September 13, 2026, 1:31 am
----------- Advertisement -----------
HomeNewsBreaking NewsLudhiana Blast: ਪੁਲਿਸ ਨੇ ਇਲਾਕਾ ਕੀਤਾ ਸੀਲ, ਚੰਡੀਗੜ੍ਹ ਤੋਂ ਫਾਰੈਂਸਿਕ ਟੀਮਾਂ ਰਵਾਨਾ

Ludhiana Blast: ਪੁਲਿਸ ਨੇ ਇਲਾਕਾ ਕੀਤਾ ਸੀਲ, ਚੰਡੀਗੜ੍ਹ ਤੋਂ ਫਾਰੈਂਸਿਕ ਟੀਮਾਂ ਰਵਾਨਾ

Published on

----------- Advertisement -----------

ਲੁਧਿਆਣਾ: ਲੁਧਿਆਣਾ ਦੀ ਜ਼ਿਲ੍ਹਾ ਕਚਹਿਰੀ ‘ਚ ਹੋਏ ਧਮਾਕੇ ਦੌਰਾਨ 2 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 3 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਵੱਲੋਂ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ। ਫਾਰੈਂਸਿਕ ਟੀਮਾਂ ਧਮਾਕੇ ਵਾਲੀ ਥਾਂ ‘ਤੇ ਪਹੁੰਚ ਰਹੀਆਂ ਹਨ, ਜੋ ਘਟਨਾ ਵਾਲੀ ਥਾਂ ਤੋਂ ਸੈਂਪਲ ਲੈਣਗੀਆਂ। ਧਮਾਕੇ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਕੇ ‘ਤੇ Deputy CM ਸੁਖਜਿੰਦਰ ਸਿੰਘ ਰੰਧਾਵਾ ਪਹੁੰਚ ਗਏ ਹਨ। ਉਨ੍ਹਾਂ ਨਾਲ DGP ਸਿਧਾਰਥ ਚਟੋਪਾਧਿਆਏ ਵੀ ਪਹੁੰਚੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...