October 8, 2026, 1:06 pm
----------- Advertisement -----------
HomeNewsLatest Newsਸਿਵਲ ਹਸਪਤਾਲ ਦਾ ਕਾਰਨਾਮਾ: ਕਿਸੇ ਹੋਰ ਨੂੰ ਦੇ ਦੀ ਮੁੰਡੇ ਦੀ ਮ੍ਰਿਤਕ...

ਸਿਵਲ ਹਸਪਤਾਲ ਦਾ ਕਾਰਨਾਮਾ: ਕਿਸੇ ਹੋਰ ਨੂੰ ਦੇ ਦੀ ਮੁੰਡੇ ਦੀ ਮ੍ਰਿਤਕ ਦੇਹ, ਭੜਕੇ ਪਰਿਵਾਰ ਨੇ ਕੀਤੀ ਭੰਨਤੋੜ

Published on

----------- Advertisement -----------

ਲੁਧਿਆਣਾ, (ਸੌਰਵ ਅਰੋੜਾ): ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਵੀਰਵਾਰ ਸਵੇਰੇ ਉਸ ਸਮੇਂ ਹੰਗਾਮਾ ਮਚ ਗਿਆ, ਜਦੋਂ ਇਕ ਪਰਿਵਾਰ ਨੇ ਦੋਸ਼ ਲਗਾਇਆ ਕਿ ਲਾਸ਼ ਬਦਲ ਦਿੱਤੀ ਗਈ ਹੈ। ਸਰਾਭਾ ਨਗਰ ਇਲਾਕੇ ਦੇ ਰਹਿਣ ਵਾਲੇ ਆਯੂਸ਼ ਨਾਂ ਦੇ ਨੌਜਵਾਨ ਦੀ ਕੁਦਰਤੀ ਮੌਤ ਹੋ ਗਈ ਸੀ। ਪਰਿਵਾਰ ਦੇ ਕੁਝ ਮੈਂਬਰ ਵਿਦੇਸ਼ ਵਿੱਚ ਸਨ। ਉਸ ਨੇ ਉਥੋਂ ਆਉਣਾ ਸੀ, ਇਸ ਲਈ ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ।

ਵੀਰਵਾਰ ਸਵੇਰੇ ਜਦੋਂ ਪਰਿਵਾਰਕ ਮੈਂਬਰ ਮ੍ਰਿਤਕ ਦੇਹ ਨੂੰ ਲੈਣ ਹਸਪਤਾਲ ਪਹੁੰਚੇ ਤਾਂ ਪਤਾ ਲੱਗਾ ਕਿ ਹਸਪਤਾਲ ਦੇ ਪ੍ਰਬੰਧਕਾਂ ਨੇ ਲਾਸ਼ ਨੂੰ ਕਿਸੇ ਹੋਰ ਵਿਅਕਤੀ ਨੇ ਚੁੱਕ ਲਿਆ ਹੈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਜਦੋਂ ਕਾਫੀ ਦੇਰ ਤੱਕ ਕੋਈ ਜਵਾਬ ਨਾ ਮਿਲਿਆ ਤਾਂ ਪਰਿਵਾਰਕ ਮੈਂਬਰਾਂ ਨੇ ਉਥੇ ਭੰਨਤੋੜ ਕੀਤੀ ਅਤੇ ਕਈ ਸ਼ੀਸ਼ੇ ਤੋੜ ਦਿੱਤੇ। ਸੂਚਨਾ ਮਿਲਦੇ ਹੀ ਵੱਡੇ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਤੇ ਕਿਸੇ ਤਰ੍ਹਾਂ ਪਰਿਵਾਰਕ ਮੈਂਬਰਾਂ ਨੂੰ ਸ਼ਾਂਤ ਕੀਤਾ ਅਤੇ ਮਾਮਲੇ ਦੀ ਜਾਂਚ ਕਰਨ ਦਾ ਭਰੋਸਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...

ਨਹੀਂ ਰਹੇ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਹਾਂਤ

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ।...

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...