September 10, 2026, 4:39 pm
----------- Advertisement -----------
HomeNewsLatest Newsਲੁਧਿਆਣਾ ਧਮਾਕੇ ਵਾਲੀ ਥਾਂ 'ਤੇ ਜਾਣਗੇ ਮੁੱਖ ਮੰਤਰੀ ਚੰਨੀ

ਲੁਧਿਆਣਾ ਧਮਾਕੇ ਵਾਲੀ ਥਾਂ ‘ਤੇ ਜਾਣਗੇ ਮੁੱਖ ਮੰਤਰੀ ਚੰਨੀ

Published on

----------- Advertisement -----------

ਲੁਧਿਆਣਾ: ਲੁਧਿਆਣਾ ਕੋਰਟ ਕੰਪਲੈਕਸ ‘ਚ ਧਮਾਕਾ ਹੋਇਆ ਹੈ। ਇਸ ਮਾਮਲੇ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੀ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਨੇ ਕਿਹਾ ਕਿ ਉਹ ਘਟਨਾ ਵਾਲੀ ਥਾਂ ‘ਤੇ ਪਹੁੰਚ ਰਹੇ ਹਨ ਤੇ। ਉਨ੍ਹਾਂ ਨੇ ਕਿਹਾ ਕਿ-” ਮੈਂ ਲੁਧਿਆਣਾ ਜਾ ਰਿਹਾ ਹਾਂ। ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਕੁਝ ਦੇਸ਼ ਵਿਰੋਧੀ ਅਨਸਰ ਅਜਿਹੀਆਂ ਹਰਕਤਾਂ ਕਰ ਰਹੇ ਹਨ। ਸਰਕਾਰ ਚੌਕਸ ਹੈ। ਦੋਸ਼ੀ ਪਾਏ ਜਾਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ”

ਜਾਣਕਾਰੀ ਮੁਤਾਬਕ ਤੀਜੀ ਮੰਜ਼ਿਲ ਤੇ ਧਮਾਕਾ ਹੋਇਆ ਹੈ। ਧਮਾਕਾ ਇਨ੍ਹਾਂ ਭਿਆਨਕ ਸੀ ਕਿ ਕੰਧਾਂ ਡਿੱਗ ਗਈਆਂ ਜਿਸ ਨਾਲ ਕਈ ਗੱਡੀਆਂ ਦਾ ਵੀ ਨੁਕਸਾਨ ਹੋ ਗਿਆ। ਮੌਕੇ ਤੇ ਮੌਜੁਦ ਲੋਕਾਂ ‘ਚ ਡਰ ਦਾ ਮਾਹੌਲ ਹੈ। ਪੁਲਿਸ ਨੂੰ ਵੀ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਧਮਾਕੇ ਦਾ ਕਾਰਨ ਨਹੀਂ ਪਤਾ ਲੱਗਾ ਹੈ। ਮੌਕੇ ਤੇ ਪੁਲਿਸ ਅਤੇ ਵੱਡੇ ਅਧਿਕਾਰੀ ਪਹੁੰਚ ਗਏ ਹਨ ਅਤੇ ਮਾਮਲੇ ਦੀ ਜਾਂਚ ਕਰਨ ਵਿੱਚ ਜੁਟ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...