਏ ਸੀ। ਨਵੰਬਰ ‘ਚ 2000 ਅਤੇ ਦਸੰਬਰ ਵਿੱਚ 2101 ਰੁਪਏ ਹੋ ਗਿਆ। 19 ਕਿਲੋ ਦਾ LPG ਸਿਲੰਡਰ 1 ਮਾਰਚ ਯਾਨੀ ਅੱਜ ਤੋਂ ਦਿੱਲੀ ‘ਚ 1907 ਰੁਪਏ ਦੀ ਬਜਾਏ 2012 ਰੁਪਏ ‘ਚ ਮਿਲੇਗਾ। ਕੋਲਕਾਤਾ ‘ਚ ਹੁਣ ਇਹ 1987 ਰੁਪਏ ਦੀ ਬਜਾਏ 2095 ਰੁਪਏ ‘ਚ ਮਿਲੇਗਾ ਜਦਕਿ ਮੁੰਬਈ ‘ਚ ਇਸ ਦੀ ਕੀਮਤ ਹੁਣ 1857 ਰੁਪਏ ਤੋਂ ਵਧ ਕੇ 1963 ਰੁਪਏ ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...