September 11, 2026, 1:21 pm
----------- Advertisement -----------
HomeNewsLatest Newsਮੋਹਾਲੀ ਧਮਾਕੇ ਤੋਂ ਬਾਅਦ ਪੰਜਾਬ ਪੁਲਿਸ ਨੇ ਵਧਾਈ ਸਖਤੀ, ਹੁਣ CP ਤੇ...

ਮੋਹਾਲੀ ਧਮਾਕੇ ਤੋਂ ਬਾਅਦ ਪੰਜਾਬ ਪੁਲਿਸ ਨੇ ਵਧਾਈ ਸਖਤੀ, ਹੁਣ CP ਤੇ DC ਦਫਤਰ ‘ਚ ਸੌਖੀ ਨਹੀਂ ਮਿਲੇਗੀ ENTRY

Published on

----------- Advertisement -----------

ਮੋਹਾਲੀ ‘ਚ ਪੰਜਾਬ ਪੁਲਿਸ ਦੇ ਖੁਫੀਆ ਵਿਭਾਗ ਦੇ ਹੈੱਡਕੁਆਰਟਰ ‘ਤੇ ਆਰਪੀਜੀ (ਰਾਕੇਟ ਪ੍ਰੋਪੇਲਡ ਗ੍ਰੇਨੇਡ) ਨਾਲ ਹੋਏ ਹਮਲੇ ਤੋਂ ਬਾਅਦ ਪੰਜਾਬ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਲੁਧਿਆਣਾ ਵਿੱਚ ਵੀ ਡੀਸੀ ਅਤੇ ਸੀਪੀ ਦਫ਼ਤਰਾਂ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਪੂਰੀ ਜਾਂਚ ਤੋਂ ਬਾਅਦ ਹੀ ਲੋਕਾਂ ਨੂੰ ਅੰਦਰ ਜਾਣ ਦਿੱਤਾ ਜਾ ਰਿਹਾ ਹੈ। ਡੀਸੀ ਅਤੇ ਸੀਪੀ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਦਾ ਰਿਕਾਰਡ ਰੱਖਿਆ ਜਾ ਰਿਹਾ ਹੈ। ਲੋਕਾਂ ਨੂੰ ਆਪਣਾ ਆਧਾਰ ਕਾਰਡ ਜਾਂ ਹੋਰ ਪਛਾਣ ਪੱਤਰ ਚੈੱਕ ਕਰਨ ਤੋਂ ਬਾਅਦ ਹੀ ਐਂਟਰੀ ਮਿਲ ਰਹੀ ਹੈ।

ਪੁਲਿਸ ਕਮਿਸ਼ਨਰ ਡਾ.ਕੌਸਤੁਭ ਸ਼ਰਮਾ ਨੇ ਸਾਰੀਆਂ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਸਖ਼ਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੁਲਿਸ ਵੱਲੋਂ ਸਾਰੀਆਂ ਸੰਵੇਦਨਸ਼ੀਲ ਥਾਵਾਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਪੁਲੀਸ ਕੰਟਰੋਲ ਰੂਮ ਅਧੀਨ ਚੱਲ ਰਹੇ ਵਾਹਨਾਂ ਅਤੇ ਮੋਟਰਸਾਈਕਲਾਂ ਦੇ ਮੁਲਾਜ਼ਮਾਂ ਨੂੰ ਵੀ ਚੌਕਸ ਰਹਿਣ ਲਈ ਕਿਹਾ ਗਿਆ ਹੈ। ਸੀਪੀ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਲਈ ਇੱਕ ਥਾਂ ਤੋਂ ਦੂਜੀ ਥਾਂ ਜਾਣ ਲਈ ਬੱਸਾਂ ਅਤੇ ਰੇਲ ਗੱਡੀਆਂ ਸਭ ਤੋਂ ਆਸਾਨ ਸਾਧਨ ਹਨ। ਅਜਿਹੇ ‘ਚ ਇੱਥੇ ਜ਼ਿਆਦਾ ਸਾਵਧਾਨੀ ਵਰਤਣ ਦੀ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...