October 25, 2026, 11:24 am
----------- Advertisement -----------
HomeNewsBreaking Newsਲੁਧਿਆਣਾ 'ਚ ਵੱਡਾ ਹਾਦਸਾ: ਝੁੱਗੀ 'ਚ ਲੱਗੀ ਭਿਆਨਕ ਅੱਗ, ਇੱਕੋ ਪਰਿਵਾਰ ਦੇ...

ਲੁਧਿਆਣਾ ‘ਚ ਵੱਡਾ ਹਾਦਸਾ: ਝੁੱਗੀ ‘ਚ ਲੱਗੀ ਭਿਆਨਕ ਅੱਗ, ਇੱਕੋ ਪਰਿਵਾਰ ਦੇ 7 ਲੋਕ ਜ਼ਿੰਦਾ ਸੜੇ

Published on

----------- Advertisement -----------

ਲੁਧਿਆਣਾ, (ਸੌਰਵ ਅਰੋੜਾ): ਲੁਧਿਆਣਾ ‘ਚ ਵੱਡੀ ਘਟਨਾ ਹੋਈ ਹੈ। ਇੱਥੇ ਦੇ ਟਿੱਬਾ ਰੋਡ ‘ਤੇ ਸਥਿਤ ਮੱਕੜ ਕਲੋਨੀ ਦੇ ਇਲਾਕੇ ‘ਚ ਦਰਦਨਾਕ ਹਾਦਸਾ ਵਾਪਰ ਗਿਆ ਹੈ। ਇੱਥੇ ਇੱਕ ਕੂੜਾ ਡੰਪ ਨਾਲ ਲੱਗਦੀ ਝੁੱਗੀ ਵਿੱਚ ਮੰਗਲਵਾਰ ਦੇਰ ਰਾਤ ਅਚਾਨਕ ਅੱਗ ਲੱਗਣ ਕਾਰਨ ਇੱਕ ਹੀ ਪਰਿਵਾਰ ਦੇ ਸੱਤ ਲੋਕ ਜ਼ਿੰਦਾ ਸੜ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਅਤੇ ਪੁਲਸ ਮੌਕੇ ‘ਤੇ ਪਹੁੰਚ ਗਈ। ਜਿੱਥੇ ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ‘ਤੇ ਹੀ ਅੱਗ ‘ਤੇ ਕਾਬੂ ਪਾ ਲਿਆ।

ਇਸ ਦੇ ਨਾਲ ਹੀ ਝੁੱਗੀ ਝੌਂਪੜੀ ਵਿੱਚ ਸੁੱਤੇ ਇੱਕੋ ਪਰਿਵਾਰ ਦੇ 7 ਲੋਕਾਂ ਦੀ ਅੱਗ ਲੱਗਣ ਕਾਰਨ ਮੌਤ ਹੋ ਜਾਣ ਕਾਰਨ ਮਾਤਮ ਛਾ ਗਿਆ। ਸਾਰੇ ਮ੍ਰਿਤਕ ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਮ੍ਰਿਤਕਾਂ ਵਿੱਚ ਪਰਿਵਾਰ ਦੇ ਮੁਖੀ ਜੋੜੇ ਸਮੇਤ 5 ਬੱਚੇ ਸ਼ਾਮਲ ਹਨ। ਸੂਚਨਾ ਮਿਲਦੇ ਹੀ ਡੀਸੀ ਸੁਰਭੀ ਮਲਿਕ ਅਤੇ ਪੁਲੀਸ ਕਮਿਸ਼ਨਰ ਕੌਸਤਬ ਸ਼ਰਮਾ ਮੌਕੇ ’ਤੇ ਪਹੁੰਚ ਗਏ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...